:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਰੀਕਾ, ਬ੍ਰਿਟੇਨ, ਫ੍ਰਾਂਸ, ਚੀਨ ਅਤੇ ਹੋਰਨਾਂ ਦੇਸ਼ਾਂ ਦੇ ਸਮੂਹ ਜੀ-20 ਨੇ ਲਗਾਤਾਰ ਸੁਧਾਰ ਦਾ ਖਾਕਾ ਤਿਆਰ ਕਰਨ ਸੰਬੰਧੀ PRINT ਈ ਮੇਲ
ਨਵੀਂ ਦਿੱਲੀ - ਪਰਮਾਣੂ ਅਪ੍ਰਸਾਰ (ਐਨਪੀਟੀ) ਅਤੇ ਵਿਆਪਕ ਪਰਮਾਣੂ ਪਰੀਖਣ ਪ੍ਰਤੀਬੰਧ ਸੰਧੀ(ਸੀਟੀਬੀਟੀ) ਉੱਪਰ ਹਸਤਾਖਰ ਕਰਨ ਦੇ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੇ ਦਬਾਅ ਅੱਗੇ ਨਾ ਝੁੱਕਣ ਲਈ ਭਾਜਪਾ ਨੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਪਿੱਠ ਥੱਪੜੀ ਹੈ।
ਪਰਮਾਣੂ ਅਪ੍ਰਸਾਰ (ਐਨਪੀਟੀ) ਅਤੇ ਵਿਆਪਕ ਪਰਮਾਣੂ ਪਰੀਖਣ ਪ੍ਰਤੀਬੰਧ ਸੰਧੀ(ਸੀਟੀਬੀਟੀ) ਉੱਪਰ ਹਸਤਾਖਰ ਕਰਨ ਦੇ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੇ ਦਬਾਅ ਅੱਗੇ ਨਾ ਝੁੱਕਣ ਲਈ ਭਾਜਪਾ ਨੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਪਿੱਠ ਥੱਪੜੀ ਹੈ।

ਭਾਜਪਾ ਪ੍ਰਧਾਨ ਰਾਜਨਾਥ ਸਿੰਘ ਨੇ ਇੱਥੇ ਕਿਹਾ ਕਿ ਭਾਜਪਾ ਦਾ ਸਾਫ ਰੂਪ ਨਾਲ ਮੰਨਣਾ ਹੈ ਕਿ ਭਾਰਤ ਨੂੰ ਕਿਸੇ ਵੀ ਹਾਲਤ ਵਿਚ ਸੀਟੀਬੀਟੀ ਅਤੇ ਐਨਪੀਟੀ ਉੱਪਰ ਹਸਤਾਖਰ ਨਹੀਂ ਕਰਨੇ ਚਾਹੀਦੇ।

ਅਸੀਂ ਖੁਦ ਆਪਣੇ ਵੱਲੋਂ ਪਰਮਾਣੂ ਪਰੀਖਣਾਂ ਉੱਪਰ ਸਵੈ ਇਛੁੱਕ ਰੋਕ ਲਗਾਈ ਹੋਈ ਹੈ ਅਤੇ ਅਸੀਂ ਪਰਮਾਣੂ ਹਥਿਆਰ ਪਹਿਲਾਂ ਨਾ ਵਰਤਣ ਦੀ ਨੀਤੀ ਦਾ ਪਾਲਨ ਕਰ ਰਹੇ ਹਾਂ।

ਉਹਨਾਂ ਕਿਹਾ ਕਿ ਅਸੀਂ ਦੋਵੇਂ ਸੰਧੀਆਂ ਉੱਪਰ ਹਸਤਾਖਰ ਨਾ ਕਰਨ ਦੇ ਮਾਮਲੇ ਵਿਚ ਭਾਰਤ ਸਰਕਾਰ ਵੱਲੋਂ ਸੰਯੁਕਤ ਰਾਸ਼ਟਰ ਵਿਚ ਵਰਤੇ ਗਏ ਰੁੱਖ ਦਾ ਸਵਾਗਤ ਕਰਦੇ ਹਾਂ।ਇਸ ਮੁੱਦੇ ਉੱਪਰ ਸਰਕਾਰ ਨੂੰ ਸਾਡਾ ਪੂਰਨ ਸਮਰਥਨ ਹੈ।

ਉਹਨਾਂ ਕਿਹਾ ਕਿ ਰਾਜਗ ਦੇ ਸੱਤਾਕਾਲ ਦੌਰਾਨ 1998 ਵਿਚ ਪੋਖਰਣ-2 ਪਰਮਾਣੂ ਪਰੀਖਣ ਹੋਏ ਜਿਸ ਨਾਲ ਭਾਰਤ ਪਰਮਾਣੂ ਸ਼ਕਤੀ ਸੰਪੰਨ ਬਣਿਆ ਸੀ।

ਹਾਲਾਂਕਿ ਇਹਨਾਂ ਪਰੀਖਣਾਂ ਮਗਰੋਂ ਭਾਰਤ ਉੱਪਰ ਕਈ ਆਰਥਿਕ ਪ੍ਰਤੀਬੰਧ ਲੱਗੇ ਪਰ ਸਰਕਾਰ ਕੌਮਾਂਤਰੀ ਦਬਾਅ ਅੱਗੇ ਨਹੀਂ ਝੁੱਕੀ ਅਤੇ ਉਸ ਨੇ ਸੀਟੀਬੀਟੀ ਅਤੇ ਐਨਪੀਟੀ ਉੱਪਰ ਹਸਤਾਖਰ ਕਰਨ ਤੋਂ ਮਨਾਂ ਕਰ ਦਿੱਤਾ।

ਭਾਜਪਾ ਕਹਿੰਦੀ ਆਈ ਹੈ ਕਿ ਉਹ ਅਮਰੀਕਾ ਨਾਲ ਚੰਗੇ ਸੰਬੰਧਾਂ ਦੀ ਹਿਮਾਇਤੀ ਹੈ ਪਰ ਸਿਰਫ ਆਪਣੀਆਂ ਸ਼ਰਤਾਂ ਉੱਪਰ।ਉਹਨਾਂ ਕਿਹਾ ਕਿ ਭਾਜਪਾ ਨੇ ਭਾਰਤ-ਅਮਰੀਕਾ ਪਰਮਾਣੂ ਕਰਾਰ ਦਾ ਵਿਰੋਧ ਇਹ ਕਹਿ ਕੇ ਕੀਤਾ ਸੀ ਕਿ ਇਹ ਭਾਰਤੀ ਹਿੱਤਾਂ ਖਿਲਾਫ ਹੈ।
 
< Prev   Next >

Advertisements