:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿ ਐਕਟਰ ਯੂਸੁਫ ਖ਼ਾਨ ਨਹੀਂ ਰਹੇ PRINT ਈ ਮੇਲ
ਲਾਹੌਰ : ਪਾਕਿਸਤਾਨ ਫਿਲਮ ਉਦਯੋਗ (ਲਾਲੀਵੁੱਡ) ਵਿੱਚ ਕਈ ਦਹਾਕਿਆਂ ਤੱਕ ਆਪਣੇ ਸ਼ਾਨਦਾਰ ਅਭਿਨੈ ਦਾ ਜਲਵਾ ਬਿਖੇਰਣ ਵਾਲੇ ਮਸ਼ਹੂਰ ਕਲਾਕਾਰ ਯੂਸੁਫ ਖਾਨ ਦਾ ਅੱਜ ਇੱਥੇ ਦੇਹਾਂਤ ਹੋ ਗਿਆ।  
ਪਾਕਿਸਤਾਨ ਫਿਲਮ ਉਦਯੋਗ (ਲਾਲੀਵੁੱਡ) ਵਿੱਚ ਕਈ ਦਹਾਕਿਆਂ ਤੱਕ ਆਪਣੇ ਸ਼ਾਨਦਾਰ ਅਭਿਨੈ ਦਾ ਜਲਵਾ ਬਿਖੇਰਣ ਵਾਲੇ ਮਸ਼ਹੂਰ ਕਲਾਕਾਰ ਯੂਸੁਫ ਖਾਨ ਦਾ ਅੱਜ ਇੱਥੇ ਦੇਹਾਂਤ ਹੋ ਗਿਆ।

ਸੂਤਰਾਂ ਦੇ ਅਨੁਸਾਰ 80 ਸਾਲਾ ਯੂਸੁਫ ਖਾਨ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਦੇ ਬਾਅਦ ਸ਼ੇਖ ਜਾਏਦ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਦੱਸਿਆ ਕਿ ਹਾਰਟ ਅਟੈਕ ਦੇ ਕਾਰਣ ਉਹਨਾਂ ਦੀ ਮੌਤ ਹੋ ਚੁੱਕੀ ਹੈ। ਉਹਨਾਂ ਦਾ ਅੰਤਿਮ ਸੰਸਕਾਰ ਕੱਲ੍ਹ ਉਹਨਾਂ ਦੇ ਜੱਦੀ ਕਸਬੇ ਕਸੂਰ ਵਿੱਚ ਕੀਤਾ ਜਾਵੇਗਾ।

ਯੂਸੁਫ਼ ਖਾਨ ਲਾਲੀਵੁੱਡ ਦੇ ਸਭ ਤੋਂ ਜਿਆਦਾ ਸੰਮਾਨਿਤ ਕਲਾਕਾਰਾਂ ਵਿੱਚੋਂ ਇੱਕ ਸਨ। ਉਹਨਾਂ ਨੇ ਪੰਜ ਦਹਾਕਿਆਂ ਦੇ ਕੈਰੀਅਰ ਵਿੱਚ 400 ਤੋਂ ਜਿਆਦਾ ਫਿਲਮਾਂ ਵਿੱਚ ਕੰਮ ਕੀਤਾ।

ਉਹਨਾਂ ਦੀ ਪਹਿਲੀ ਫਿਲਮ ਪਰਵਾਜ ਜੋ ਕਿ 1954 ਵਿੱਚ ਰਿਲੀਜ਼ ਹੋਈ ਸੀ, ਪਰੰਤੂ 1973 ਦੇ ਵਿੱਚ ਰਿਲੀਜ਼ ਹੋਈ ਉਰਦੂ ਫਿਲਮ ਜਿੱਦੀ ਨੇ ਉਹਨਾਂ ਨੂੰ ਇੱਕ ਸੁਪਰ ਸਟਾਰ ਦੀ ਹੈਸੀਅਤ ਪ੍ਰਦਾਨ ਕੀਤੀ।
 
< Prev   Next >

Advertisements