:: AAP ਨੇਤਾ ਸੰਜੀਵ ਕੁਮਾਰ ਨੇ ਫੜਿਆ ਕਾਂਗਰਸ ਦਾ ਹੱਥ   :: ਦਿੱਲੀ ਹਿੰਸਾ ਚ AAP ਕੌਂਸਲਰ ਤਾਹਿਰ ਹੁਸੈਨ ਤੇ ਡਿੱਗੀ ਗਾਜ ?   :: ਹਾਈਕਮਾਨ ਦੇ ਦਰਬਾਰ ਪੁੱਜੇ ਨਵਜੋਤ ਸਿੱਧੂ, ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ   :: ਦਿੱਲੀ ਹਿੰਸਾ ਪੀੜਤਾਂ ਲਈ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਚ ਹੋ ਰਹੀਆਂ ਨੇ ਅਰਦਾਸਾਂ   :: ਦਿੱਲੀ ਦੇ ਗੁਰਦੁਆਰਿਆਂ ਨੇ ਦੰਗਾ ਪੀੜਤਾਂ ਲਈ ਖੋਲ੍ਹੇ ਦਰਵਾਜ਼ੇ   :: ਮੋਦੀ ਕੈਬਨਿਟ ਬੈਠਕ ਦੇ 3 ਵੱਡੇ ਫੈਸਲੇ, ਆਮ ਆਦਮੀ ਤੇ ਹੋਵੇਗਾ ਇਨ੍ਹਾਂ ਦਾ ਸਿੱਧਾ ਅਸਰ   :: ਫੜਨਵੀਸ ਨੇ ਵਾਰਿਸ ਪਠਾਨ ਦੀ ਟਿੱਪਣੀ ’ਤੇ ਪੁੱਛਿਆ, ਕੀ ਸ਼ਿਵ ਸੈਨਾ ਨੇ ਚੂੜੀਆਂ ਪਾਈਆਂ ਹੋਈਆਂ ਹਨ?   :: ਦਿੱਲੀ ਹਿੰਸਾ: ਤਸਵੀਰਾਂ ਦੇਖ ਭੱਜੀ ਹੋਏ ਹੈਰਾਨ, ਕਿਹਾ- ਆਪਣਿਆਂ ਨੂੰ ਕਿਉਂ ਮਾਰ ਰਹੇ ਹੋ   :: ਦਿੱਲੀ ਪੁਲਸ ਦੀ ਅਸਫ਼ਲਤਾ ਦਿਖਾਉਂਦੀ ਹੈ ਹਿੰਸਾ : ਚਿਦਾਂਬਰਮ   :: ਪਤਨੀ ਅਤੇ ਬੇਟੇ ਸਮੇਤ ਆਜ਼ਮ ਖਾਨ ਨੂੰ ਅਦਾਲਤ ਨੇ ਭੇਜਿਆ ਜੇਲ   :: ਦਿੱਲੀ ਹਿੰਸਾ ਨੂੰ ਲੈ ਕੇ ਵਿਦਿਆਰਥੀਆਂ ਨੇ ਕੇਜਰੀਵਾਲ ਦੇ ਘਰ ਦਾ ਕੀਤਾ ਘਿਰਾਓ   :: ਦਿੱਲੀ ਹਿੰਸਾ ’ਚ 20 ਲੋਕਾਂ ਦੀ ਮੌਤ, ਕੇਜਰੀਵਾਲ ਬੋਲੇ- ਤਾਇਨਾਤ ਕੀਤੀ ਜਾਵੇ ਫੌਜ   :: ਦਿੱਲੀ ਹਿੰਸਾ: ਅਦਾਲਤ ਨੇ ਅੱਧੀ ਰਾਤ ਕੀਤੀ ਸੁਣਵਾਈ, ਐਬੂਲੈਂਸ ਨੂੰ ਸੁਰੱਖਿਅਤ ਰਸਤਾ ਦੇਣ ਦਾ ਦਿੱਤਾ ਆਦੇਸ਼   :: ਅਮਰੀਕੀ ਨਹੀਂ ਭਾਰਤੀ ਲਿਬਾਸ ਚ ਨਜ਼ਰ ਆਈ ਇਵਾਂਕਾ ਟਰੰਪ, ਖਿੱਚਿਆ ਸਭ ਦਾ ਧਿਆਨ   :: ਦਿੱਲੀ ਨੂੰ ਬਚਾਉਣਾ ਹੈ ਤਾਂ ਫੌਜ ਨੂੰ ਕਰੋ ਤਾਇਨਾਤ : ਓਵੈਸੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹੱਥ ਜੋੜ ਕੇ ਵਿਜੇ ਮਾਲਿਆ ਬੋਲਿਆ - ਜਲਦੀ ਆਪਣੇ ਕਰਜ਼ੇ ਦੇ ਪੈਸੇ ਵਾਪਸ ਲੈ ਲੈਣ ਭਾਰਤੀ ਬੈਂਕ PRINT ਈ ਮੇਲ
speaks vijay mallya indian bank recover its loan soonਲੰਡਨ :20(ਮੀਡੀਦੇਸਪੰਜਾਬ)- ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੇ ਇਕ ਵਾਰ ਫਿਰ ਕਿਹਾ ਹੈ ਕਿ ਉਹ ਭਾਰਤੀ ਬੈਂਕਾਂ ਨੂੰ ਅਸਲ ਕਰਜ਼ੇ ਦੀ ਧਨਰਾਸ਼ੀ ਵਾਪਸ ਕਰਨ ਲਈ ਤਿਆਰ ਹਨ। ਭਾਰਤ ਸਪੁਰਦ ਕਰਨ ਦੇ ਖਿਲਾਫ ਆਪਣੀ ਅਪੀਲ 'ਤੇ ਸੁਣਵਾਈ ਦੇ ਆਖਰੀ ਦਿਨ ਵੀਰਵਾਰ ਨੂੰ ਮਾਲਿਆ ਨੇ ਕਿਹਾ ਕਿ ਸੀ.ਬੀ.ਆਈ. ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਉਸਦੇ ਨਾਲ ਜੋ ਕੁਝ ਕਰ ਰਹੇ ਹਨ ਉਹ ਅਣਉਚਿਤ(ਗਲਤ) ਹੈ।
ਮਾਲਿਆ ਨੇ ਕਿਹਾ, 'ਮੈਂ ਹੱਥ ਜੋੜ ਕੇ ਭਾਰਤੀ ਬੈਂਕਾਂ ਅੱਗੇ ਬੇਨਤੀ ਕਰਦਾ ਹਾਂ ਕਿ ਉਹ ਆਪਣੇ ਕਰਜ਼ੇ ਦੀ 100 ਫੀਸਦੀ ਅਸਲ ਧਨਰਾਸ਼ੀ ਤੁਰੰਤ ਵਾਪਸ ਲੈ ਲੈਣ।'

ਵੀਰਵਾਰ ਨੂੰ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਹਵਾਲਗੀ ਵਿਰੁੱਧ ਉਸ ਦੀ ਅਪੀਲ 'ਤੇ ਸੁਣਵਾਈ ਦੇ ਆਖਰੀ ਦਿਨ ਰਾਇਲ ਕੋਰਟ ਆਫ਼ ਜਸਟਿਸ ਪਹੁੰਚੇ। ਇਸ ਸਮੇਂ ਦੌਰਾਨ ਇਸਤਗਾਸਾ ਪੱਖ ਨੇ ਕਿੰਗਫਿਸ਼ਰ ਏਅਰ ਲਾਈਨ ਦੇ ਸਾਬਕਾ ਮੁਖੀ ਵਿਰੁੱਧ 'ਬੇਈਮਾਨੀ ਦੇ ਕਾਫ਼ੀ ਸਬੂਤ' ਹੋਣ ਦੀ ਗੱਲ ਸਥਾਪਤ ਕਰਨ ਲਈ ਦਲੀਲਾਂ ਦਿੱਤੀਆਂ।

ਮਾਲਿਆ 'ਤੇ ਹੈ 9000 ਕਰੋੜ ਦੀ ਧੋਖਾਧੜੀ ਦਾ ਦੋਸ਼

ਮਾਲਿਆ (64) ਭਾਰਤ ਵਿਚ 9000 ਕਰੋੜ ਰੁਪਏ ਦੀ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਇਕ ਕੇਸ 'ਚ ਲੋੜੀਂਦਾ ਹੈ। ਉਸਨੇ ਬੈਂਕਾਂ ਤੋਂ ਲਿਆ ਕਰਜ਼ਾ ਵਾਪਸ ਨਹੀਂ ਕੀਤਾ। ਮਾਲਿਆ ਅਦਾਲਤ ਵਿਚ ਦਾਖਲ ਹੋਇਆ ਅਤੇ ਕਿਹਾ ਕਿ ਉਹ 'ਚੰਗਾ' ਮਹਿਸੂਸ ਹੋ ਰਿਹਾ ਹੈ। ਭਾਰਤ ਸਰਕਾਰ ਲਈ ਪੇਸ਼ ਹੋਈ ਰਾਜਸ਼ਾਹੀ ਪ੍ਰੌਸੀਕਿਊਸ਼ਨ ਸਰਵਿਸ...
 
< Prev   Next >

Advertisements

Advertisement
Advertisement
Advertisement

Advertisement
Advertisement
Advertisement
Advertisement
Advertisement
Advertisement