:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰੇਡੀਓ PRINT ਈ ਮੇਲ


ਤਲਾਕ ਦਾ ਕਾਰਨ ਉਹਨਾਂ ਵਿਚਕਾਰ ਪਿਆਰ ਦੀ ਕਮੀ ਨਹੀਂ ਬਲਕਿ ਵਿਵਾਨ ਦੀ ਲਾਈਫ ਸਟਾਇਲ ਜਿੰਮੇਵਾਰ ਹੈ। ਤੇਜ ਗਤੀ ਨਾਲ ਦੌੜਦੀ ਜਿੰਦਗੀ ਦੇ ਕਾਰਨ ਪੂਜਾ ਨੂੰ ਵਿਵਾਨ ਪੂਰਾ ਸਮਾਂ ਨਹੀਂ ਦੇ ਸਕਿਆ ਅਤੇ ਦੋਵਾਂ ਦੇ ਰਸਤੇ ਜੁਦਾ ਹੋ ਗਏ।

ਵਿਵਾਨ ਦੀ ਸੁੰਨੀ ਜਿੰਦਗੀ ਵਿੱਚ ਸ਼ਨਾਇਆ (ਸ਼ਹਿਨਾਜ਼ ਟ੍ਰੈਜ਼ਰੀਵਾਲਾ) ਨਾਮਕ ਇੱਕ ਸੁੱਖ ਦਾ ਬੁੱਲ੍ਹਾ ਆਉਂਦਾ ਹੈ। ਸ਼ਨਾਇਆ ਦੇ ਬਾਰੇ ਵਿੱਚ ਵਿਵਾਨ, ਪੂਜਾ ਨਾਲ ਗੱਲ ਕਰਦਾ ਹੈ। ਵਿਵਾਨ ਦੀਆਂ ਅੱਖਾਂ ਵਿੱਚ ਪੂਜਾ, ਸ਼ਨਾਇਆ ਪ੍ਰਤੀ ਪਿਆਰ ਨੂੰ ਪੜ੍ਹ ਲੈਂਦੀ ਹੈ ਅਤੇ ਉਹ ਦੋਵਾਂ ਨੂੰ ਜੋੜਨ ਦਾ ਕੰਮ ਕਰਦੀ ਹੈ।


ਸ਼ਨਾਇਆ ਦੇ ਪ੍ਰਤੀ ਵਿਵਾਨ ਦਾ ਰੁੱਖਾ ਵਿਹਾਰ ਹੌਲੀ-ਹੌਲੀ ਬਦਲਣ ਲੱਗਦਾ ਹੈ। ਉਹ ਉਸ ਨਾਲ ਅਤੇ ਉਸਦੇ ਪਰਿਵਾਰ ਨਾਲ ਨਜ਼ਦੀਕੀਆਂ ਵਧਾਉਣ ਦੀ ਕੋਸ਼ਿਸ਼ ਕਰਦਾ ਹੈ। ਵਿਵਾਨ ਦੇ ਦਿਲ ਵਿੱਚ ਪੂਜਾ ਦੇ ਪ੍ਰਤੀ ਵੀ ਸੌਫਟ ਕਾਰਨਰ ਹੈ, ਪਰ ਉਹ ਆਪਣੀ ਜਿੰਦਗੀ ਸ਼ਨਾਇਆ ਨਾਲ ਗੁਜਾਰਨਾ ਚਾਹੁੰਦਾ ਹੈ।
 
< Prev   Next >

Advertisements