:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਘੋਟਾਲੇ 'ਚ ਫਸੀ ਪੰਜਾਬ ਨੈਸ਼ਨਲ ਬੈਂਕ ਨੂੰ ਤੀਜੀ ਤਿਮਾਹੀ 'ਚ ਹੋਇਆ 246.51 ਕਰੋੜ ਰੁਪਏ ਦਾ ਮੁਨਾਫ਼ਾ PRINT ਈ ਮੇਲ
_pnb.jpgਨਵੀਂ ਦਿੱਲੀ,   ਦੇਸ਼ ਦੇ ਸਭ ਤੋਂ ਵੱਡੇ ਬੈਂਕਿੰਗ ਘੋਟਾਲੇ 'ਚ ਫਸੀ ਪੰਜਾਬ ਨੈਸ਼ਨਲ ਬੈਂਕ ਨੇ ਨਵਾਂ ਇਤਿਹਾਸ ਰਚ ਦਿੱਤਾ ਹੈ। ਅਸਲ 'ਚ ਨੀਰਵ ਮੋਦੀ-ਮੇਹੁਲ ਚੋਕਸੀ ਦੀ ਵਜ੍ਹਾ ਕਾਰਨ ਹੋਏ ਘਾਟੇ 'ਚੋਂ ਬੈਂਕ ਨੇ ਖ਼ੁਦ ਨੂੰ ਉਭਾਰ ਲਿਆ ਹੈ। ਆਪਣੇ ਪਿਛਲੇ ਘਾਟੇ ਦੇ ਰਿਕਾਰਡ 'ਚੋਂ ਨਿਕਲ ਕੇ ਪੀ. ਐੱਨ. ਬੀ. ਨੇ ਹੁਣ ਮੁਨਾਫ਼ਾ ਐਲਾਨ ਕੀਤਾ ਹੈ।
ਚਾਲੂ ਵਿੱਤੀ ਸਾਲ ਸਾਲ ਦੀ ਤੀਜੀ ਤਿਮਾਹੀ 'ਚ ਬੈਂਕ ਦਾ ਸ਼ੁੱਧ ਲਾਭ 7.12 ਫ਼ੀਸਦੀ ਵੱਧ ਕੇ 246.51 ਕਰੋੜ ਰੁਪਏ ਹੋ ਗਿਆ। ਇਸ ਤੋਂ ਪਹਿਲਾਂ ਪਿਛਲੇ ਵਿੱਤੀ ਵਰ੍ਹੇ 'ਚ ਇਸੇ ਮਿਆਦ ਦੌਰਾਨ ਬੈਂਕ ਨੂੰ 230.11 ਕਰੋੜ ਰੁਪਏ ਦਾ ਸ਼ੁੱਧ ਲਾਭ ਹੋਇਆ ਸੀ। ਸ਼ੇਅਰ ਬਾਜ਼ਾਰ ਨੂੰ ਦਿੱਤੀ ਜਾਣਕਾਰੀ 'ਚ ਬੈਂਕ ਨੇ ਦੱਸਿਆ ਕਿ ਸਮੀਖਿਆ ਦੇ ਤਹਿਤ ਮਿਆਦ 'ਚ ਉਸ ਦੀ ਕੁੱਲ ਆਮਦਨ 2.46 ਫ਼ੀਸਦੀ ਘੱਟ ਕੇ 14,854.24 ਕਰੋੜ ਰੁਪਏ ਰਹੀ, ਜਿਹੜੀ ਇਸ ਤੋਂ ਪਿਛਲੇ ਵਿੱਤ ਸਾਲ ਦੀ ਇਸੇ ਮਿਆਦ 'ਚ 15,257.5 ਕਰੋੜ ਰੁਪਏ ਰਹੀ ਸੀ। ਜ਼ਿਕਰਯੋਗ ਹੈ ਕਿ ਪੀ. ਐੱਨ. ਬੀ. 14,356 ਕਰੋੜ ਰੁਪਏ ਦੇ ਨੀਰਵ ਮੋਦੀ, ਮੇਹੁਲ ਚੋਕਸੀ ਧੋਖਾਧੜੀ ਮਾਮਲੇ ਦਾ ਸ਼ਿਕਾਰ ਹੋਇਆ ਹੈ। ਬੈਂਕ ਦੇ ਪ੍ਰਬੰਧ ਨਿਰਦੇਸ਼ਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਸੁਨੀਲ ਮਹਿਤਾ ਨੇ ਦੱਸਿਆ ਕਿ ਕੰਪਨੀ ਦੇ ਵਿੱਤੀ ਅੰਕੜੇ ਫਿਰ ਤੋਂ ਸਕਾਰਾਤਮਕ ਦਿਸ਼ਾ 'ਚ ਨਜ਼ਰ ਆਉਣ ਲੱਗੇ ਹਨ। ਮਹਿਤਾ ਨੇ ਕਿਹਾ ਕਿ ਅਸੀਂ ਆਪਣੀ ਸਾਰੀਆਂ ਵਚਨਬੱਧਤਾਵਾਂ ਨੂੰ ਪੂਰਾ ਕੀਤਾ। ਅੱਜ ਦੀ ਤਰੀਕ 'ਚ ਉਨ੍ਹਾਂ ਦੇ ਬੈਂਕ ਨੇ ਘਟਨਾ (ਨੀਰਵ ਮੋਦੀ ਧੋਖਾਧੜੀ) ਲਈ ਪੂਰਾ ਪ੍ਰਬੰਧ ਕਰ ਦਿੱਤਾ ਹੈ ਪਰ ਬੈਂਕ ਉਸ ਘਟਨਾ ਤੋਂ ਉੱਭਰ ਚੁੱਕਾ ਹੈ।
 
< Prev   Next >

Advertisements