:: ਸਰੂਪ ਗ਼ਾਇਬ ਮਾਮਲੇ ਸਬੰਧੀ ਮਨਜੀਤ ਸਿੰਘ ਜੀ.ਕੇ. ਨੇ SGPC ਤੇ ਬਾਦਲਾਂ ਤੇ ਸਾਧੇ ਤਿੱਖੇ ਨਿਸ਼ਾਨੇ   :: ਖੇਤੀ ਬਿੱਲ ’ਤੇ ਸਿਆਸੀ ਘਮਾਸਾਨ: ਵਿਦੇਸ਼ ਤੋਂ ਪਰਤੇ ਸੋਨੀਆ ਅਤੇ ਰਾਹੁਲ   :: ਖੇਤੀ ਬਿੱਲ ਪਾਸ ਹੋਣ ’ਤੇ ਪੀ. ਐੱਮ. ਮੋਦੀ ਨੇ ਕਿਹਾ- ਖੇਤੀਬਾੜੀ ਇਤਿਹਾਸ ’ਚ ਵੱਡਾ ਦਿਨ   :: MSP ਸੀ, ਹੈ ਤੇ ਰਹੇਗਾ, ਕਿਸਾਨਾਂ ਨਾਲ ਹਰ ਮੁੱਦੇ ਤੇ ਗੱਲ ਕਰਨ ਨੂੰ ਤਿਆਰ : ਤੋਮਰ   :: ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’   :: ਖੇਤੀ ਬਿੱਲ ’ਤੇ ਅਕਾਲੀ ਸੰਸਦ ਮੈਂਬਰ ਨਰੇਸ਼ ਗੁਜਰਾਲ ਬੋਲੇ- ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ   :: ਖੇਤੀ ਬਿੱਲ ਖ਼ਿਲਾਫ਼ ਹਰਿਆਣਾ ’ਚ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ਜਾਮ   :: ਖੇਤੀ ਬਿੱਲ ’ਤੇ ਰਾਜ ਸਭਾ ’ਚ ਜ਼ੋਰਦਾਰ ਹੰਗਾਮਾ; ਸੰਸਦ ਮੈਂਬਰਾਂ ਨੇ ਰੂਲ ਬੁੱਕ ਪਾੜੀ, ਮਾਈਕ ਤੋੜਿਆ   :: ਅੱਜ ਦੇਸ਼ ਦੇ ਇਤਿਹਾਸ ਲਈ ‘ਕਾਲਾ ਦਿਨ’ : ਪ੍ਰਤਾਪ ਬਾਜਵਾ   :: ਖੇਤੀ ਬਿੱਲ ਭਲਕੇ ਰਾਜ ਸਭਾ ’ਚ ਹੋਵੇਗਾ ਪੇਸ਼, ਸਰਕਾਰ ਨੂੰ ਸਮਰਥਨ ਦੀ ਜ਼ਰੂਰਤ   :: ਕਿਸਾਨਾਂ ਦੇ ਮਾਮਲਿਆਂ ਤੇ ਗੁਮਰਾਹ ਕਰ ਰਹੀ ਹੈ ਕਿਸਾਨ ਦੀ ਧੀ   :: ਰਾਜ ਸਭਾ ਚ ਬੋਲੇ ਰਾਜਨਾਥ- ਚੀਨ ਦੀ ਕਹਿਣੀ ਅਤੇ ਕਰਨੀ ਚ ਫ਼ਰਕ, ਭਾਰਤੀ ਫ਼ੌਜ ਹਰ ਮੁਕਾਬਲੇ ਲਈ ਤਿਆਰ   :: ਦੇਸ਼ ਚ ਬਣੇਗੀ ਨਵੀਂ ਸੰਸਦ, ਟਾਟਾ ਗਰੁੱਪ 862 ਕਰੋੜ ਰੁਪਏ ਚ ਕਰੇਗੀ ਨਵੇਂ ਪਾਰਲੀਮੈਂਟ ਹਾਊਸ ਦਾ ਨਿਰਮਾਣ   :: ਭਾਰਤ-ਚੀਨ ਸਰਹੱਦ ਮੁੱਦੇ ਤੇ ਕੱਲ ਰਾਜਸਭਾ ਚ ਬਿਆਨ ਦੇਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ   :: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਹੋਇਆ ਕੋਰੋਨਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿਸਤਾਨ ਤੋਂ ਆਏ 100 ਹਿੰਦੂ ਪਰਿਵਾਰਾਂ ਨੇ ਸੜਕਾਂ ਤੇ ਲਾਏ ਡੇਰੇ PRINT ਈ ਮੇਲ
100 hindu families in indiaਅੰਮ੍ਰਿਤਸਰ :20(ਮੀਡੀਦੇਸਪੰਜਾਬ)- ਪਾਕਿਸਤਾਨ 'ਚ ਹੋ ਰਹੇ ਧਰਮ ਪਰਿਵਰਤਨ ਤੋਂ ਦੁਖੀ 100 ਦੇ ਕਰੀਬ ਹਿੰਦੂ ਪਰਿਵਾਰ ਵਾਹਗਾ ਬਾਰਡਰ ਜ਼ਰੀਏ ਭਾਰਤ ਪੁੱਜੇ ਅਤੇ ਅੱਧੀ ਰਾਤ ਨੂੰ ਇਨ੍ਹਾਂ ਲੋਕਾਂ ਨੇ ਸੜਕਾਂ 'ਤੇ ਹੀ ਡੇਰੇ ਲਾ ਲਏ। ਇਨ੍ਹਾਂ ਪਰਿਵਾਰਾਂ ਵਲੋਂ ਭਾਰਤ 'ਚ ਨਾਗਰਿਕਤਾ ਲੈਣ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਲੋਕਾਂ ਨੇ ਦੱਸਿਆ ਕਿ ਘੱਟ ਗਿਣਤੀ ਲੋਕਾਂ ਦਾ ਪਾਕਿਸਤਾਨ 'ਚ ਬਹੁਤ ਬੁਰਾ ਹਾਲ ਹੈ, ਜਿਸ ਕਾਰਨ ਉਹ ਭਾਰਤ ਆਉਣਾ ਚਾਹੁੰਦੇ ਹਨ।

PunjabKesari

ਉਨ੍ਹਾਂ ਕਿਹਾ ਕਿ ਭਾਵੇਂ ਹੀ ਉਹ ਟੂਰਿਸਟ ਵੀਜ਼ੇ 'ਤੇ ਭਾਰਤ ਪੁੱਜੇ ਹਨ ਪਰ ਉਹ ਮੁੜ ਪਾਕਿਸਤਾਨ ਨਹੀਂ ਜਾਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਪਾਕਿਸਤਾਨ 'ਚ ਜਿੰਨੀ ਮਹਿੰਗਾਈ ਹੈ, ਉੱਥੇ ਰਹਿਣਾ ਬਹੁਤ ਹੀ ਮੁਸ਼ਕਲ ਹੈ। ਇਸ ਮੌਕੇ ਇਨ੍ਹਾਂ ਲੋਕਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲਣ ਦੀ ਇੱਛਾ ਵੀ ਜ਼ਾਹਰ ਕੀਤੀ ਗਈ। ਭਾਰਤ 'ਚ ਬੱਸ ਨਾ ਮਿਲਣ ਕਾਰਨ ਇਹ ਲੋਕ ਰਾਤ ਨੂੰ ਸੜਕਾਂ 'ਤੇ ਹੀ ਸੌਣ ਲਈ ਮਜ਼ਬੂਰ ਹੋਏ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement