:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵਾਪਸੀ ਲਈ ਤਿਆਰ ਪ੍ਰੀਤੀ ਜਿੰਟਾ PRINT ਈ ਮੇਲ
ਨੇਸ ਵਾਡੀਆ ਤੋਂ ਅਲੱਗ ਹੋਣ ਤੋਂ ਬਾਅਦ ਅਤੇ ਆਈਪੀਐਲ ਵਿੱਚ ਆਪਣੀ ਟੀਮ ਦੀ ਹਾਰ ਨਾਲ ਪ੍ਰੀਤੀ ਜਿੰਟਾ ਬੁਰੀ ਤਰ੍ਹਾਂ ਹਿੱਲ ਗਈ ਹੈ। ਕੁਝ ਮਹੀਨੇ ਉਹਨਾਂ ਨੇ ਭਾਰਤ ਤੋਂ ਬਾਹਰ ਬਿਤਾਏ। ਨਵੀਂ ਤਾਜਗੀ ਦੇ ਨਾਲ ਇੱਕ ਵਾਰ ਫਿਰ ਉਹ ਬਾਲੀਵੁੱਡ ਪਰਤੀ ਹੈ ਅਤੇ ਫਿਲਮਾਂ ਵਿੱਚ ਆਪਣੀ ਨਵੀਂ ਸ਼ੁਰੂਆਤ ਲਈ ਤਿਆਰ ਹੈ।



ਨੇਸ ਵਾਡੀਆ ਦੇ ਪਿਆਰ ਅਤੇ ਕ੍ਰਿਕੇਟ ਦੇ ਚੱਕਰ ਵਿੱਚ ਪ੍ਰੀਤੀ ਫਿਲਮਾਂ ਨੂੰ ਲਗਭਗ ਭੁਲਾ ਹੀ ਬੈਠੀ ਸੀ। ਉਸ ਤੋਂ ਬਾਅਦ ਉਹ ਲੰਬੇ ਸਮੇਂ ਲਈ ਵਿਦੇਸ਼ ਚਲੀ ਗਈ। ਲੋਕਾਂ ਨੂੰ ਲੱਗਿਆ ਕਿ ਹੁਣ ਪ੍ਰੀਤੀ ਅਭਿਨੈ ਨਹੀਂ ਕਰਨਾ ਚਾਹੁੰਦੀ ਹੈ ਅਤੇ ਵਿਆਹ ਕਰ ਕੇ ਵਿਦੇਸ਼ ਵਿੱਚ ਹੀ ਵਸਣਾ ਚਾਹੁੰਦੀ ਹੈ।

ਪ੍ਰੀਤੀ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਉਹਨਾਂ ਨੇ ਬ੍ਰੇਕ ਨਹੀਂ ਲਿਆ ਸੀ, ਇਸ ਲਈ ਉਹ ਵਿਦੇਸ਼ ਚਲੀ ਗਈ ਸੀ। ਹੁਣ ਉਹ ਤਰੋਤਾਜਾ ਮਹਿਸੂਸ ਕਰ ਰਹੀ ਹੈ ਅਤੇ ਨਵੀਆਂ ਫਿਲਮਾਂ ਦੀ ਸਕ੍ਰਿਪਟ ਸੁਣ ਰਹੀ ਹੈ। ਉਹਨਾਂ ਦੇ ਅਨੁਸਾਰ ਉਹਨਾਂ ਨੂੰ ਲੈ ਕੇ ਜਲਦੀ ਹੀ ਕੁਝ ਫਿਲਮਾਂ ਦੀ ਘੋਸ਼ਣਾ ਹੋਣ ਵਾਲੀ ਹੈ।
 
< Prev   Next >

Advertisements