:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਐੱਸ. ਜੀ. ਪੀ. ਸੀ. ਪ੍ਰਧਾਨ ਲੌਂਗੋਵਾਲ ਵਲੋਂ ਸਿੱਖ ਰੈਫਰੈਂਸ ਲਾਈਬ੍ਰੇਰੀ ਦਾ ਦੌਰਾ PRINT ਈ ਮੇਲ

longo.jpgਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਸ਼ੁੱਕਰਵਾਰ ਨੂੰ 'ਸਿੱਖ ਰੈਫਰੈਂਸ ਲਾਈਬ੍ਰੇਰੀ' ਦਾ ਦੌਰਾ ਵੀ ਕੀਤਾ ਗਿਆ ਅਤੇ ਇੱਥੇ ਮੌਜੂਦਾ ਕਾਰਜਸ਼ੈਲੀ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਲਾਈਬ੍ਰੇਰੀ ਵਿਖੇ ਸ਼ੁਸ਼ੋਭਿਤ ਸ੍ਰੀ

ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਹੱਥ ਲਿਖਤ ਸਰੂਪਾਂ ਦੇ ਦਰਸ਼ਨ ਵੀ ਕੀਤੇ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਕਈ ਹੋਰ ਅਧਿਕਾਰੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ 'ਸਿੱਖ ਰੈਫਰੈਂਸ ਲਾਈਬ੍ਰੇਰੀ' 'ਚੋਂ ਚੋਰੀ ਕੀਤੇ ਸਾਹਿਤ ਦੀ ਜਾਂਚ ਉੱਚ ਪੱਧਰੀ ਕਮੇਟੀ ਵਲੋਂ ਕੀਤੀ ਜਾਵੇਗੀ ਅਤੇ ਇਸ ਕਮੇਟੀ ਦਾ ਗਠਨ ਜਲਦੀ ਹੀ ਕੀਤਾ ਜਾਵੇਗਾ, ਜਿਸ 'ਚ ਵੱਡੀਆਂ ਅਤੇ ਨਿਰਪੱਖ ਸ਼ਖਸੀਅਤਾਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ 'ਸਿੱਖ ਰੈਫਰੈਂਸ ਲਾਈਬ੍ਰੇਰੀ' ਦਾ ਸਾਹਿਤ ਸਰਮਾਇਆ ਕੌਮ ਦੀ ਅਮਾਨਤ ਹੈ ਅਤੇ ਇਹ ਸਿੱਖ ਕੌਮ ਨੂੰ ਸਮੁੱਚੇ ਰੂਪ 'ਚ ਵਾਪਸ ਮਿਲਣਾ ਚਾਹੀਦਾ ਹੈ।
 
< Prev   Next >

Advertisements