:: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ   :: ‘ਭਗਵਾਨ’ ਨੂੰ ਤਲਬ ਕਰਨ ’ਤੇ ਮਦਰਾਸ ਹਾਈ ਕੋਰਟ ਨਾਰਾਜ਼   :: ਤਿਹਾੜ ਜੇਲ ’ਚ ਤਲਾਸ਼ੀ ਦੌਰਾਨ ਕੈਦੀ ਨੇ ਨਿਗਲਿਆ ਮੋਬਾਇਲ, ਹਸਪਤਾਲ ’ਚ ਦਾਖਲ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਜਰਮਨ ਪੁਲਿਸ ਇਸ ਵਿਅਕਤੀ ਦੀ ਭਾਲ ਕਰ ਰਹੀ ਹੈ PRINT ਈ ਮੇਲ
 

a_3.jpga_1_opt.jpgWANTED--ਫਰੈਂਕਫਰਟ/ਜਰਮਨੀ -29ਜੁਲਾਈ(ਮੀਡੀਆਦੇਸਪੰਜਾਬ)-ਫਰੈਂਕਫਰਟ ਵਿਚ ਵਸਦੇ ਹਰ ਪੰਜਾਬੀ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜਿਸ ਵਿਅਕਤੀ ਦੀਆਂ ਅਸੀ ਫੋਟੋ ਇਸ ਖਬਰ ਵਿਚ ਲਾਈਆਂ ਹਨ ਏਹ ਵਿਅਕਤੀ ਨੂੰ ਜਰਮਨੀ ਦੀ ਪੁਲਿਸ ਲੱਬ ਰਹੀ ਹੈ !ਪੁਲਿਸ ਨੂੰ ਇਸ ਦੇ ਸਹੀ ਨਾਮ ਅਤੇ ਸਹੀ ਸਰਨਾਮੇ ਦਾ ਪਤਾ ਨਹੀ ਹੈ ਇਸ ਕਰਕੇ ਲੰਬੇ ਸਮੇ ਤੋਂ ਪੁਲਿਸ ਇਸ ਵਿਅਕਤੀ ਦੀ ਭਾਲ ਕਰ ਰਹੀ ਹੈ ਅਗਰ ਕਿਤੇ ਵੀ ਫਰੈਂਕਫਰਟ ਵਿਚ ਕਿਸੇ ਨੂੰ ਵੀ ਦਿਸਦਾ ਹੈ ਤਾਂ ਇਨਾਂ ਨਬਰਾਂ ਤੇ ਫੁਨ ਕਰਕੇ ਪੁਲਿਸ ਦੀ ਮਦਤ ਕਰੋ ,75551408ਅਤੇ ਦੂਸਰਾ 75511700ਅਤੇ 75511772 ਤੇ ਪੁਲਿਸ ਨੁੰ ਦਸੋ ਯਾਦ ਰਹੇ ਜਿਸ ਵਿਅਕਤੀ ਦੇ ਕਮਰੇ ਵਿਚ ਰਹਿੰਦਾ ਹੈ ਉਸ ਉਪਰ ਵੀ ਕਾਰਵਾਈ ਹੋ ਸਕਦੀ ਹੈ !
ਇਸ ਦਾ ਅਸਲੀ ਨਾਮ-ਹਰਪਰੀਤ ਸਿੰਘ ਹੈ ਅਤੇ ਕੁੱਕੜ ਪਿੰਡ ਤੋਂ ਹੈ ਏਥੇ ਏਹ ਆਪਣੇ ਆਪ ਨੂੰ (ਜਿਮੀ)- ਦਸਦਾ ਹੈ !
k640_chor.jpg

safe_image.php.jpgਜੁਰਮ)-
1)-ਹਰ ਏਅਰ ਲਾਈਨ ਦੀਆਂ ਚੋਰੀ ਦੀਆਂ ਟਿਕਟਾਂ ਵੇਚਦਾ ਹੈ! ਜਿਨਾਂ ਨੂੰ ਟਿਕਟਾਂ ਵੇਚੀਆਂ ਉਹ ਲੋਕ ਦਿਲੀ ਏਅਰਪੋਰਟ ਉਪਰ ਫੜੇ ਗਏ ਅਤੇ ਨਮੀਆਂ ਟਿਕਟਾਂ ਲੈ ਕੇ ਵਾਪਿਸ ਜਰਮਨੀ ਆਏ
      
2)-ਲੋਕਾਂ ਦੇ ਬੈਂਕ ਅਕੋੰਟ ਹੈਕ ਕਰ ਕੇ ਉਨਾਂ ਵਿਚੋ ਪੈਸੇ ਘਡੋਦਾ ਹੈ ਅਮਰੀਕਾ ਵਿਚ ਕਿਸੇ ਦੇ ਇਸ ਨੇ ਪੈਸੇ ਦੇਣੇ ਸਨ ਉਸ ਨੂੰ ਕਿਸੇ ਦਾ ਅਕੋਂਟ ਹੈਕ ਕਰ ਕੇ ਪੈਸੇ ਭੇਜ ਦਿਤੇ ਅਤੇ ਜਦੋਂ ਉਹ ਬੰਦਾਂ ਬੈਂਕ ਗਿਆ ਪੈਸੇ ਲੈਣ ਤਾਂ ਬੈਂਕ ਨੇ ਫੜ ਕੇ ਬਠਾਲ ਲਿਆ !
      
3)-ਲੋਕਾਂ ਨੂੰ ਧਮਕੀਆਂ ਦਿੰਦਾਂ ਹੈ ਮੈਨੂ 2 ਕਰੋੜ ਰਪੁਇਆ ਦਿਉ ਨਹੀ ਤਾਂ ਤੂਹਾਡੀਆ ਕੂੜੀਆ ਦੇ ਰਿਸਤੇ ਤੜਵਾ ਦਿਆਂ ਗਾ !ਇੰਡੀਆਂ ਵਿਚ ਲੋਕਾਂ ਦੀ ਜਮੀਨ ਤੇ ਧਕੇ ਨਾਲ ਕਬਜਾ ਕਰ ਗਿਆ ਹੈ ਪਿੰਡ ਵਿਚ ਸਿਖਾਂ ਦੀ ਜਗਾ ਬਗਲ ਗਿਆ ਉਹ ਲੋਕ ਇੰਗਲੈਨਡ ਵਿਚ ਰਹਿੰਦੇ ਹਨ !
     
k640_15_opt.jpgb.jpg4)-ਗੁਰਦੂਆਰੇ ਆ ਕੇ ਲੋਕਾਂ ਤੋਂ ਪੈਸੇ ਮੰਗਦਾ ਹੈ 500 ਯੁਰੋ ਦਿਉ ਨਹੀ ਤਾਂ ਲੋਕਾਂ ਨਾਲ ਲੜਦਾ ਹੈ ਗੰਦੀਆਂ ਗਾਲਾਂ ਕਡਦਾ ਹੈ ਏਹ ਵਿਅਕਤੀ  ਵਡਾ ਬਲੈਕ ਮੇਲਰ ਹੈ ਇਨਾਂ ਕੰਮਾਂ ਕਰਕੇ ਏਹ ਇੰਗਲੈਂਡ ਤੋ ਪਿਲੀਪੀਨ ਤੋਂ ਅਤੇ ਡੂਬੈਈ ਤੋਂ ਡਿਪੋਰਟ ਹੋਇਆ ਸੀ ਕਹਿੰਦੇ ਹਨ ਚੋਰ ਚੋਰੀ ਤੌਂ ਤਾਂ ਜਾਏ ਪਰ ਹੇਰਾ ਫੇਰੀ ਤੋਂ ਨਾ ਜਾਏ ਦੂਬਾਰਾ ਫਿਰ ਪੰਜਾਬੀਆਂ ਨੂੰ ਬੇਨਤੀ ਪੁਲਿਸ ਦੀ ਮਦਤ ਕੀਤੀ ਜਾਵੇ ਜਿਥੇ ਵੀ ਦਿਸੇ ਪਲੀਜ ਪੁਲਿਸ ਨੂੰ ਫੂਨ ਕਰੋ !
ਅਤੇ ਹੋਰ ਵੀ ਬਹੁਤ ਸਾਰੇ ਕੇਸ ਹਨ ਜੋ ਅਸੀਂ ਲਿਖ ਨਹੀ ਸਕਦੇ !
 
75551408ਅਤੇ ਦੂਸਰਾ 75511700ਅਤੇ 75511772 ਤੇ 
 
< Prev   Next >

Advertisements

Advertisement
Advertisement
Advertisement
Advertisement
Advertisement