:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਸ਼ਮੀਰੀ ਵਿਦਿਆਰਥੀਆਂ ਤੋਂ ਪੀ. ਯੂ. ਵਲੋਂ ਸਪੈਸ਼ਲ ਡੈਕਲਾਰੇਸ਼ਨ ਲੈਣ ਦਾ ਕੈਪਟਨ ਨੇ ਕੀਤਾ ਵਿਰੋਧ PRINT ਈ ਮੇਲ
kkk.pngਜਲੰਧਰ, -(ਮੀਡੀਆਦੇਸਪੰਜਾਬ)- ਕਸ਼ਮੀਰੀ ਵਿਦਿਆਰਥੀਆਂ ਤੋਂ ਪੰਜਾਬ ਯੂਨੀਵਰਸਿਟੀ ਵਲੋਂ ਸਪੈਸ਼ਲ ਡੈਕਲਾਰੇਸ਼ਨ ਲੈਣ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਵਿਰੋਧ ਕੀਤਾ ਹੈ। ਕਸ਼ਮੀਰ ਦੇ ਕੁਝ ਵਿਦਿਆਰਥੀਆਂ ਜਿਵੇਂ ਮੁਹੰਮਦ ਘਾਜਾਲੀ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਘਾਟੀ 'ਚ ਆਮ ਕੰਮਕਾਜ ਰੁਕ ਜਾਣ ਕਾਰਨ ਕਸ਼ਮੀਰ ਦੇ ਕਈ
ਵਿਦਿਆਰਥੀਆਂ ਦੀ ਅਟੈਂਡੈਂਸ ਘੱਟ ਰਹਿ ਗਈ ਹੈ ਤੇ ਉਨ੍ਹਾਂ ਨੂੰ ਪੰਜਾਬ ਯੂਨੀਵਰਸਿਟੀ ਵਲੋਂ ਇਹ ਕਿਹਾ ਜਾ ਰਿਹਾ ਹੈ ਕਿ ਜੇਕਰ ਉਹ ਸਵ-ਤਸਦੀਕ ਕੀਤਾ ਹੋਇਆ ਐਫੇਡੇਵਿਟ ਦੇਣਗੇ ਤਾਂ ਹੀ ਉਨ੍ਹਾਂ ਨੂੰ ਪ੍ਰੀਖਿਆਵਾਂ 'ਚ ਬੈਠਣ ਦੀ ਇਜਾਜ਼ਤ ਦਿੱਤੀ ਜਾਏਗੀ।
ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਨੇ ਇਹ ਵੀ ਕਿਹਾ ਹੈ ਕਿ ਇਸ ਐਫੇਡੇਵਿਟ 'ਚ ਘੱਟ ਅਟੈਂਡੈਂਸ ਵਾਲੇ ਵਿਦਿਆਰਥੀਆਂ ਨੂੰ ਇਹ ਦੱਸਣਾ ਹੋਵੇਗਾ ਕਿ ਉਹ ਉਪਰੋਕਤ ਮਿਆਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਹਿੰਸਾ 'ਚ ਸ਼ਾਮਲ ਨਹੀਂ ਸਨ ਤਾਂ ਹੀ ਉਨ੍ਹਾਂ ਨੂੰ ਪ੍ਰੀਖਿਆ 'ਚ ਬੈਠਣ ਦੀ ਇਜਾਜ਼ਤ ਦਿੱਤੀ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹੰਮਦ ਘਾਜਾਲੀ ਦੇ ਟਵੀਟ 'ਤੇ ਅੱਗੇ ਟਵੀਟ ਕਰਦਿਆਂ ਕਿਹਾ ਕਿ ਕਸ਼ਮੀਰ ਤੇ ਕਸ਼ਮੀਰੀ ਭਾਰਤ ਦਾ ਅਨਿਖੜਵਾਂ ਹਿੱਸਾ ਹਨ, ਇਸ ਲਈ ਪੰਜਾਬ ਯੂਨੀਵਰਸਿਟੀ ਦੇ ਅਧਿਕਾਰੀਆਂ ਨੂੰ ਕਸ਼ਮੀਰੀ ਵਿਦਿਆਰਥੀਆਂ ਤੋਂ ਸਪੈਸ਼ਲ ਡੈਕਲਾਰੇਸ਼ਨ ਨਹੀਂ ਲੈਣਾ ਚਾਹੀਦਾ।
ਉਨ੍ਹਾਂ ਕਿਹਾ ਕਿ ਕਸ਼ਮੀਰੀ ਵਿਦਿਆਰਥੀਆਂ ਤੋਂ ਵਿਸ਼ੇਸ਼ ਹਲਫੀਆ ਬਿਆਨ ਲੈਣਾ ਪੂਰੀ ਤਰ੍ਹਾਂ ਤੋਂ ਅਨਿਆਂਪੂਰਨ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਮਾਮਲਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਸਾਹਮਣੇ ਉਠਾਉਂਦਿਆਂ ਉਨ੍ਹਾਂ ਨੂੰ ਇਸ ਨੂੰ ਵਾਪਸ ਲੈਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ 'ਤੇ ਉਹ ਕੇਂਦਰ ਸਰਕਾਰ ਨਾਲ ਵੀ ਇਸ ਮਾਮਲੇ ਨੂੰ ਲੈ ਕੇ ਗੱਲਬਾਤ ਕਰ ਸਕਦੇ ਹਨ।
 
< Prev   Next >

Advertisements