:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਘਰ ਪਰਿਵਾਰ ਦੀ ਦੇਖਭਾਲ 'ਚ ਬਿਜ਼ੀ ਰਾਣੀ PRINT ਈ ਮੇਲ
ਆਪਣੇ ਪਿਤਾ ਜੀ ਨੂੰ ਰਾਣੀ ਮੁਖਰਜੀ ਦੁਨੀਆ 'ਚ ਹੋਰ ਕਿਸੇ ਵੀ ਸ਼ੈਅ ਨਾਲੋਂ ਵੱਧ ਪਿਆਰ ਕਰਦੀ ਹੈ। ਰਾਣੀ ਦੇ ਪਿਤਾ ਜੀ ਬਿਮਾਰ ਰਹਿੰਦੇ ਹਨ ਤੇ ਇਸ ਕਾਰਨ ਰਾਣੀ ਨੇ ਆਪਣੇ ਵਪਾਰਕ ਕੰਮ ਕਾਫ਼ੀ ਘਟਾਏ ਹੋਏ ਹਨ। ਉਹ ਨਹੀਂ ਚਾਹੁੰਦੀ ਕਿ ਦਿਲ ਦੇ ਦੋ ਦੌਰਿਆਂ ਤੋਂ ਬਾਅਦ ਉਸ ਦੇ ਪਿਤਾ ਜੀ ਨੂੰ ਕਿਸੇ ਹੋਰ ਤਕਲੀਫ਼ ਦਾ ਸਾਹਮਣਾ ਕਰਨਾ ਪਵੇ।



ਰਾਣੀ ਅੱਜਕਲ੍ਹ ਆਪਣੇ ਪਿਤਾ ਜੀ ਦੇ ਗੁਰਦੇ ਦਾ ਇਲਾਜ ਮਾਹਿਰ ਡਾਕਟਰਾਂ ਕੋਲੋਂ ਕਰਵਾ ਰਹੀ ਹੈ। ਮਾਪਿਆਂ ਪ੍ਰਤੀ ਫਰਜ਼ ਨਿਭਾਉਣ ਵਾਲੀ ਰਾਣੀ ਆਖਦੀ ਹੈ ਕਿ ਕੰਮ ਨਹੀਂ ਮੁਕਣੇ ਪਰ ਪਿਤਾ ਵੀ ਨਹੀਂ ਲੱਭਣਾ ਇਸ ਲਈ ਕੰਮ ਤਾਂ ਘਟਾਏ ਜਾ ਸਕਦੇ ਹਨ ਪਰ ਪਿਤਾ ਜੀ ਨੂੰ ਤੰਦਰੁਸਤ ਕਰਨਾ ਉਸ ਦਾ ਪਹਿਲਾ ਕੰਮ ਹੈ।

ਰਾਣੀ ਦੀ ਪਰਵਰਿਸ਼ ਵੀ ਉਸ ਦੇ ਪਿਤਾ ਜੀ ਨੇ ਖੂਬ ਲਾਡ-ਪਿਆਰ ਨਾਲ ਕੀਤੀ ਹੈ। ਉਂਝ ਰਾਣੀ ਨੂੰ ਮੁੰਬਈ ਦੇ 'ਜਸਲੋਕ' ਹਸਪਤਾਲ ਨਾਲ ਗਿਲਾ ਹੈ ਜਿਥੇ ਡਾਕਟਰਾਂ ਦੀ ਲਾਪ੍ਰਵਾਹੀ ਨਾਲ ਉਸ ਦੇ ਪਿਤਾ ਜੀ ਦੀ ਤਬੀਅਤ ਜ਼ਿਆਦਾ ਵਿਗੜ ਗਈ ਸੀ। ਫ਼ਿਲਮ ਨਗਰੀ 'ਚ ਰਾਣੀ ਦੇ ਦੋਸਤਾਂ ਨਾਲੋਂ ਉਸ ਦੇ ਪਿਤਾ ਜੀ ਦੇ ਦੋਸਤ ਕਿਤੇ ਜ਼ਿਆਦਾ ਹਨ।

ਰਾਣੀ ਨੂੰ ਖੁਸ਼ੀ ਹੈ ਕਿ ਪਿਤਾ ਜੀ ਦੇ ਦੋਸਤ ਹਮੇਸ਼ਾ ਚਟਾਨ ਦੀ ਤਰ੍ਹਾਂ ਉਨ੍ਹਾਂ ਨਾਲ ਖੜ੍ਹਦੇ ਹਨ। ਇਸੇ ਗੱਲ ਤੋਂ ਭਾਵੁਕ ਹੋ ਕੇ ਰਾਣੀ ਦੇ ਮੂੰਹ ਤੋਂ ਨਿਕਲ ਜਾਂਦਾ ਹੈ ਕਿ ਉਹ ਤਾਂ ਕੀ ਲੋਕ ਪ੍ਰਿਆ ਹੈ ਜਦਕਿ ਉਸ ਦੇ ਪਿਤਾ ਜੀ ਦੀ ਲੋਕਪ੍ਰਿਅਤਾ ਫ਼ਿਲਮ ਨਗਰੀ 'ਚ ਕਿਤੇ ਜ਼ਿਆਦਾ ਹੈ। ਹੁਣ ਰਾਣੀ ਨੇ ਕੁਝ-ਕੁਝ ਆਪਣੇ ਵਪਾਰਕ ਕੰਮ ਹੌਲੀ-ਹੌਲੀ ਵਧਾਉਣੇ ਵੀ ਸ਼ੁਰੂ ਕਰ ਦਿੱਤੇ ਹਨ।
 
< Prev   Next >

Advertisements