:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਓਬਾਮਾ ਦੀ ਨਵੀਂ ਪ੍ਰਣਾਲੀ ਦਾ ਰੂਸ,ਬ੍ਰਿਟੇਨ ਵੱਲੋਂ ਸਵਾਗਤ PRINT ਈ ਮੇਲ
ਮਾਸਕੋ - ਪੂਰਬੀ ਯੂਰਪੀ ਦੇਸ਼ਾਂ ਵਿਚ ਮਿਸਾਇਲ ਰੋਧੀ ਰੱਖਿਆ ਕਵਚ ਪ੍ਰਣਾਲੀ ਦੀ ਥਾਂ ਜਸੂਸੀ ਪ੍ਰਣਾਲੀ ਨਾਲ ਲੈਸ ਏਜਿਸ ਜਹਾਜਾਂ ਦੀ ਤਾਇਨਾਤੀ ਬਾਰੇ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੇ ਫੈਸਲੇ ਦਾ ਬ੍ਰਿਟੇਨ ਅਤੇ ਰੂਸ ਨੇ ਸਵਾਗਤ ਕੀਤਾ ਹੈ। ਪੂਰਬੀ ਯੂਰਪੀ ਦੇਸ਼ਾਂ ਵਿਚ ਮਿਸਾਇਲ ਰੋਧੀ ਰੱਖਿਆ ਕਵਚ ਪ੍ਰਣਾਲੀ ਦੀ ਥਾਂ ਜਸੂਸੀ ਪ੍ਰਣਾਲੀ ਨਾਲ ਲੈਸ ਏਜਿਸ ਜਹਾਜਾਂ ਦੀ ਤਾਇਨਾਤੀ ਬਾਰੇ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੇ ਫੈਸਲੇ ਦਾ ਬ੍ਰਿਟੇਨ ਅਤੇ ਰੂਸ ਨੇ ਸਵਾਗਤ ਕੀਤਾ ਹੈ।

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਗਾਰਡਨ ਬ੍ਰਾਉਨ ਨੇ ਬ੍ਰੂਸ਼ੇਲਸ ਵਿਖੇ ਯੂਰਪੀ ਸੰਘ ਦੀ ਬੈਠਕ ਤੋਂ ਪਹਿਲਾਂ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਉਹ ਓਬਾਮਾ ਦੇ ਫੈਸਲੇ ਦਾ ਸਮਰਥਨ ਕਰਦੇ ਹਨ।

ਦੂਜੇ ਪਾਸੇ ਰੂਸੀ ਰਾਸ਼ਟਰਪਤੀ ਦਮਿੱਤਰੀ ਮੇਦਵਦੇਵ ਨੇ ਸਰਕਾਰੀ ਟੀਵੀ ਰਾਹੀਂ ਦੇਸ਼ ਨੂੰ ਆਪਣੇ ਸੰਬੋਧਨ ਵਿਚ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਨੇ ਅਜਿਹਾ ਕਰਕੇ ਆਪਸੀ ਸਮਝੌਤੇ ਨੂੰ ਮੂਰਤ ਰੂਪ ਦਿੱਤਾ ਹੈ।

ਮੇਦਵਦੇਵ ਨੇ ਕਿਹਾ ਕਿ ਉਹ ਓਬਾਮਾ ਦੇ ਜੁੰਮੇਵਾਰੀ ਭਰੇ ਕਦਮ ਦਾ ਸਨਮਾਣ ਕਰਦੇ ਹਨ ਅਤੇ ਅਮਰੀਕਾ ਨਾਲ ਗੱਲਬਾਤ ਅੱਗੇ ਵਧਾਉਣ ਲਈ ਤਿਆਰ ਹਨ।

ਉਹਨਾਂ ਕਿਹਾ ਕਿ 23 ਸਤੰਬਰ ਨੂੰ ਨਿਊਯਾਰਕ ਵਿਚ ਓਬਾਮਾ ਨਾਲ ਹੋਣ ਵਾਲੀ ਮੁਲਾਕਾਤ ਦੌਰਾਨ ਉਹ ਮਿਸਾਇਲ ਰੱਖਿਆ ਦੇ ਮਸਲੇ ਉੱਪਰ ਚਰਚਾ ਕਰਨਗੇ।ਉੱਧਰ ਪੋਲੈਂਡ ਦੇ ਵਿਦੇਸ਼ ਮੰਤਰੀ ਰਾਡੋਸਲਾਵ ਸਿਕੋਸਰਕੀ ਨੇ ਕਿਹਾ ਕਿ ਅਮਰੀਕਾ ਪੋਲੈਂਡ ਦੀ ਧਰਤੀ ਉੱਪਰ ਪੈਟ੍ਰਿਆਟ ਮਿਸਾਇਲਾਂ ਦੀ ਤਾਇਨਾਤੀ ਜ਼ਾਰੀ ਰੱਖੇਗਾ।

ਸਾਬਕਾ ਰਾਸ਼ਟਰਪਤੀ ਜਾਰਜ ਬੁਸ਼ ਦੇ ਕਾਰਜਕਾਲ ਵਿਚ ਬੀਤੇ ਵਰ੍ਹੇ ਇਸ ਯੋਜਨਾ ਨੂੰ ਮੰਜੂਰੀ ਮਿਲੀ ਸੀ।ਇਸ ਅਧੀਨ ਪੋਲੈਂਡ ਦੀ ਪੈਟ੍ਰਿਆਟ ਮਿਸਾਇਲ ਅਤੇ ਇਸ ਨਾਲ ਸੰਬੰਧਤ ਸਾਜ਼ੋ ਸਮਾਨ ਦੀ ਸਪਲਾਈ ਕੀਤੀ ਜਾਣੀ ਸੀ।

ਉਹਨਾਂ ਕਿਹਾ ਕਿ ਇਸ ਸੰਬੰਧੀ ਅਮਰੀਕਾ ਤੋਂ ਪੈਟ੍ਰਿਆਟ ਦੀ ਸਪਲਾਈ ਅਤੇ ਪੋਲੈਂਡ ਦੇ ਸੁਰੱਖਿਆ ਤੰਤਰ ਨੂੰ ਸਹਿਯੋਗ ਜ਼ਾਰੀ ਰੱਖਣ ਦਾ ਭਰੋਸਾ ਮਿਲ ਚੁੱਕਾ ਹੈ।
 
< Prev   Next >

Advertisements