:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸੁਖਬੀਰ ਬਾਦਲ SSP ਦਫਤਰ ਮੂਹਰੇ ਅੱਜ ਲਗਾਉਣਗੇ ਧਰਨਾ PRINT ਈ ਮੇਲ
sukh.jpgਬਟਾਲਾ, -(ਮੀਡੀਦੇਸਪੰਜਾਬ) ਬੀਤੇ ਦਿਨੀਂ ਆੜਤੀ ਜਗਜੀਤ ਸਿੰਘ ਘੁਮਾਣ ਤੇ ਦਲਬੀਰ ਸਿੰਘ ਢਿੱਲਵਾਂ ਕਤਲ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰਨ ਦੇ ਰੋਸ ਵਜੋਂ ਅੱਜ ਸ਼ਨੀਵਾਰ ਸਵੇਰੇ 11 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਥੀਆਂ ਸਮੇਤ ਐੱਸ.ਐੱਸ.ਪੀ. ਦਫਤਰ ਬਟਾਲਾ ਸਾਹਮਣੇ ਧਰਨਾ ਦੇਣਗੇ।
ਜ਼ਿਕਰਯੋਗ ਹੈ ਕਿ ਜਿਥੇ ਅਕਾਲੀ ਦਲ ਵਲੋਂ ਆੜਤੀ ਜਗਜੀਤ ਸਿੰਘ ਘੁਮਾਣ ਦੀ ਆਤਮ ਹੱਤਿਆ ਦਾ ਮਾਮਲਾ ਤੇ ਦਲਬੀਰ ਸਿੰਘ ਢਿੱਲਵਾਂ ਕਤਲ ਕਾਂਡ ਦਾ ਮੁੱਦਾ ਮੁੱਖ ਤੌਰ 'ਤੇ ਸੂਬੇ 'ਚ ਚੁੱਕਿਆ ਜਾ ਰਿਹਾ ਹੈ। ਉਥੇ ਹੀ ਇਸੇ ਲੜੀ ਤਹਿਤ ਸ਼ਨੀਵਾਰ ਸੁਖਬੀਰ ਬਾਦਲ ਬਟਾਲਾ ਵਿਖੇ ਧਰਨਾ ਦੇਣਗੇ। ਇਸ ਮੌਕੇ ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਲਗਭਗ ਸਮੂਹ ਸੀਨੀਅਰ ਆਗੂ ਧਰਨੇ ਵਿਚ ਸ਼ਾਮਲ ਹੋਣਗੇ, ਉਥੇ ਹੀ ਹਲਕਾ ਸ਼੍ਰੀ ਹਰਗੋਬਿੰਦਪੁਰ ਦੇ ਲੋਕ, ਆੜਤੀ ਐਸੋਸੀਏਸ਼ਨਾਂ ਤੇ ਦਲਬੀਰ ਸਿੰਘ ਢਿੱਲਵਾਂ ਦੇ ਪਰਿਵਾਰਕ ਮੈਂਬਰ ਧਰਨੇ 'ਚ ਸ਼ਾਮਲ ਹੋਣਗੇ।
 
< Prev   Next >

Advertisements

Advertisement
Advertisement
Advertisement
Advertisement
Advertisement