:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮਨਮੋਹਨ ਸਿੰਘ ਨੇ ਪਾਕਿ ਨੂੰ ਚਿਤਾਇਆ PRINT ਈ ਮੇਲ
ਨਿਊਯਾਰਕ ਵਿਚ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਕਿਹਾ ਕਿ ਭਾਰਤ ਪਾਕਿਸਤਾਨ ਨਾਲ ਸਬੰਧਾਂ ਨੂੰ ਆਮ ਵਰਗਾ ਬਣਾਉਣਾ ਚਾਹੁੰਦਾ ਹੈ ਪਰ ਇਸ ਲਈ ਉਸ ਨੂੰ ਭਾਰਤ ਦੇ ਖਿਲਾਫ ਅੱਤਵਾਦ ਨੂੰ ਸਰਕਾਰੀ ਨੀਤੀ ਦੇ ਔਜਾਰ ਵਜੋਂ ਵਰਤਣ ਦੀ ਆਪਣੀ ਮਾਨਸਿਕਤਾ ਛੱਡਣੀ ਚਾਹੀਦੀ ਹੈ ਅਤੇ ਮੁੰਬਈ ਹਮਲਿਆਂ 'ਚ ਸ਼ਾਮਿਲ ਲੋਕਾਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਨੇ ਸਖ਼ਤ ਸੰਦੇਸ਼ 'ਚ ਕਿਹਾ ਕਿ ਮੁੰਬਈ ਦੇ ਹਮਲਾਵਰਾਂ ਖਿਲਾਫ ਕਾਰਵਾਈ ਤੋਂ ਪਹਿਲਾਂ ਗੱਲਬਾਤ ਨਹੀਂ ਹੋ ਸਕਦੀ। ਪ੍ਰਧਾਨ ਮੰਤਰੀ ਨੇ ਸਪੱਸ਼ਟ ਕੀਤਾ ਕਿ ਸ਼ਰਮ ਅਲ-ਸ਼ੇਖ ਵਿਚ ਉਨ੍ਹਾਂ ਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਯੂਸਫ ਰਜ਼ਾ ਗਿਲਾਨੀ ਨਾਲ ਗੱਲਬਾਤ ਪਿੱਛੋਂ ਭਾਰਤ ਦੇ ਪਾਕਿਸਤਾਨ ਪ੍ਰਤੀ ਪੱਖ 'ਚ ਕੋਈ ਤਬਦੀਲੀ ਨਹੀਂ ਆਈ। ਇਸ ਪੱਖ ਨੂੰ ਉਨ੍ਹਾਂ ਨੇ ਸੰਸਦ ਵਿਚ ਵੀ ਸਪਸ਼ਟ ਕਰ ਦਿੱਤਾ ਸੀ।

ਡਾ: ਮਨਮੋਹਨ ਸਿੰਘ ਨੇ ਦੋ ਦਿਨਾਂ ਦੀ ਪਿਟਸਬਰਗ ਯਾਤਰਾ ਖਤਮ ਕਰਨ ਸਮੇਂ ਇਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤ ਪਾਕਿਸਤਾਨ ਨਾਲ ਆਪਣੇ ਸਬੰਧ ਆਮ ਵਰਗੇ ਬਣਾਉਣਾ ਚਾਹੁੰਦਾ ਹੈ ਪਰ ਅਜਿਹਾ ਤਦ ਹੀ ਸੰਭਵ ਹੈ ਜੇਕਰ ਪਾਕਿਸਤਾਨ ਅੱਤਵਾਦ ਨੂੰ ਆਪਣੀ ਸਰਕਾਰੀ ਨੀਤੀ ਵਜੋਂ ਵਰਤਣਾ ਛੱਡ ਦੇਵੇ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਆਪਣੀ ਸਮੱਗਰੀ ਅਤੇ ਸਬੂਤਾਂ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਸੀ ਤਾਂ ਜੋ ਉਹ ਜਾਂਚ ਕਰ ਸਕਣ। ਭਾਰਤ ਵਿਚ ਜੋ ਘਟਨਾ ਵਾਪਰੀ ਹੈ ਉਸ ਦੀ ਸਾਜ਼ਿਸ਼ ਪਾਕਿਸਤਾਨ ਵਿਚ ਰਚੀ ਗਈ ਸੀ। ਪਾਕਿਸਤਾਨ ਨੇ ਇਸ ਗੱਲ ਨੂੰ ਸਵੀਕਾਰ ਕੀਤਾ ਹੈ। ਅਸੀਂ ਚਾਹੁੰਦੇ ਹਾਂ ਕਿ 26 ਨਵੰਬਰ ਦੇ ਮੁੰਬਈ ਹਮਲਿਆਂ ਵਿਚ ਸ਼ਾਮਿਲ ਵਿਅਕਤੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ।
 
< Prev   Next >

Advertisements