:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੱੱਛਮੀ ਬੰਗਾਲ ਦੇ ਹਰ ਹਸਪਤਾਲ ਚ ਹੋਵੇਗਾ ਨੋਡਲ ਪੁਲਸ ਅਫਸਰ ਤਾਇਨਾਤ: ਮਮਤਾ PRINT ਈ ਮੇਲ
shhid.jpgਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਅੰਦੋਲਨ ਕਰ ਰਹੇ ਜੂਨੀਅਰ ਡਾਕਟਰਾਂ ਵਿਚਾਲੇ ਸੂਬਾ ਸਕੱਤਰ 'ਚ ਬੈਠਕ ਹੋਈ। ਜਿਸ 'ਚ ਜੂਨੀਅਰ ਡਾਕਟਰਾਂ ਨੇ ਮੈਡੀਕਲ ਕਾਲਜ ਤੇ ਹਸਪਤਾਲ 'ਚ ਉਨ੍ਹਾਂ ਨੂੰ ਹੋ ਰਹੀਆਂ ਦਿੱਕਤਾਂ ਤੋਂ ਮੁੱਖ ਮੰਤਰੀ ਮਮਤਾ
ਬੈਨਰਜੀ ਨੂੰ ਜਾਣੂ ਕਰਵਾਇਆ ਗਿਆ। ਉਥੇ ਹੀ ਮਮਤਾ ਨੇ ਪੱਛਮੀ ਬੰਗਾਲ ਦੇ ਹਰ ਹਸਪਤਾਲ 'ਚ ਨੋਡਲ ਪੁਲਸ ਅਫਸਰ ਤਾਇਨਾਤ ਕਰਨ ਦਾ ਹੁਕਮ ਦਿੱਤਾ ਹੈ, ਉਨ੍ਹਾ ਕਿਹਾ ਕਿ ਹਰ ਹਸਪਤਾਲ 'ਚ ਨੋਡਲ ਪੁਲਸ ਅਫਸਰ ਤਾਇਨਾਤ ਹੋਵੇਗਾ। ਬੈਨਰਜੀ ਨੇ ਅੰਦੋਲਨ ਕਰ ਰਹੇ ਜੂਨੀਅਰ ਡਾਕਟਰਾਂ ਨਾਲ ਬੈਠਕ 'ਚ ਕਿਹਾ ਕਿ ਸੂਬਾ ਸਰਕਾਰ ਨੇ ਕਿਸੇ ਵੀ ਡਾਕਟਰ ਖਿਲਾਫ ਮਾਮਲਾ ਦਰਜ ਨਹੀਂ ਕੀਤਾ ਹੈ। ਅਸੀਂ ਲੌੜੀਂਦੇ ਕਦਮ ਚੁਕੇ ਹਨ ਤੇ  ਐਨ. ਆਰ. ਐਸ. ਹਸਪਤਾਲ 'ਚ ਹੋਈ ਘਟਨਾ 'ਚ ਕਥਿਤ ਤੌਰ 'ਤੇ ਸ਼ਾਮਲ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਮੁੱਖ ਮੰਤਰੀ ਦੇ ਨਾਲ ਬੈਠਕ 'ਚ ਜੂਨੀਅਰ ਡਾਕਟਰਾਂ ਦੇ ਜੁਆਇੰਟ ਫੋਰਮ ਨੇ ਕਿਹਾ ਕਿ ਕੰਮ ਕਰਦੇ ਹੋਏ ਸਾਨੂੰ ਡਰ ਲੱਗਦਾ ਹੈ। ਐਨ. ਆਰ. ਐਸ. ਦੇ ਡਾਕਟਰਾਂ ਨਾਲ ਮਾਰ ਕੁੱਟ ਕਰਨ ਵਾਲਿਆਂ ਨੂੰ ਅਜਿਹੀ ਸਜ਼ਾ ਦਿੱਤੀ ਜਾਵੇ ਜੋ ਦੂਜਿਆਂ ਲਈ ਉਦਾਹਰਣ ਹੋਵੇ। ਇਸ ਦੌਰਾਨ ਸਿਰਫ 2 ਖੇਤਰੀ ਨਿਊਜ਼ ਚੈਨਲਾਂ ਨੂੰ ਸੂਬਾ ਸਕੱਤਰ 'ਚ ਬੈਨਰਜੀ ਤੇ ਜੂਨੀਅਰ ਡਾਕਟਰਾਂ ਵਿਚਾਲੇ ਹੋਈ ਬੈਠਕ ਨੂੰ ਕਵਰ ਕਰਨ ਦੀ ਇਜਾਜ਼ਤ ਦਿੱਤੀ ਗਈ। ਪੱਛਮੀ ਬੰਗਾਲ ਦੇ ਸਿਹਤ ਸਕੱਤਰ, ਸੂਬਾ ਮੰਤਰੀ ਚੰਦਰਿਮਾ ਭੱਟਾਚਾਰਿਆ ਤੇ ਸੂਬੇ ਦੇ ਅਧਿਕਾਰੀ, 31 ਜੂਨੀਅਰ ਡਾਕਟਰਾਂ ਨੇ ਬੈਨਰਜੀ ਨਾਲ ਬੈਠਕ ਕੀਤੀ। ਦੋਸ਼ ਹਨ ਕਿ ਦੋਵੇਂ ਜੂਨੀਅਰ ਡਾਕਟਰਾਂ 'ਤੇ ਇਕ ਮਰੀਜ਼ ਦੇ ਪਰਿਵਾਰਕ ਮੈਂਬਰਾਂ ਨੇ ਹਮਲਾ ਕੀਤਾ ਸੀ, ਜਿਸ ਦੀ ਪਿਛਲੇ ਹਫਤੇ ਮੌਤ ਹੋ ਗਈ ਸੀ।
 
< Prev   Next >

Advertisements