:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵੇਲਿੰਗਟਨ ਚ ਕੋਹਲੀ ਕੋਲ ਵੱਡਾ ਮੌਕਾ, ਪਿੱਛਲੇ 52 ਸਾਲ ਤੋਂ ਕੋਈ ਟੈਸਟ ਨਹੀਂ ਜਿੱਤੀ ਹੈ ਟੀਮ ਇੰਡੀਆ PRINT ਈ ਮੇਲ
indian cricket team not won any test match from last 52 years in wellingtonਸਪੋਰਟਸ ਡੈਸਕ:20(ਮੀਡੀਆਦੇਸਪੰਜਾਬ)- ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 2 ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੁਕਾਬਲਾ 21 ਫਰਵਰੀ ਤਾਂ ਵੇਲਿੰਗਟਨ ਦੇ ਬੇਸਿਨ ਰਿਜ਼ਰਵ ਸਟੇਡੀਅਮ 'ਚ ਖੇਡਿਆ ਜਾਣਾ ਹੈ। ਜਿੱਥੇ ਦੋਵਾਂ ਟੀਮਾਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀ ਹੈ। ਅਜਿਹੇ 'ਚ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਦੇ ਕੋਲ ਵੇਲਿੰਗਟਨ ਟੈਸਟ ਜਿੱਤ ਕੇ ਇਤਿਹਾਸ ਰਚਨ ਦਾ ਸ਼ਾਨਦਾਰ ਮੌਕਾ ਹੈ।

PunjabKesari à¨¦à¨°à¨…ਸਲ ਭਾਰਤ ਨੂੰ ਪਹਿਲਾ ਟੈਸਟ ਮੈਚ ਵੇਲਿੰਗਟਨ ਅਤੇ ਦੂਜਾ ਕ੍ਰਇਸਟਚਰਚ ਦੇ ਮੈਦਾਨ 'ਤੇ ਖੇਡਣਾ ਹੈ। ਵੇਲਿੰਗਟਨ 'ਚ ਟੀਮ ਇੰਡੀਆ ਦਾ ਟੈਸਟ 'ਚ ਰਿਕਾਰਡ ਬਹੁਤ ਖ਼ਰਾਬ ਰਿਹਾ ਹੈ। ਉਸ ਨੇ ਹੁਣ ਤੱਕ 7 ਟੈਸਟ ਮੈਚ ਖੇਡੇ ਹਨ। ਇਸ 'ਚ ਉਹ ਸਿਰਫ ਇਕ 'ਚ ਹੀ ਜਿੱਤ ਹਾਸਲ ਕਰ ਪਾਈ ਹੈ। ਉਸ ਨੂੰ ਇਸ ਮੈਦਾਨ 'ਤੇ 52 ਸਾਲ ਤੋਂ ਟੈਸਟ ਜਿੱਤ ਦਾ ਇੰਤਜ਼ਾਰ ਹੈ। ਟੀਮ ਇੰਡੀਆ ਨੇ ਵੇਲਿੰਗਟਨ 'ਚ ਆਪਣੀ ਆਖਰੀ ਟੈਸਟ ਜਿੱਤ 29 ਫਰਵਰੀ 1968 ਨੂੰ ਹਾਸਲ ਕੀਤੀ ਸੀ। ਤੱਦ ਉਸ ਨੇ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾਇਆ ਸੀ। ਉਸ ਟੈਸਟ ਮੈਚ 'ਚ ਭਾਰਤੀ ਕ੍ਰਿਕਟ ਟੀਮ ਦੀ ਕਮਾਨ ਮੰਸੂਰ ਅਲੀ ਖਾਨ ਪਟੌਦੀ ਦੇ ਹੱਥਾਂ 'ਚ ਸੀ। ਉਨ੍ਹਾਂ ਤੋਂ ਬਾਅਦ ਕੋਈ ਵੀ ਭਾਰਤੀ ਕਪਤਾਨ ਆਪਣੀ ਅਗੁਵਾਈ 'ਚ ਇਸ ਮੈਦਾਨ 'ਤੇ ਟੀਮ ਇੰਡੀਆ ਨੂੰ ਟੈਸਟ ਮੈਚ 'ਚ ਜਿੱਤ ਨਹੀਂ ਦਿਵਾ ਸਕਿਆ। ਅਜਿਹੇ 'ਚ ਵਿਰਾਟ ਕੋਹਲੀ ਦੇ ਕੋਲ ਵੇਲਿੰਗਟਨ 'ਚ ਇਤਿਹਾਸ ਰਚਨ ਦਾ ਮੌਕਾ ਹੈ।PunjabKesari
ਤੁਹਾਨੂੰ ਦੱਸ ਦੇਈਏ ਕਿ ਭਾਰਤੀ ਟੀਮ ਸ਼ੁੱਕਰਵਾਰ (14 ਫਰਵਰੀ) ਤੋਂ ਜਦੋਂ ਨਿਊਜ਼ੀਲੈਂਡ ਖਿਲਾਫ ਇਕਲੌਤੇ ਤਿੰਨ ਦਿਨੀਂ ਅਭਿਆਸ ਮੈਚ 'ਚ ਉਤਰੇਗੀ ਤਾਂ ਸਾਰੇ ਦੀਆਂ ਨਜ਼ਰਾਂ ਸਲਾਮੀ ਜੋੜੀ ਅਤੇ ਸਪਿਨਰਾਂ 'ਤੇ ਟਿੱਕੀਆਂ ਹੋਣਗੀਆਂ। ਵਨਡੇ ਅੰਤਰਰਾਸ਼ਟਰੀ ਸੀਰੀਜ਼ 'ਚ 0-3 ਤੋਂ ਕਲੀਨਸਵੀਪ ਹੋਣ ਤੋਂ ਬਾਅਦ ਵਿਰਾਟ ਕੋਹਲੀ ਦੀ ਟੀਮ ਲਈ ਅਗਲੇ ਹਫਤੇ ਸ਼ੁਰੂ à¨¹à©‹ ਰਹੀ ਦੋ ਮੈਚਾਂ ਦੀ ਟੈਸਟ ਸੀਰੀਜ਼ ਤੋਂ ਪਹਿਲਾਂ ਇਹ ਅਭਿਆਸ ਮੈਚ ਕਾਫ਼ੀ ਮਹਤਵਪੂਰਨ ਹੈ।PunjabKesari

 
< Prev   Next >

Advertisements