:: ਸਰੂਪ ਗ਼ਾਇਬ ਮਾਮਲੇ ਸਬੰਧੀ ਮਨਜੀਤ ਸਿੰਘ ਜੀ.ਕੇ. ਨੇ SGPC ਤੇ ਬਾਦਲਾਂ ਤੇ ਸਾਧੇ ਤਿੱਖੇ ਨਿਸ਼ਾਨੇ   :: ਖੇਤੀ ਬਿੱਲ ’ਤੇ ਸਿਆਸੀ ਘਮਾਸਾਨ: ਵਿਦੇਸ਼ ਤੋਂ ਪਰਤੇ ਸੋਨੀਆ ਅਤੇ ਰਾਹੁਲ   :: ਖੇਤੀ ਬਿੱਲ ਪਾਸ ਹੋਣ ’ਤੇ ਪੀ. ਐੱਮ. ਮੋਦੀ ਨੇ ਕਿਹਾ- ਖੇਤੀਬਾੜੀ ਇਤਿਹਾਸ ’ਚ ਵੱਡਾ ਦਿਨ   :: MSP ਸੀ, ਹੈ ਤੇ ਰਹੇਗਾ, ਕਿਸਾਨਾਂ ਨਾਲ ਹਰ ਮੁੱਦੇ ਤੇ ਗੱਲ ਕਰਨ ਨੂੰ ਤਿਆਰ : ਤੋਮਰ   :: ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’   :: ਖੇਤੀ ਬਿੱਲ ’ਤੇ ਅਕਾਲੀ ਸੰਸਦ ਮੈਂਬਰ ਨਰੇਸ਼ ਗੁਜਰਾਲ ਬੋਲੇ- ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ   :: ਖੇਤੀ ਬਿੱਲ ਖ਼ਿਲਾਫ਼ ਹਰਿਆਣਾ ’ਚ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ਜਾਮ   :: ਖੇਤੀ ਬਿੱਲ ’ਤੇ ਰਾਜ ਸਭਾ ’ਚ ਜ਼ੋਰਦਾਰ ਹੰਗਾਮਾ; ਸੰਸਦ ਮੈਂਬਰਾਂ ਨੇ ਰੂਲ ਬੁੱਕ ਪਾੜੀ, ਮਾਈਕ ਤੋੜਿਆ   :: ਅੱਜ ਦੇਸ਼ ਦੇ ਇਤਿਹਾਸ ਲਈ ‘ਕਾਲਾ ਦਿਨ’ : ਪ੍ਰਤਾਪ ਬਾਜਵਾ   :: ਖੇਤੀ ਬਿੱਲ ਭਲਕੇ ਰਾਜ ਸਭਾ ’ਚ ਹੋਵੇਗਾ ਪੇਸ਼, ਸਰਕਾਰ ਨੂੰ ਸਮਰਥਨ ਦੀ ਜ਼ਰੂਰਤ   :: ਕਿਸਾਨਾਂ ਦੇ ਮਾਮਲਿਆਂ ਤੇ ਗੁਮਰਾਹ ਕਰ ਰਹੀ ਹੈ ਕਿਸਾਨ ਦੀ ਧੀ   :: ਰਾਜ ਸਭਾ ਚ ਬੋਲੇ ਰਾਜਨਾਥ- ਚੀਨ ਦੀ ਕਹਿਣੀ ਅਤੇ ਕਰਨੀ ਚ ਫ਼ਰਕ, ਭਾਰਤੀ ਫ਼ੌਜ ਹਰ ਮੁਕਾਬਲੇ ਲਈ ਤਿਆਰ   :: ਦੇਸ਼ ਚ ਬਣੇਗੀ ਨਵੀਂ ਸੰਸਦ, ਟਾਟਾ ਗਰੁੱਪ 862 ਕਰੋੜ ਰੁਪਏ ਚ ਕਰੇਗੀ ਨਵੇਂ ਪਾਰਲੀਮੈਂਟ ਹਾਊਸ ਦਾ ਨਿਰਮਾਣ   :: ਭਾਰਤ-ਚੀਨ ਸਰਹੱਦ ਮੁੱਦੇ ਤੇ ਕੱਲ ਰਾਜਸਭਾ ਚ ਬਿਆਨ ਦੇਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ   :: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਹੋਇਆ ਕੋਰੋਨਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੁਲਵਾਮਾ ਹਮਲਾ : ਰਾਹੁਲ ਨੇ ਪੁੱਛਿਆ- ਇਸ ਦਾ ਸਭ ਤੋਂ ਵਧ ਫਾਇਦਾ ਕਿਸ ਨੂੰ ਹੋਇਆ? PRINT ਈ ਮੇਲ
pulwama attack rahul gandhi crpf twitter bjpਨਵੀਂ ਦਿੱਲੀ:20(ਮੀਡੀਦੇਸਪੰਜਾਬ)- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ 14 ਫਰਵਰੀ ਨੂੰ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਜਵਾਨਾਂ ਦੇ ਕਾਫਲੇ 'ਤੇ ਆਤਮਘਾਤੀ ਹਮਲਾ ਹੋਇਆ ਸੀ। ਇਸ ਹਮਲੇ 'ਚ ਸੀ.ਆਰ.ਪੀ.ਐੱਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ। ਪੁਲਵਾਮਾ ਹਮਲੇ ਦੀ ਪਹਿਲੀ ਬਰਸੀ 'ਤੇ ਪੂਰਾ ਦੇਸ਼ ਸੋਗ 'ਚ ਡੁੱਬਿਆ ਹੋਇਆ ਹੈ। ਦੂਜੇ ਪਾਸੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਸ ਹਮਲੇ 'ਚ
ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਤਿੰਨ ਸਵਾਲ ਕੀਤੇ ਹਨ। ਇਹ ਤਿੰਨ ਸਵਾਲ ਰਾਹੁਲ ਗਾਂਧੀ ਨੇ ਟਵਿੱਟਰ ਰਾਹੀਂ ਪੁੱਛੇ ਹਨ। ਰਾਹੁਲ ਨੇ ਕਿਹਾ ਹੈ ਕਿ ਇਸ ਹਮਲੇ ਦਾ ਸਭ ਤੋਂ ਵਧ ਫਾਇਦਾ ਕਿਸ ਨੂੰ ਹੋਇਆ? ਇਸ 'ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਕਪਿਲ ਮਿਸ਼ਰਾ ਨੇ ਪਲਟਵਾਰ ਕੀਤਾ ਹੈ। ਕਪਿਲ ਮਿਸ਼ਰਾ ਨੇ ਕਿਹਾ ਹੈ ਕਿ ਜੇਕਰ ਦੇਸ਼ ਪੁੱਛੇਗਾ ਕਿ ਇੰਦਰਾ-ਰਾਜੀਵ ਦੇ ਕਤਲ ਦਾ ਕਿਸ ਨੂੰ ਫਾਇਦਾ ਹੋਇਆ ਤਾਂ ਕੀ ਬੋਲੋਗੇ।
PunjabKesariਇਹ ਹਨ ਰਾਹੁਲ ਦੇ ਤਿੰਨ ਸਵਾਲ
ਰਾਹੁਲ ਗਾਂਧੀ ਦੇ ਸਵਾਲ ਕਰਦੇ ਹੋਏ ਪੁੱਛਿਆ ਹੈ,''ਇਸ ਦਾ ਸਭ ਤੋਂ ਵਧ ਫਾਇਦਾ ਕਿਸ ਨੂੰ ਹੋਇਆ?, ਇਸ ਹਮਲੇ ਦੀ ਜਾਂਚ 'ਚ ਕੀ ਸਾਹਮਣੇ ਆਇਆ?, ਭਾਜਪਾ ਦੀ ਸਰਕਾਰ ਦੇ ਸਮੇਂ ਇਹ ਹਮਲਾ ਹੋਇਆ ਸੀ, ਸੁਰੱਖਿਆ 'ਚ ਹੋਈ ਚੂਕ ਲਈ ਕਿਸ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ?''
PunjabKesariਭਾਜਪਾ ਨੇ ਕੀਤਾ ਪਲਟਵਾਰ
ਰਾਹੁਲ ਗਾਂਧੀ ਦੇ ਇਸ ਟਵੀਟ ਤੋਂ ਬਾਅਦ ਭਾਜਪਾ ਦੇ ਨੇਤਾ ਕਪਿਲ ਮਿਸ਼ਰਾ ਨੇ ਕਾਂਗਰਸ ਨੇਤਾ 'ਤੇ ਪਲਟਵਾਰ ਕੀਤਾ ਹੈ। ਕਪਿਲ ਮਿਸ਼ਰਾ ਨੇ ਲਿਖਿਆ ਹੈ,''ਸ਼ਰਮ ਕਰੋ ਰਾਹੁਲ ਗਾਂਧੀ। ਪੁੱਛਦੇ ਹੋ ਪੁਲਵਾਮਾ ਹਮਲੇ ਨਾਲ ਕਿਸ ਨੂੰ ਫਾਇਦਾ ਹੋਇਆ? ਜੇਕਰ ਦੇਸ਼ ਨੇ ਪੁੱਛ ਲਿਆ ਕਿ ਇੰਦਰਾ-ਰਾਜੀਵ ਦੇ ਕਤਲ ਨਾਲ ਕਿਸ ਦਾ ਫਾਇਦਾ ਹੋਇਆ, ਫਿਰ ਕੀ ਬੋਲੋਗੇ। ਇੰਨੀ ਘਟੀਆ ਰਾਜਨੀਤੀ ਨਾ ਕਰੋ, ਸ਼ਰਮ ਕਰੋ।''
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement