:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬ੍ਰਿਟਿਸ਼ ਪ੍ਰਿੰਸ ਵਿਲੀਅਮ ਦੀ ਇੱਛਾ PRINT ਈ ਮੇਲ
ਲੰਡਨ : ਬ੍ਰਿਟਿਸ਼ ਪ੍ਰਿੰਸ ਵਿਲੀਅਮ ਨੇ ਸਾਫ਼ ਤੌਰ 'ਤੇ ਕਿਹਾ ਹੈ ਕਿ ਸ਼ਾਹੀ ਜਿੰਮੇਦਾਰੀਆਂ ਨਿਭਾਉਣ ਦੇ ਮਾਮਲੇ ਵਿੱਚ ਉਹ ਕੇਵਲ ਸਜਾਵਟੀ ਚੀਜ਼ ਬਣਕੇ ਨਹੀਂ ਰਹਿਣਾ ਚਾਹੁੰਦਾ ਹੈ। ਉਹਨਾਂ ਦੇ ਅਨੁਸਾਰ ਸਜਾਵਟੀ ਚੀਜ਼ ਬਣਨ ਦਾ ਇੱਕ ਸਮਾਂ ਅਤੇ ਜਗ੍ਹਾ ਹੈ। ਬ੍ਰਿਟਿਸ਼ ਪ੍ਰਿੰਸ ਵਿਲੀਅਮ ਨੇ ਸਾਫ਼ ਤੌਰ 'ਤੇ ਕਿਹਾ ਹੈ ਕਿ ਸ਼ਾਹੀ ਜਿੰਮੇਦਾਰੀਆਂ ਨਿਭਾਉਣ ਦੇ ਮਾਮਲੇ ਵਿੱਚ ਉਹ ਕੇਵਲ ਸਜਾਵਟੀ ਚੀਜ਼ ਬਣਕੇ ਨਹੀਂ ਰਹਿਣਾ ਚਾਹੁੰਦਾ ਹੈ। ਉਹਨਾਂ ਦੇ ਅਨੁਸਾਰ ਸਜਾਵਟੀ ਚੀਜ਼ ਬਣਨ ਦਾ ਇੱਕ ਸਮਾਂ ਅਤੇ ਜਗ੍ਹਾ ਹੈ।

ਆਪਣੇ ਮਾਪਿਆਂ ਦੇ ਕਲਿਆਣਕਾਰੀ ਕੰਮਾਂ ਨੂੰ ਯਾਦ ਕਰਦਿਆਂ ਵਿਲੀਅਮ ਨੇ ਦਾਅਵਾ ਕੀਤਾ ਕਿ ਪਿੰਸ ਆਫ਼ ਵੇਲਜ਼ ਅਤੇ ਸਵਰਗੀ ਰਾਜਕੁਮਾਰੀ ਡਾਇਨਾ ਦੀ ਮਿਸਾਲ ਤੋਂ ਉਹ ਹਮੇਸ਼ਾ ਹੀ ਕੁੱਝ ਨਾ ਕੁੱਝ ਸਿਖਦੇ ਰਹਿੰਦੇ ਹਨ। ਉਹਨਾਂ ਨੇ ਕਿਹਾ ਕਿ ਉਹ ਆਪਣੇ ਮਾਤਾ ਪਿਤਾ ਦੀ ਤਰ੍ਹਾਂ ਸਮਾਜ ਸੁਧਾਰ ਦੇ ਕੰਮ ਕਰਨਾ ਚਾਹੁੰਦੇ ਹਨ।

ਉਹਨਾਂ ਨੇ ਸਵੀਕਾਰ ਕੀਤਾ ਕਿ ਉਹ ਹਾਲੇ ਤੱਕ ਇਸ ਮਾਰਗ ਉੱਤੇ ਨਹੀਂ ਆਏ, ਪਰੰਤੂ ਉਹ ਇਸ ਸਮਾਜ ਸੁਧਾਰ ਦੇ ਕੰਮਾਂ ਵਾਲੀ ਪੱਟੜੀ ਉੱਤੇ ਆਉਣ ਦੇ ਲਈ ਤਨ ਮਨ ਨਾਲ ਕੋਸ਼ਿਸ਼ ਕਰ ਰਹੇ ਹਨ।
 
< Prev   Next >

Advertisements