:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਵੇਂ ਰੂਪ ਚ ਦਿਖੇਗਾ ਜਲਿਆਂਵਾਲਾ ਬਾਗ ਦਾ ਸ਼ਹੀਦੀ ਖੂਹ, ਬਣੇਗਾ 7-ਡੀ ਥੀਏਟਰ PRINT ਈ ਮੇਲ
j_b.jpgਅੰਮ੍ਰਿਤਸਰ ਜਲਿਆਂਵਾਲਾ ਬਾਗ ਨੂੰ ਕਰੋੜਾਂ ਸੈਲਾਨੀਆਂ ਲਈ ਆਕਰਸ਼ਿਤ ਬਣਾਉਣ ਦਾ ਕੰਮ ਜ਼ੋਰਾਂ 'ਤੇ ਹੈ। ਅਤੀਤ ਨਾਲ ਜੁੜੀ ਨੂੰ ਭਵਿੱਖ ਲਈ ਤਿਆਰ ਕਰਨ ਦੀ ਜ਼ਿੰਮੇਵਾਰੀ ਗੁਜਰਾਤ ਦੀ ਕੰਪਨੀ ਨੂੰ ਸੌਂਪੀ ਗਈ ਹੈ। ਜਲਦ ਹੀ ਬਾਗ ਨੂੰ ਜਨਤਾ ਲਈ ਖੋਲ੍ਹ ਦਿੱਤਾ ਜਾਵੇਗਾ।
ਜਲਿਆਂਵਾਲਾ ਬਾਗ ਹੋਣਗੇ ਇਹ ਬਦਲਾਅ
ਜਲਿਆਂਵਾਲਾ ਬਾਗ 'ਚ ਲਾਇਟਿੰਗ ਤੇ ਲੈਂਡ ਸਕੈਪਿੰਗ ਹੋਵੇਗੀ , ਨਵੀ ਸ਼ਹੀਦੀ ਗੈਲਰੀ, ਮਿਊਜ਼ੀਕਲ ਫਾਊਂਟੇਨ,  ਸ਼ਹੀਦੀ ਖੂਹ 'ਚ ਥੱਲ੍ਹੇ ਤੱਕ ਲਾਈਟਿੰਗ, ਲਈਟ ਐਂਡ ਸਾਊਂਡ ਪ੍ਰੋਗਰਾਮ : 13 ਅਪ੍ਰੈਲ 1919 ਦਾ ਖੂਨੀ ਸਾਕਾ ਦਿਖਾਇਆ ਜਾਵੇਗਾ। ਇਸ ਦੇ ਨਾਲ ਹੀ 7-ਡੀ ਥੀਏਟਰ, ਯਾਤਰੀਆਂ ਦੇ ਲਈ ਗੈਲਰੀ,  ਐੱਲ.ਈ.ਡੀ. ਸਕ੍ਰੀਨ ਨਾਲ ਇਤਿਹਾਸਕ ਦਿਖਾਇਆ ਜਾਏਗਾ ਤੇ ਇਹ ਬਾਗ ਰਾਤ 9 ਵਜੇ ਤੱਕ ਖੁੱਲ੍ਹਾ ਰਹੇਗਾ। 
 
< Prev   Next >

Advertisements