:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਾਣ-ਬੁੱਝਕੇ ਪੈਦਾ ਕੀਤਾ ਅੱਤਵਾਦ : ਜਰਦਾਰੀ PRINT ਈ ਮੇਲ
ਲੰਡਨ : ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜਰਦਾਰੀ ਨੇ ਸਵੀਕਾਰ ਕੀਤਾ ਹੈ ਕਿ ਦਹਾਕਿਆਂ ਪਹਿਲਾਂ ਕੁੱਝ ਰਾਜਨੀਤਿਕ ਮਕਸਦਾਂ ਦੀ ਪੂਰਤੀ ਦੇ ਲਈ ਜਾਣ ਬੁੱਝਕੇ ਅੱਤਵਾਦੀਆਂ ਅਤੇ ਕੱਟੜਪੰਥੀਆਂ ਨੂੰ ਤਿਆਰ ਕੀਤਾ ਗਿਆ ਸੀ।
ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜਰਦਾਰੀ ਨੇ ਸਵੀਕਾਰ ਕੀਤਾ ਹੈ ਕਿ ਦਹਾਕਿਆਂ ਪਹਿਲਾਂ ਕੁੱਝ ਰਾਜਨੀਤਿਕ ਮਕਸਦਾਂ ਦੀ ਪੂਰਤੀ ਦੇ ਲਈ ਜਾਣ ਬੁੱਝਕੇ ਅੱਤਵਾਦੀਆਂ ਅਤੇ ਕੱਟੜਪੰਥੀਆਂ ਨੂੰ ਤਿਆਰ ਕੀਤਾ ਗਿਆ ਸੀ।

ਬ੍ਰਿਟੇਨ ਦੀ ਯਾਤਰਾ ਉੱਤੇ ਆਏ ਸ਼੍ਰੀ ਜਰਦਾਰੀ ਨੇ ਕੱਲ੍ਹ ਇੰਟਰਨੈਸ਼ਨਲ ਇੰਸਟੀਟਿਊਟ ਆਫ਼ ਸਟ੍ਰੇਟੇਜਿਕ ਸਟੱਡੀਜ਼ ਦੇ ਮਾਹਿਰਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਅੱਤਵਾਦ ਤੇ ਅੱਤਵਾਦੀਆਂ ਨੂੰ ਵਿਰੋਧੀ ਵਿਚਾਰਧਾਰਾ ਨਾਲ ਲੜ੍ਹਣ ਦੀ ਖਾਤਿਰ ਜਾਣਬੁੱਝਕੇ ਬਣਾਇਆ ਗਿਆ ਸੀ।

ਸ਼੍ਰੀ ਜਰਦਾਰੀ ਨੇ ਕਿਹਾ ਕਿ ਪੱਛਮੀ ਦੇਸ਼ਾਂ ਨੇ ਇੱਕ ਰਣਨੀਤੀ ਦੇ ਤਹਿਤ ਧਰਮ ਦਾ ਸਹਾਰਾ ਲੈਕੇ ਮੁਸਲਿਮਾਂ ਨੂੰ ਜੇਹਾਦ ਵਿੱਚ ਸ਼ਾਮਿਲ ਹੋਣ ਦੇ ਲਈ ਪ੍ਰੇਰਿਤ ਕੀਤਾ।

ਉਹਨਾਂ ਨੇ ਕਿਹਾ ਕਿ ਇਹ ਰਣਨੀਤੀ ਬਹੁਤ ਹੱਦ ਤੱਕ ਕਾਰਗਰ ਰਹੀ, ਪਰੰਤੂ ਇਸ ਕ੍ਰਮ ਵਿੱਚ ਇੱਕ ਵੱਡੀ ਭੁੱਲ ਇਹ ਹੋ ਗਈ ਕਿ ਸੋਵੀਅਤ ਸੈਨਾ ਦੇ ਅਫ਼ਗਾਨਿਸਤਾਨ ਤੋਂ ਚੱਲੇ ਜਾਣ ਦੇ ਬਾਅਦ ਪੱਛਮੀ ਤਾਕਤਾਂ ਨੇ ਜਲਦਬਾਜ਼ੀ ਵਿੱਚ ਅਫ਼ਗਾਨਿਸਤਾਨ ਛੱਡ ਦਿੱਤਾ ਤੇ ਉਸਦੇ ਸਥਿਰਤਾ ਦੇ ਲਈ ਕੁੱਝ ਵੀ ਨਹੀਂ ਕੀਤਾ।
 
< Prev   Next >

Advertisements