:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਲਕੇ ਸ਼ੁਰੂ ਹੋਵੇਗਾ ਸੰਸਦ ਦਾ ਸੈਸ਼ਨ, ਨਵੀਂ ਸਰਕਾਰ ਅੱਗੇ ਹੋਵੇਗੀ ਇਹ ਚੁਣੌਤੀ PRINT ਈ ਮੇਲ

sans.jpgਨਵੀਂ ਦਿੱਲੀ 17 ਜੂਨ ਯਾਨੀ ਕਿ ਸੋਮਵਾਰ ਤੋਂ ਸੰਸਦ ਦਾ ਸੈਸ਼ਨ ਸ਼ੁਰੂ ਹੋ ਰਿਹਾ ਹੈ। ਇਸ ਸੈਸ਼ਨ 'ਚ ਨਵੀਂ ਸਰਕਾਰ ਦੇ ਸਾਹਮਣੇ ਤਿੰਨ ਤਲਾਕ ਸਮੇਤ 10 ਮਹੱਤਵਪੂਰਨ ਬਿੱਲਾਂ ਨੂੰ ਪਾਸ ਕਰਾਉਣ ਦੀ ਚੁਣੌਤੀ ਹੋਵੇਗੀ। ਉੱਥੇ ਹੀ ਵਿਰੋਧੀ ਦਲ ਸਰਕਾਰ ਨੂੰ ਕਿਸਾਨਾਂ,

ਬੇਰੋਜ਼ਗਾਰੀ, ਧਰਮ ਨਿਰਪੱਖਤਾ, ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਵਰਗੇ ਕਈ ਮੁੱਦਿਆਂ 'ਤੇ ਘੇਰਨ ਦੀ ਕੋਸ਼ਿਸ਼ ਕਰੇਗੀ। ਲੋਕ ਸਭਾ ਚੋਣਾਂ ਵਿਚ ਬੰਪਰ ਜਿੱਤ ਤੋਂ ਬਾਅਦ ਦੂਜੀ ਵਾਰ ਸੱਤਾ 'ਚ ਆਈ ਮੋਦੀ ਸਰਕਾਰ ਨੇ ਸੰਸਦ ਦੇ ਪਹਿਲੇ ਸੈਸ਼ਨ 'ਚ ਤਿੰਨ ਤਲਾਕ ਵਰਗੇ ਮਹੱਤਵਪੂਰਨ ਨੂੰ ਬਿੱਲ ਲਿਆਉਣ ਦਾ ਫੈਸਲਾ ਕੀਤਾ ਹੈ, ਜਿਸ ਨੂੰ ਪਾਸ ਕਰਾਉਣਾ ਇਕ ਵੱਡੀ ਚੁਣੌਤੀ ਹੋਵੇਗੀ। ਤਿੰਨ ਤਲਾਕ 'ਤੇ ਸਰਕਾਰ ਦੋ ਵਾਰ ਆਰਡੀਨੈਸ ਲਿਆਈ ਪਰ ਇਸ ਨੂੰ ਸੰਸਦ ਵਿਚ ਪਾਸ ਕਰਾਉਣ ਵਿਚ ਅਸਫਲ ਰਹੀ। ਇਸ 'ਤੇ ਪਹਿਲਾ ਆਰਡੀਨੈਸ ਪਿਛਲੇ ਸਾਲ ਸਤੰਬਰ ਅਤੇ ਦੂਜਾ ਇਸ ਸਾਲ ਫਰਵਰੀ ਵਿਚ ਲਿਆਂਦਾ ਗਿਆ ਸੀ।
ਵਿਰੋਧੀ ਦਲ ਕਾਂਗਰਸ, ਤ੍ਰਿਣਮੂਲ ਕਾਂਗਰਸ, ਸਮਾਜਵਾਦੀ ਪਾਰਟੀ ਨਾਲ ਹੀ ਕਈ ਹੋਰ ਵਿਰੋਧੀ ਦਲ ਪਹਿਲਾਂ ਤੋਂ ਹੀ ਤਿੰਨ ਤਲਾਕ ਦਾ ਵਿਰੋਧ ਕਰ ਰਹੇ ਹਨ। ਇਸ ਲਈ ਸਰਕਾਰ ਦੇ ਸਾਹਮਣੇ ਇਸ ਨੂੰ ਪਾਸ ਕਰਾਉਣਾ ਵੱਡੀ ਚੁਣੌਤੀ ਹੈ। ਉੱਥੇ ਹੀ ਲੋਕ ਸਭਾ ਵਿਚ ਸੋਮਵਾਰ ਅਤੇ ਮੰਗਲਵਾਰ ਨੂੰ ਚੁਣ ਕੇ ਆਏ ਸਾਰੇ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ ਅਤੇ ਬੁੱਧਵਾਰ ਨੂੰ 17ਵੀਂ ਲੋਕ ਸਭਾ ਲਈ ਸਪੀਕਰ ਚੁਣਿਆ ਜਾਵੇਗਾ। ਰਾਜ ਸਭਾ ਦਾ ਸੈਸ਼ਨ 20 ਜੂਨ ਨੂੰ ਹੋਣਾ ਹੈ, ਉਸੇ ਦਿਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੋਹਾਂ ਸਦਨਾਂ ਨੂੰ ਸਾਂਝੇ ਰੂਪ ਨਾਲ ਸੰਬੋਧਿਤ ਕਰਨਗੇ। ਉਸ ਤੋਂ ਬਾਅਦ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਚਰਚਾ ਹੋਵੇਗੀ। 4 ਜੁਲਾਈ ਨੂੰ ਆਰਥਿਕ ਸਰਵੇਖਣ ਪੇਸ਼ ਕੀਤਾ ਜਾਵੇਗਾ ਅਤੇ 4 ਜੁਲਾਈ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਬਜਟ ਪੇਸ਼ ਕਰੇਗੀ।
 
< Prev   Next >

Advertisements