:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੁਲਸ ਥਾਣਾ ਸੁਲਤਾਨਪੁਰ ਲੋਧੀ ਦੇ ਅੱਗੇ ਜ਼ਬਰਦਸਤ ਰੋਸ ਧਰਨਾ PRINT ਈ ਮੇਲ
sad.jpgਸੁਲਤਾਨਪੁਰ ਲੋਧੀ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਰਕਰਾਂ ਵੱਲੋਂ ਥਾਣਾ ਸੁਲਤਾਨਪੁਰ ਲੋਧੀ ਮੁਹਰੇ ਵਿਸ਼ਾਲ ਧਰਨਾ ਦਿੱਤਾ ਗਿਆ। ਇਹ ਧਰਨਾ ਅਕਾਲੀ-ਭਾਜਪਾ ਵਰਕਰਾਂ ਵੱਲੋਂ ਪੁਲਸ ਵੱਲੋਂ ਸੱਤਾਧਾਰੀ ਪਾਰਟੀ ਦੇ ਦਬਾਅ ਹੇਠ ਅਕਾਲੀ ਵਰਕਰਾਂ ਨਾਲ ਕੀਤੀਆਂ ਜਾ ਰਹੀਆਂ ਬੇਇਨਸਾਫੀਆਂ ਖਿਲਾਫ ਦਿੱਤਾ ਗਿਆ। ਇਸ ਸਮੇਂ ਭਾਰੀ ਗਿਣਤੀ 'ਚ ਪੁੱਜੇ ਵਰਕਰਾਂ ਵੱਲੋਂ ਕੈਪਟਨ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ

। ਰੋਸ ਧਰਨੇ ਨੂੰ ਇੰਜੀਨੀਅਰ ਸਵਰਨ ਸਿੰਘ ਰਿਟਾਇਰਡ ਐਡੀਸ਼ਨਲ ਐੱਸ. ਸੀ. ਅਤੇ ਮੈਂਬਰ ਪੀ. ਏ. ਸੀ. ਸ਼੍ਰੋਮਣੀ ਅਕਾਲੀ ਦਲ ਅਤੇ ਸੀਨੀਅਰ ਅਕਾਲੀ ਨੇਤਾ ਸੱਜਣ ਸਿੰਘ ਚੀਮਾ ਅਰਜਨ ਐਵਾਰਡੀ ਰਿਟਾਇਰਡ ਐੱਸ. ਪੀ. ਅਤੇ ਭਾਜਪਾ ਦੇ ਜ਼ਿਲੇ ਦੇ ਸੀਨੀਅਰ ਆਗੂ ਰਾਕੇਸ਼ ਨੀਟੂ ਆਦਿ ਨੇ ਸੰਬੋਧਨ ਕਰਦੇ ਹੋਏ ਦੋਸ਼ ਲਗਾਇਆ ਕਿ ਕਾਂਗਰਸ ਪਾਰਟੀ ਦੇ ਆਗੂਆਂ ਦੀ ਸ਼ਹਿ 'ਤੇ ਪੁਲਸ ਵੱਲੋਂ ਅਕਾਲੀ ਅਤੇ ਭਾਜਪਾ ਵਰਕਰਾਂ ਨਾਲ ਧੱਕੇਸ਼ਾਹੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸ਼ਹਿਰ 'ਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਵਿਗੜ ਗਈ ਹੈ। ਗੁੰਡਾਗਰਦੀ ਦੀਆਂ ਹਰ ਰੋਜ਼ ਘਟਨਾਵਾਂ ਹੋ ਰਹੀਆਂ ਹਨ।

PunjabKesari

ਇਸ ਤੋਂ ਪਹਿਲਾਂ ਸ਼ਹਿਰ 'ਚ ਰੋਸ ਮਾਰਚ ਵੀ ਕੱਢਿਆ ਗਿਆ ਅਤੇ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਨੂੰ ਮੰਗ ਪੱਤਰ ਸੌਪਿਆ ਗਿਆ। ਇਸ 'ਚ ਮੰਗ ਕੀਤੀ ਗਈ ਕਿ ਨਗਰ ਕੌਸਲ ਪ੍ਰਧਾਨ ਵੱਲੋਂ ਸਰਕਾਰੀ ਦਫਤਰ ਦੀ ਗਲਤ ਕੰਮਾਂ ਲਈ ਕੀਤੀ ਗਈ ਵਰਤੋਂ ਬਾਰੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਸੂਰਜ ਧੀਰ 'ਤੇ ਕਾਤਾਲਾਨਾ ਹਮਲਾ ਕਰਨ ਦੇ ਦੋਸ਼ੀਆਂ ਨੂੰ ਅਤੇ ਪਿੰਡ ਸਰਾਏਜੱਟਾਂ ਦੇ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋ ਕੇ ਅਮਰਜੀਤ ਸਿੰਘ 'ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ ।

 
< Prev   Next >

Advertisements