:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਫੇਸਬੁਕ ਮੁਨਾਫੇ 'ਚ PRINT ਈ ਮੇਲ
ਸੈਨ ਫ੍ਰਾਂਸਿਸਕੋ - ਦੁਨੀਆ ਦੀ ਸਭ ਤੋਂ ਵੱਡੀ ਸੋਸ਼ਲ ਨੈਟਵਰਕਿੰਗ ਵੈਬਸਾਈਟ ਫੇਸਬੁਕ ਮੁਨਾਫੇ ਵਿੱਚ ਆ ਗਈ ਹੈ। ਨਿੱਜੀ ਖੇਤਰ ਦੀ ਕੰਪਨੀ ਨੇ ਇਹ ਜਾਣਕਾਰੀ ਦਿੱਤੀ ਹੈ। ਖ਼ਬਰਾਂ ਮੁਤਾਬਿਕ ਛੇ ਸਾਲ ਪਹਿਲਾਂ ਕੈਲੀਫੋਰਨੀਆ ਦੇ ਸਿਲੀਕਾਨ ਵੈਲੀ ਵਿੱਚ ਹਾਵਰਡ ਵਿਸ਼ਵਿਦਿਆਲੇ ਦੇ ਇੱਕ ਵਿਦਿਆਰਥੀ ਦੁਆਰਾ ਸ਼ੁਰੂ ਕੀਤੀ ਗਈ ਕੰਪਨੀ ਨੇ ਕਿਹਾ ਕਿ ਪਹਿਲੀ ਵਾਰ ਮੁਨਾਫਾ ਕਮਾਉਣ ਦੇ ਨਾਲ ਹੀ ਕੰਪਨੀ ਦੇ ਉਪਯੋਗਕਰਤਾਵਾਂ ਦੀ ਗਿਣਤੀ 30 ਕਰੋੜ ਨੂੰ ਪਾਰ ਕਰ ਗਈ ਹੈ।

PR
ਦੁਨੀਆ ਦੀ ਸਭ ਤੋਂ ਵੱਡੀ ਸੋਸ਼ਲ ਨੈਟਵਰਕਿੰਗ ਵੈਬਸਾਈਟ ਫੇਸਬੁਕ ਮੁਨਾਫੇ ਵਿੱਚ ਆ ਗਈ ਹੈ। ਨਿੱਜੀ ਖੇਤਰ ਦੀ ਕੰਪਨੀ ਨੇ ਇਹ ਜਾਣਕਾਰੀ ਦਿੱਤੀ ਹੈ।

ਖ਼ਬਰਾਂ ਮੁਤਾਬਿਕ ਛੇ ਸਾਲ ਪਹਿਲਾਂ ਕੈਲੀਫੋਰਨੀਆ ਦੇ ਸਿਲੀਕਾਨ ਵੈਲੀ ਵਿੱਚ ਹਾਵਰਡ ਵਿਸ਼ਵਿਦਿਆਲੇ ਦੇ ਇੱਕ ਵਿਦਿਆਰਥੀ ਦੁਆਰਾ ਸ਼ੁਰੂ ਕੀਤੀ ਗਈ ਕੰਪਨੀ ਨੇ ਕਿਹਾ ਕਿ ਪਹਿਲੀ ਵਾਰ ਮੁਨਾਫਾ ਕਮਾਉਣ ਦੇ ਨਾਲ ਹੀ ਕੰਪਨੀ ਦੇ ਉਪਯੋਗਕਰਤਾਵਾਂ ਦੀ ਗਿਣਤੀ 30 ਕਰੋੜ ਨੂੰ ਪਾਰ ਕਰ ਗਈ ਹੈ।

ਵੈਬਸਾਈਟ ਨੂੰ ਸ਼ੁਰੂ ਕਰਨ ਵਾਲੇ ਸਾਲ ਉਪਭੋਗਤਾਵਾਂ ਦੀ ਗਿਣਤੀ 15 ਕਰੋੜ ਸੀ। ਅਨੁਮਾਨ ਲਗਾਇਆ ਗਿਆ ਸੀ ਕਿ ਸੰਖਿਆ ਵਿੱਚ ਵਾਧੇ ਨਾਲ ਸਾਲ 2010 ਵਿੱਚ ਕੰਪਨੀ ਮੁਨਾਫਾ ਕਮਾਉਣ ਲੱਗੇਗੀ, ਪਰ ਅਨੁਮਾਨ ਦੇ ਉਲਟ ਕੰਪਨੀ ਨੇ ਪਹਿਲਾਂ ਹੀ ਮੁਨਾਫਾ ਕਮਾਉਣਾ ਸ਼ੁਰੂ ਕਰ ਦਿੱਤਾ।

ਇੱਕ ਬਲਾਗ ਪੋਸਟਿੰਗ ਵਿੱਚ ਫੇਸਬੁਕ ਦੇ ਸੰਸਥਾਪਕ ਮਾਰਕ ਜੁਕੇਰਬਰਗ ਨੇ ਕਿਹਾ ਕਿ ਇਹ ਉਹਨਾਂ ਲਈ ਮਹੱਤਵਪੂਰਨ ਹੈ, ਕਿਉਂਕਿ ਇਸ ਨਾਲ ਫੇਸਬੁਕ ਨੂੰ ਲੰਬੇ ਸਮੇਂ ਤੱਕ ਆਪਣੀਆਂ ਸੇਵਾਵਾਂ ਚਲਾਉਣ ਦੀ ਅਜ਼ਾਦੀ ਮਿਲੇਗੀ।

ਕੰਪਨੀ ਵਿੱਚ ਕਰੀਬ 1000 ਕਰਮਚਾਰੀ ਹਨ ਅਤੇ ਇਸਦੀ ਕਮਾਈ 60 ਕਰੋੜ ਡਾਲਰ ਹੈ। ਤਾਜਾ ਵੈਬ ਅੰਕੜਿਆਂ ਦੇ ਅਨੁਸਾਰ ਅਮਰੀਕਾ ਵਿੱਚ ਸਭ ਤੋਂ ਜਿਆਦਾ ਉਪਯੋਗ ਕੀਤੀਆਂ ਜਾਣ ਵਾਲੀਆਂ ਵੈਬਸਾਈਟਾਂ ਵਿੱਚ ਇਹ ਚੌਥੇ ਨੰਬਰ ਤੇ ਹੈ।
 
< Prev   Next >

Advertisements