:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
2010 ਦੇ ਮੱਧ ਤੋਂ ਛੰਟੇਗੀ ਮੰਦੀ: ਆਈਐਮਐਫ PRINT ਈ ਮੇਲ
ਵਾਸ਼ਿੰਗਟਨ - ਕੌਮਾਂਤਰੀ ਮੁੱਦਰਾ ਫੰਡ ਨੇ ਕਿਹਾ ਹੈ ਕਿ ਆਰਥਿਕ ਮੰਦੀ ਕਾਰਣ ਦੁਨੀਆ ਸਾਲ 2010 ਦੇ ਮੱਧ ਤੋਂ ਉੱਭਰਨ ਲੱਗੇਗੀ ਪਰ ਬੇਰੁਜ਼ਗਾਰੀ ਦੇ ਪੱਧਰ ਵਿਚ ਕਮੀ ਆਉਣ ਵਿਚ ਅਜੇ ਸਮਾਂ ਲੱਗੇਗਾ।
ਕੌਮਾਂਤਰੀ ਮੁੱਦਰਾ ਫੰਡ ਨੇ ਕਿਹਾ ਹੈ ਕਿ ਆਰਥਿਕ ਮੰਦੀ ਕਾਰਣ ਦੁਨੀਆ ਸਾਲ 2010 ਦੇ ਮੱਧ ਤੋਂ ਉੱਭਰਨ ਲੱਗੇਗੀ ਪਰ ਬੇਰੁਜ਼ਗਾਰੀ ਦੇ ਪੱਧਰ ਵਿਚ ਕਮੀ ਆਉਣ ਵਿਚ ਅਜੇ ਸਮਾਂ ਲੱਗੇਗਾ।

ਆਈਐਮਐਫ ਦੇ ਪ੍ਰਬੰਧਨ ਨਿਦੇਸ਼ਕ ਡੋਮੀਨਿਕ ਸਟ੍ਰਾਸ ਕਾਨ ਨੇ ਕਿਹਾ ਹੈ ਕਿ ਸੁਧਾਰ ਜਲਦੀ ਹੀ ਸ਼ੁਰੂ ਹੋਣ ਦੀ ਸੰਭਾਵਨਾ ਹੈ ਕਿਉਂ ਜੋ ਹਾਲ ਹੀ ਵਿਚ ਦੁਨੀਆ ਭਰ ਦੀਆਂ ਅਰਥ ਵਿਵਸਥਾਵਾਂ ਵਿਚ ਵਾਧਾ ਵੇਖਿਆ ਗਿਆ ਹੈ।

ਉਹਨਾਂ ਕਿਹਾ ਕਿ ਮੰਦੀ ਤਾਂ ਉਦੋਂ ਹੀ ਪੂਰੀ ਤਰ੍ਹਾਂ ਖਤਮ ਮੰਨੀ ਜਾਵੇਗੀ ਜਦੋਂ ਬੇਰੁਜ਼ਗਾਰੀ ਵਿਚ ਕਮੀ ਆਵੇਗੀ ਪਰ ਇਸ ਵਿਚ ਅਜੇ ਸਮਾਂ ਲੱਗੇਗਾ।ਉਹਨਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ ਆਰਥਿਕ ਵਾਧੇ ਦੇ ਪੱਟੜੀ ਉੱਪਰ ਪਰਤਣ ਵਿਚ ਅਜੇ ਸਮਾਂ ਲੱਗੇਗਾ ਅਤੇ ਉਸੇ ਵੇਲ੍ਹੇ ਰੁਜ਼ਗਾਰ ਸਿਰਜਨਾਂ ਵਿਚ ਤੇਜ਼ੀ ਆਵੇਗੀ।

ਉਹਨਾਂ ਕਿਹਾ ਕਿ ਵਿੱਤੀ ਬਜ਼ਾਰ ਵਿਚ ਨਗਦੀ ਦਾ ਵੇਗ ਬਰਕਰਾਰ ਰੱਖਣ ਲਈ ਬਹੁਤ ਉਪਰਾਲੇ ਕੀਤੇ ਗਏ ਹਨ ਪਰ ਅਜੇ ਵੀ ਬਹੁਤ ਕੁੱਝ ਕਰਨ ਦੀ ਲੋੜ ਹੈ।

ਆਈਐਮਐਫ ਦਾ ਮੰਨਣਾ ਹੈ ਕਿ ਅਗਲੇ ਵਰ੍ਹੇ ਤੱਕ ਬੇਰੁਜ਼ਗਾਰੀ ਵਿਚ ਵਾਧਾ ਹੋਵੇਗਾ ਕਿਉਂ ਜੋ ਉਦੋਂ ਤੱਕ ਆਰਥਿਕ ਵਾਧਾ ਪੂਰੀ ਸਮਰੱਥਾ ਨਾਲ ਨਹੀਂ ਹੋਵੇਗਾ।ਦੁਨੀਆ ਭਰ ਦੇ ਦੇਸ਼ਾਂ ਤੋਂ ਮਿਲ ਰਹੇ ਆਰਥਿਕ ਅੰਕੜਿਆਂ ਤੋਂ ਸੁਧਾਰ ਦੇ ਸੰਕੇਤ ਮਿਲੇ ਹਨ।
 
< Prev   Next >

Advertisements