:: ਸਰੂਪ ਗ਼ਾਇਬ ਮਾਮਲੇ ਸਬੰਧੀ ਮਨਜੀਤ ਸਿੰਘ ਜੀ.ਕੇ. ਨੇ SGPC ਤੇ ਬਾਦਲਾਂ ਤੇ ਸਾਧੇ ਤਿੱਖੇ ਨਿਸ਼ਾਨੇ   :: ਖੇਤੀ ਬਿੱਲ ’ਤੇ ਸਿਆਸੀ ਘਮਾਸਾਨ: ਵਿਦੇਸ਼ ਤੋਂ ਪਰਤੇ ਸੋਨੀਆ ਅਤੇ ਰਾਹੁਲ   :: ਖੇਤੀ ਬਿੱਲ ਪਾਸ ਹੋਣ ’ਤੇ ਪੀ. ਐੱਮ. ਮੋਦੀ ਨੇ ਕਿਹਾ- ਖੇਤੀਬਾੜੀ ਇਤਿਹਾਸ ’ਚ ਵੱਡਾ ਦਿਨ   :: MSP ਸੀ, ਹੈ ਤੇ ਰਹੇਗਾ, ਕਿਸਾਨਾਂ ਨਾਲ ਹਰ ਮੁੱਦੇ ਤੇ ਗੱਲ ਕਰਨ ਨੂੰ ਤਿਆਰ : ਤੋਮਰ   :: ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’   :: ਖੇਤੀ ਬਿੱਲ ’ਤੇ ਅਕਾਲੀ ਸੰਸਦ ਮੈਂਬਰ ਨਰੇਸ਼ ਗੁਜਰਾਲ ਬੋਲੇ- ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ   :: ਖੇਤੀ ਬਿੱਲ ਖ਼ਿਲਾਫ਼ ਹਰਿਆਣਾ ’ਚ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ਜਾਮ   :: ਖੇਤੀ ਬਿੱਲ ’ਤੇ ਰਾਜ ਸਭਾ ’ਚ ਜ਼ੋਰਦਾਰ ਹੰਗਾਮਾ; ਸੰਸਦ ਮੈਂਬਰਾਂ ਨੇ ਰੂਲ ਬੁੱਕ ਪਾੜੀ, ਮਾਈਕ ਤੋੜਿਆ   :: ਅੱਜ ਦੇਸ਼ ਦੇ ਇਤਿਹਾਸ ਲਈ ‘ਕਾਲਾ ਦਿਨ’ : ਪ੍ਰਤਾਪ ਬਾਜਵਾ   :: ਖੇਤੀ ਬਿੱਲ ਭਲਕੇ ਰਾਜ ਸਭਾ ’ਚ ਹੋਵੇਗਾ ਪੇਸ਼, ਸਰਕਾਰ ਨੂੰ ਸਮਰਥਨ ਦੀ ਜ਼ਰੂਰਤ   :: ਕਿਸਾਨਾਂ ਦੇ ਮਾਮਲਿਆਂ ਤੇ ਗੁਮਰਾਹ ਕਰ ਰਹੀ ਹੈ ਕਿਸਾਨ ਦੀ ਧੀ   :: ਰਾਜ ਸਭਾ ਚ ਬੋਲੇ ਰਾਜਨਾਥ- ਚੀਨ ਦੀ ਕਹਿਣੀ ਅਤੇ ਕਰਨੀ ਚ ਫ਼ਰਕ, ਭਾਰਤੀ ਫ਼ੌਜ ਹਰ ਮੁਕਾਬਲੇ ਲਈ ਤਿਆਰ   :: ਦੇਸ਼ ਚ ਬਣੇਗੀ ਨਵੀਂ ਸੰਸਦ, ਟਾਟਾ ਗਰੁੱਪ 862 ਕਰੋੜ ਰੁਪਏ ਚ ਕਰੇਗੀ ਨਵੇਂ ਪਾਰਲੀਮੈਂਟ ਹਾਊਸ ਦਾ ਨਿਰਮਾਣ   :: ਭਾਰਤ-ਚੀਨ ਸਰਹੱਦ ਮੁੱਦੇ ਤੇ ਕੱਲ ਰਾਜਸਭਾ ਚ ਬਿਆਨ ਦੇਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ   :: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਹੋਇਆ ਕੋਰੋਨਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਚ 59 ਸੀਟਾਂ ਲੈਣ ਤੇ ਅੜੇ ਮਿੱਤਲ, ਜਾਣੋ ਅਕਾਲੀ ਦਲ ਬਾਰੇ ਕੀ ਬੋਲੇ PRINT ਈ ਮੇਲ
madan mohan mittalਚੰਡੀਗੜ੍ਹ :20(ਮੀਡੀਦੇਸਪੰਜਾਬ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਮਦਨ ਮੋਹਨ ਮਿੱਤਲ ਦਾ ਮੰਨਣਾ ਹੈ ਕਿ ਭਾਜਪਾ ਨੂੰ ਹੁਣ ਸੂਬੇ 'ਚ ਵੱਡੇ ਭਰਾ ਦੀ ਭੂਮਿਕਾ 'ਚ ਆਉਣਾ ਚਾਹੀਦਾ ਹੈ, ਜਿਸ ਦੇ ਲਈ ਉਨ੍ਹਾਂ ਨੇ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਸੀਟਾਂ ਦੀ ਬਰਾਬਰ ਵੰਡ ਹੋਣ ਦੀ ਗੱਲ ਕਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੂਬੇ 'ਚ ਵਿਧਾਨ ਸਭਾ ਦੀਆਂ 117 ਸੀਟਾਂ 'ਚੋਂ ਭਾਜਪਾ ਕੋਲ 59 ਅਤੇ ਅਕਾਲੀ ਦਲ ਕੋਲ 58 ਸੀਟਾਂ ਹੋਣੀਆਂ ਚਾਹੀਦੀਆਂ ਹਨ।
ਮਦਨ ਮੋਹਨ ਮਿੱਤਲ ਨੇ ਇਸ ਦਾ ਕਾਰਨ ਦੱਸਦਿਆਂ ਕਿਹਾ ਕਿ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕੱਦ ਬਹੁਤ ਵੱਡਾ ਸੀ, ਜਿਸ ਕਾਰਨ ਅਕਾਲੀ ਦਲ ਕੋਲ ਜ਼ਿਆਦਾ ਸੀਟਾਂ ਹੁੰਦੀਆਂ ਸਨ ਪਰ ਹੁਣ ਅਕਾਲੀ ਦਲ ਦੀ ਸਾਰੀ ਕਮਾਨ ਸੁਖਬੀਰ ਬਾਦਲ ਦੇ ਹੱਥਾਂ 'ਚ ਹੈ ਅਤੇ ਸੁਖਬੀਰ ਬਾਦਲ ਤਾਂ ਖੁਦ ਉਨ੍ਹਾਂ ਲਈ ਬੱਚਾ ਹੈ, ਇਸ ਲਈ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ 'ਚ ਭਾਜਪਾ ਵੱਡੇ ਭਰਾ ਦੀ ਭੂਮਿਕਾ ਨਿਭਾਵੇ। ਉਨ੍ਹਾਂ ਕਿਹਾ ਕਿ ਜਿਹੜਾ ਵੱਧ ਜਿੱਤੇਗਾ, ਉਸ ਪਾਰਟੀ ਵਲੋਂ ਹੀ ਮੁੱਖ ਮੰਤਰੀ ਬਣਾਇਆ ਜਾਵੇਗਾ। ਮਦਨ ਮੋਹਨ ਮਿੱਤਲ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਪੰਜਾਬ 'ਚ ਬੇਅਦਬੀ ਦੀਆਂ ਘਟਨਾਵਾਂ ਅਤੇ ਪੁਲਸ ਫਾਇਰਿੰਗ ਕਾਰਨ ਅਕਾਲੀ ਦਲ ਨੂੰ ਬਹੁਤ ਨੁਕਸਾਨ ਹੋਇਆ ਹੈ, ਹਾਲਾਂਕਿ ਇਸ 'ਚ ਬਾਦਲਾਂ ਦਾ ਕੋਈ ਹੱਥ ਨਹੀਂ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement