:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਲੰਧਰ : ਮੰਗਲਵਾਰ 23 ਮਾਘ ਸੰਮਤ 550 ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰ PRINT ਈ ਮੇਲ
_khairaa.jpgਚੰਡੀਗੜ੍ਹ, ਪੰਜਾਬੀ ਏਕਤਾ ਪਾਰਟੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕੈਪਟਨ ਸਰਕਾਰ ਨੂੰ ਕਰਜ਼ਿਆਂ ਦੇ ਮਾਮਲੇ 'ਚ ਆੜੇ ਹੱਥੀ ਲੈਂਦਿਆਂ ਕਾਂਗਰਸ ਦੇ 'ਕਿਸਾਨ ਕਰਜ਼ਾ ਮੁਆਫ਼ੀ' ਪ੍ਰੋਗਰਾਮ 'ਤੇ ਸਵਾਲ ਚੁੱਕਦਿਆਂ ਇਸ ਦੇ ਸਪੈਸ਼ਲ ਆਡਿਟ ਦੀ ਮੰਗ ਕੀਤੀ ਹੈ ਇਸ ਦੇ ਨਾਲ ਹੀ ਵੀ ਸੁਖਪਾਲ ਖਹਿਰਾ ਦਾ ਕਹਿਣਾ ਹੈ
ਕਿ ਜਿਹੜੇ ਕਿਸਾਨਾਂ ਕੋਲ 2 ਕਿੱਲੇ ਤੋਂ ਵੀ ਘੱਟ ਜ਼ਮੀਨ ਸੀ, ਉਨ੍ਹਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਨਾ ਕਰ ਕੇ ਸਰਕਾਰ ਨੇ 40-50 ਕਿੱਲੇ ਜ਼ਮੀਨ ਦੇ ਮਾਲਕਾਂ, ਸਹਿਯੋਗੀ ਅਕਾਲੀਆਂ ਅਤੇ ਆਪਣੇ ਚਹੇਤਿਆਂ ਦਾ ਕਰਜ਼ਾ ਹੀ ਮੁਆਫ਼ ਕੀਤਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਨ੍ਹਾਂ 'ਕਰਜ਼ਾ ਮੁਆਫ਼ੀ' ਪ੍ਰੋਗਰਾਮਾਂ ਦਾ ਸਪੈਸ਼ਲ ਆਡਿਟ ਕਰਾਉਣਾ ਚਾਹੀਦਾ ਹੈ ਅਤੇ ਇਸ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਸਾਹਮਣੇ ਰੱਖੀ ਜਾਣੀ ਚਾਹੀਦੀ ਹੈ ਤਾਂ ਜੋ ਪੰਜਾਬ ਦੀ ਜਨਤਾ ਨੂੰ ਵੀ ਪਤਾ ਲੱਗ ਸਕੇ ਕਿ ਕਰਜ਼ਾ ਮੁਆਫ਼ੀ 'ਚ ਗ਼ਰੀਬ ਕਿਸਾਨਾਂ ਨੂੰ ਕਿੰਨਾ ਫ਼ਾਇਦਾ ਹੋਇਆ ਹੈ ਇਸ ਮੌਕੇ ਖਹਿਰਾ ਨੇ ਕਿਹਾ ਕਿ ਮੈਨੂੰ ਪੰਜਾਬ ਵਿਧਾਨ ਸਭਾ ਵੱਲੋਂ ਮੈਂਬਰੀ ਛੱਡਣ ਬਾਰੇ ਕੋਈ ਨੋਟਿਸ ਨਹੀਂ ਮਿਲਿਆ । ਉਨ੍ਹਾਂ ਕਿਹਾ ਕਿ ਉਸ ਦੇ ਘਰ ਪਹਿਲਾ ਜਾਂ ਦੂਸਰਾ ਨੋਟਿਸ ਕੋਈ ਵੀ ਮੁਲਾਜ਼ਮ ਦੇਣ ਨਹੀਂ ਪਹੁੰਚਿਆ।
 
< Prev   Next >

Advertisements