:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਸੁਰੱਖਿਆ ਪਰੀਸ਼ਦ ਵਿਚ ਅਮਰੀਕੀ ਪ੍ਰਸਤਾਵ ਅਤੇ ਪਰਮਾਣੂ ਅਪ੍ਰਸਾਰ ਸੰਧੀ(ਐਨਪੀਟੀ PRINT ਈ ਮੇਲ
ਪਟਨਾ : ਆਯੁਰਵੇਦ ਦੇ ਰਾਹੀਂ ਫਲੂ ਤੇ ਵਾਇਰਸ ਦੇ ਨਾਲ ਲੜ੍ਹਨ ਵਾਸਤੇ ਦੇਸ਼ ਦੀ ਮੋਹਰੀ ਘਰੇਲੂ ਜ਼ਰੂਰਤ ਦੇ ਉਤਪਾਦ ਬਣਾਉਣ ਵਾਲੀ ਕੰਪਨੀ ਡਾਬਰ ਇੰਡੀਆ ਪ੍ਰਾਈਵੇਟ ਲਿਮੀਟੇਡ ਨੇ "ਪ੍ਰਤੀਰਕਸ਼ਿਤ ਭਾਰਤ ਜਾਗਰੂਕਤਾ ਅਭਿਆਨ" ਸ਼ੁਰੂ ਕੀਤਾ ਹੈ।
ਆਯੁਰਵੇਦ ਦੇ ਰਾਹੀਂ ਫਲੂ ਤੇ ਵਾਇਰਸ ਦੇ ਨਾਲ ਲੜ੍ਹਨ ਵਾਸਤੇ ਦੇਸ਼ ਦੀ ਮੋਹਰੀ ਘਰੇਲੂ ਜ਼ਰੂਰਤ ਦੇ ਉਤਪਾਦ ਬਣਾਉਣ ਵਾਲੀ ਕੰਪਨੀ ਡਾਬਰ ਇੰਡੀਆ ਪ੍ਰਾਈਵੇਟ ਲਿਮੀਟੇਡ ਨੇ "ਪ੍ਰਤੀਰਕਸ਼ਿਤ ਭਾਰਤ ਜਾਗਰੂਕਤਾ ਅਭਿਆਨ" ਸ਼ੁਰੂ ਕੀਤਾ ਹੈ।

ਬਨਾਰਸ ਹਿੰਦੂ ਯੂਨੀਵਰਸਿਟੀ (ਬੀਐੱਚਯੂ) ਦੇ ਇੰਸਟੀਟਿਊਟ ਆਫ਼ ਮੈਡੀਕਲ ਸਾਇੰਸ ਦੇ ਸਾਬਕਾ ਡੀਨ ਡਾ.ਜੇਕੇ ਓਝਾ ਤੇ ਡਾਬਰ ਰਿਸਰਚ ਐਂਡ ਡੈਵਲਪਮੈਂਟ ਸੈਂਟਰ ਦੇ ਸੀਨੀਅਰ ਵਿਗਿਆਨੀ ਡਾ. ਸੱਤਿਆਜੋਤੀ ਕੰਜੀਲਾਲ ਨੇ ਇੱਥੇ ਦੱਸਿਆ ਕਿ ਡਾਬਰ ਨੇ ਦੇਸ਼ ਭਰ ਵਿੱਚ ਫਲੂ ਅਤੇ ਵਾਇਰਸ ਨਾਲ ਮੁਕਾਬਲੇ ਦੇ ਲਈ ਇੱਕ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਹੈ।

ਉਹਨਾਂ ਨੇ ਦੱਸਿਆ ਕਿ ਇਸ ਅਭਿਆਨ ਦੇ ਤਹਿਤ ਦੇਸ਼ ਭਰ ਦੇ ਦਸ ਲੱਖ ਬੱਚਿਆਂ ਤੱਕ ਪਹੁੰਚਣ ਦਾ ਟੀਚਾ ਰੱਖਿਆ ਗਿਆ ਹੈ। ਡਾ.ਓਝਾ ਨੇ ਦੱਸਿਆ ਕਿ ਅਭਿਆਨ ਦੇ ਦੌਰਾਨ ਇਹ ਦੱਸਿਆ ਜਾਵੇਗਾ ਕਿ ਆਯੁਰਵੇਦ ਨੂੰ ਅਪਣਾਕੇ ਕਿਵੇਂ ਬੀਮਾਰੀਆਂ ਨਾਲ ਲੜ੍ਹਣ ਦੀ ਸਮਰੱਥਾ ਵਿਕਸਤ ਕੀਤੀ ਜਾ ਸਕਦੀ ਹੈ।

ਉਹਨਾਂ ਨੇ ਦੱਸਿਆ ਕਿ ਇਸ ਵਿੱਚ ਚਵਨਪ੍ਰਾਸ਼ ਦਾ ਸੇਵਨ ਕਾਫ਼ੀ ਲਾਭਦਾਇਕ ਹੈ ਕਿਉਂਕਿ ਇਸ ਵਿੱਚ ਪ੍ਰਤੀਰੋਧਕ ਸਮਰੱਥਾ ਵਧਾਉਣ ਵਾਲੀਆਂ ਜੜ੍ਹੀ ਬੂਟੀਆਂ ਜਿਵੇਂ ਕਿ ਔਲਾ, ਤੁਲਸੀ ਆਦਿ ਭਰਪੂਰ ਮਾਤਰਾ ਵਿੱਚ ਹੁੰਦੀਆਂ ਹਨ।
 
< Prev   Next >

Advertisements