:: ਸਰੂਪ ਗ਼ਾਇਬ ਮਾਮਲੇ ਸਬੰਧੀ ਮਨਜੀਤ ਸਿੰਘ ਜੀ.ਕੇ. ਨੇ SGPC ਤੇ ਬਾਦਲਾਂ ਤੇ ਸਾਧੇ ਤਿੱਖੇ ਨਿਸ਼ਾਨੇ   :: ਖੇਤੀ ਬਿੱਲ ’ਤੇ ਸਿਆਸੀ ਘਮਾਸਾਨ: ਵਿਦੇਸ਼ ਤੋਂ ਪਰਤੇ ਸੋਨੀਆ ਅਤੇ ਰਾਹੁਲ   :: ਖੇਤੀ ਬਿੱਲ ਪਾਸ ਹੋਣ ’ਤੇ ਪੀ. ਐੱਮ. ਮੋਦੀ ਨੇ ਕਿਹਾ- ਖੇਤੀਬਾੜੀ ਇਤਿਹਾਸ ’ਚ ਵੱਡਾ ਦਿਨ   :: MSP ਸੀ, ਹੈ ਤੇ ਰਹੇਗਾ, ਕਿਸਾਨਾਂ ਨਾਲ ਹਰ ਮੁੱਦੇ ਤੇ ਗੱਲ ਕਰਨ ਨੂੰ ਤਿਆਰ : ਤੋਮਰ   :: ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’   :: ਖੇਤੀ ਬਿੱਲ ’ਤੇ ਅਕਾਲੀ ਸੰਸਦ ਮੈਂਬਰ ਨਰੇਸ਼ ਗੁਜਰਾਲ ਬੋਲੇ- ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ   :: ਖੇਤੀ ਬਿੱਲ ਖ਼ਿਲਾਫ਼ ਹਰਿਆਣਾ ’ਚ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ਜਾਮ   :: ਖੇਤੀ ਬਿੱਲ ’ਤੇ ਰਾਜ ਸਭਾ ’ਚ ਜ਼ੋਰਦਾਰ ਹੰਗਾਮਾ; ਸੰਸਦ ਮੈਂਬਰਾਂ ਨੇ ਰੂਲ ਬੁੱਕ ਪਾੜੀ, ਮਾਈਕ ਤੋੜਿਆ   :: ਅੱਜ ਦੇਸ਼ ਦੇ ਇਤਿਹਾਸ ਲਈ ‘ਕਾਲਾ ਦਿਨ’ : ਪ੍ਰਤਾਪ ਬਾਜਵਾ   :: ਖੇਤੀ ਬਿੱਲ ਭਲਕੇ ਰਾਜ ਸਭਾ ’ਚ ਹੋਵੇਗਾ ਪੇਸ਼, ਸਰਕਾਰ ਨੂੰ ਸਮਰਥਨ ਦੀ ਜ਼ਰੂਰਤ   :: ਕਿਸਾਨਾਂ ਦੇ ਮਾਮਲਿਆਂ ਤੇ ਗੁਮਰਾਹ ਕਰ ਰਹੀ ਹੈ ਕਿਸਾਨ ਦੀ ਧੀ   :: ਰਾਜ ਸਭਾ ਚ ਬੋਲੇ ਰਾਜਨਾਥ- ਚੀਨ ਦੀ ਕਹਿਣੀ ਅਤੇ ਕਰਨੀ ਚ ਫ਼ਰਕ, ਭਾਰਤੀ ਫ਼ੌਜ ਹਰ ਮੁਕਾਬਲੇ ਲਈ ਤਿਆਰ   :: ਦੇਸ਼ ਚ ਬਣੇਗੀ ਨਵੀਂ ਸੰਸਦ, ਟਾਟਾ ਗਰੁੱਪ 862 ਕਰੋੜ ਰੁਪਏ ਚ ਕਰੇਗੀ ਨਵੇਂ ਪਾਰਲੀਮੈਂਟ ਹਾਊਸ ਦਾ ਨਿਰਮਾਣ   :: ਭਾਰਤ-ਚੀਨ ਸਰਹੱਦ ਮੁੱਦੇ ਤੇ ਕੱਲ ਰਾਜਸਭਾ ਚ ਬਿਆਨ ਦੇਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ   :: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਹੋਇਆ ਕੋਰੋਨਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਐਡਵਾਂਸ ਟ੍ਰੈਫਿਕ ਰਿਸਰਚ ਸੈਂਟਰ ਸਥਾਪਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ! PRINT ਈ ਮੇਲ
advance traffic research centreਚੰਡੀਗੜ੍ਹ :20(ਮੀਡੀਦੇਸਪੰਜਾਬ)- ਸੂਬੇ 'ਚ ਵਧ ਰਹੇ ਸੜਕ ਹਾਦਸਿਆਂ 'ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਆਰਟੀਫਿਸ਼ਲ ਇੰਟੈਲੀਜੈਂਸ ਅਤੇ ਐਡਵਾਂਸ ਕੰਪਿਊਟਰ ਸਿਸਟਮ 'ਤੇ ਆਧਾਰਿਤ 'ਐਡਵਾਂਸ ਟ੍ਰੈਫਿਕ ਰਿਸਰਚ ਸੈਂਟਰ' ਸਥਾਪਿਤ ਕਰਨ ਜਾ ਰਹੀ ਹੈ, ਜੋ ਕਿ ਦੇਸ਼ ਦਾ ਪਹਿਲਾ ਰਿਸਰਚ ਸੈਂਟਰ ਹੋਵੇਗਾ। ਇਸ ਦੇ ਲਈ ਸੂਬਾ ਸਰਕਾਰ ਵਲੋਂ 2 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਸੂਬੇ 'ਚ ਰੋਡ ਟ੍ਰੈਫਿਕ ਅਤੇ ਸੇਫਟੀ ਲੈਬਾਰਟਰੀ ਪਹਿਲਾਂ ਹੀ ਮੌਜੂਦ ਹੈ।
ਦੇਸ਼ ਦੀ ਆਬਾਦੀ ਦਾ 2.25 ਫੀਸਦੀ ਹਿੱਸਾ ਪੰਜਾਬ 'ਚ ਵੱਸਦਾ ਹੈ ਪਰ ਪਿਛਲੇ ਸਾਲਾਂ ਦੌਰਾਨ ਦੇਸ਼ 'ਚ ਹੋਏ ਹੋਏ ਸੜਕ ਹਾਦਸਿਆਂ 'ਚ ਪੰਜਾਬ ਦੀ ਹਿੱਸੇਦਾਰੀ 3.3 ਤੋਂ 3.5 ਫੀਸਦੀ ਵਿਚਕਾਰ ਹੈ। ਪੰਜਾਬ 'ਚ ਔਸਤਨ 13 ਲੋਕ ਰੋਜ਼ਾਨਾ ਸੜਕ ਹਾਦਸਿਆਂ 'ਚ ਮਾਰੇ ਜਾਂਦੇ ਹਨ। ਸਾਲ 2011 ਤੋਂ ਲੈ ਕੇ 2019 ਤੱਕ ਸੜਕ ਹਾਦਸਿਆਂ ਕਾਰਨ 42,319 ਲੋਕਾਂ ਦੀ ਜਾਨ ਜਾ ਚੁੱਕੀ ਹੈ। ਸੂਬੇ 'ਚ 391 ਦੇ ਕਰੀਬ ਅਜਿਹੀਆਂ ਥਾਵਾਂ ਹਨ, ਜਿੱਥੇ ਸਭ ਤੋਂ ਜ਼ਿਆਦਾ ਹਾਦਸੇ ਹੁੰਦੇ ਹਨ ਅਤੇ ਮੋਹਾਲੀ ਜ਼ਿਲੇ 'ਚ ਇਹ ਸਭ ਤੋਂ ਜ਼ਿਆਦਾ ਹਨ। ਇਸ ਬਾਰੇ ਗੱਲਬਾਤ ਕਰਦਿਆਂ ਏ. ਡੀ. ਜੀ. ਪੀ. (ਟ੍ਰੈਫਿਕ) ਐੱਸ. ਐੱਸ. ਚੌਹਾਨ ਨੇ ਕਿਹਾ ਕਿ ਇਹ ਟ੍ਰੈਫਿਕ ਰਿਸਰਚ ਸੈਂਟਰ ਵਿਗਿਆਨਕ ਆਧਾਰ 'ਤੇ ਟ੍ਰੈਫਿਕ ਸਬੰਧੀ ਉਨ੍ਹਾਂ ਦੀ ਕਾਫੀ ਮਦਦ ਕਰੇਗਾ। ਉਨ੍ਹਾਂ ਦੱਸਿਆ ਕਿ ਸੈਂਟਰ ਦੀ ਅਗਵਾਈ ਪੰਜਾਬ ਦੇ ਟ੍ਰੈਫਿਕ ਸਲਾਹਕਾਰ ਡਾ. ਨਵਦੀਪ ਅਸੀਜਾ ਵਲੋਂ ਕੀਤੀ ਜਾਵੇਗੀ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement