:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਚੀਨ ਅਤੇ ਪਾਕਿਸਤਾਨ ਰਿਸ਼ਤੇ ਨਵੀਂਆ ਬੁਲੰਦੀਆਂ 'ਤੇ PRINT ਈ ਮੇਲ
ਇਸਲਾਮਾਬਾਦ - ਪਿੱਛਲੇ ਇੱਕ ਸਾਲ 'ਚ ਚੀਨ ਨਾਲ ਆਪਸੀ ਸਹਿਯੋਗ ਦੇ 50 ਨਵੇਂ ਖੇਤਰਾਂ ਦੀ ਤਲਾਸ਼ ਕੀਤੀ ਗਈ ਅਤੇ ਤਿੰਨ ਦਰਜ਼ਨ ਤੋਂ ਜ਼ਿਆਦਾ ਸਮਝੌਤਿਆ 'ਤੇ ਦਸਤਖਤ ਕੀਤੇ ਗਏ। ਪਿੱਛਲੇ ਇੱਕ ਸਾਲ 'ਚ ਚੀਨ ਨਾਲ ਆਪਸੀ ਸਹਿਯੋਗ ਦੇ 50 ਨਵੇਂ ਖੇਤਰਾਂ ਦੀ ਤਲਾਸ਼ ਕੀਤੀ ਗਈ ਅਤੇ ਤਿੰਨ ਦਰਜ਼ਨ ਤੋਂ ਜ਼ਿਆਦਾ ਸਮਝੌਤਿਆ 'ਤੇ ਦਸਤਖਤ ਕੀਤੇ ਗਏ।

ਜ਼ਰਦਾਰੀ ਨੇ ਚੀਨ ਦੇ ਇੱਕ ਅਖਬਾਰ ਨੂੰ ਦਿੱਤੇ ਇੰਟਰਵਿਊ 'ਚ ਚੀਨ ਦੀ ਪ੍ਰਸ਼ੰਸਾ ਦੇ ਪੁੱਲ੍ਹ ਬਨ੍ਹਦੇ ਹੋਏ ਕਿਹਾ ਹੈ ਕਿ ਪਿੱਛਲੇ 10-15 ਸਾਲਾਂ 'ਚ ਚੀਨ ਦੇ ਵਿਕਾਸ ਦਾ ਰਿਕਾਰਡ ਬਹੁਤ ਸ਼ਾਨਦਾਰ ਰਿਹਾ ਹੈ ਅਤੇ ਚੀਨ ਦੇ ਬਹੁਤ ਚੰਗੇ ਦੋਸਤ ਹੋਣ ਦੇ ਨਾਤੇ ਪਾਕਿਸਤਾਨ ਨੂੰ ਉਸ ਦੇ ਤਜ਼ਰਬੇ ਦਾ ਫਾਇਦਾ ਉਠਾਉਣਾ ਚਾਹੀਦਾ ਹੈ।ਉਨ੍ਹਾ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਚੀਨ ਦੇ ਆਰਥਿਕ ਵਿਕਾਸ ਤੋਂ ਬਹੁਤ ਕੁੱਝ ਸਿੱਖਿਆ ਜਾ ਸਕਦਾ ਹੈ।ਖਾਸਕਰ ਉਸ ਨੇ ਝਿੰਗਝਿਆਂਗ ਅਤੇ ਗੁਆਨਡਾਂਗ ਪ੍ਰਾਂਤ 'ਚ ਜੋ ਕਦਮ ਉਠਾਏ ਹਨ।

ਜ਼ਰਦਾਰੀ ਨੇ ਕਿਹਾ ਹੈ ਕਿ ਚੀਨ ਦੀ ਯਾਤਰਾ ਦੌਰਾਨ ਉਨ੍ਹਾ ਨੇ ਖੁਦ ਨੂੰ ਚੀਨ ਦੇ ਵਿਕਾਸ ਨੂੰ ਗਹਿਰਾਈ ਨਾਲ ਸਮਝਣ ਦੀ ਕੋਸ਼ਿਸ ਕੀਤੀ।ਉਨ੍ਹਾ ਨੇ ਕਿਹਾ ਹੈ ਕਿ ਪਿੱਛਲੇ ਪੰਜਾਹ ਸਾਲਾਂ ਤੋਂ ਚੀਨ ਅਤੇ ਪਾਕਿਸਤਾਨ ਦੀ ਦੋਸਤੀ ਆਪਸੀ ਹਿੱਤਾਂ ਅਤੇ ਆਪਸੀ ਵਿਸ਼ਵਾਸ ਦੀ ਮਜ਼ਬੂਤ ਬੁਨਿਆਦ 'ਤੇ ਖੜੀ ਹੋਈ ਹੈ।
 
< Prev   Next >

Advertisements