:: ਸਰੂਪ ਗ਼ਾਇਬ ਮਾਮਲੇ ਸਬੰਧੀ ਮਨਜੀਤ ਸਿੰਘ ਜੀ.ਕੇ. ਨੇ SGPC ਤੇ ਬਾਦਲਾਂ ਤੇ ਸਾਧੇ ਤਿੱਖੇ ਨਿਸ਼ਾਨੇ   :: ਖੇਤੀ ਬਿੱਲ ’ਤੇ ਸਿਆਸੀ ਘਮਾਸਾਨ: ਵਿਦੇਸ਼ ਤੋਂ ਪਰਤੇ ਸੋਨੀਆ ਅਤੇ ਰਾਹੁਲ   :: ਖੇਤੀ ਬਿੱਲ ਪਾਸ ਹੋਣ ’ਤੇ ਪੀ. ਐੱਮ. ਮੋਦੀ ਨੇ ਕਿਹਾ- ਖੇਤੀਬਾੜੀ ਇਤਿਹਾਸ ’ਚ ਵੱਡਾ ਦਿਨ   :: MSP ਸੀ, ਹੈ ਤੇ ਰਹੇਗਾ, ਕਿਸਾਨਾਂ ਨਾਲ ਹਰ ਮੁੱਦੇ ਤੇ ਗੱਲ ਕਰਨ ਨੂੰ ਤਿਆਰ : ਤੋਮਰ   :: ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’   :: ਖੇਤੀ ਬਿੱਲ ’ਤੇ ਅਕਾਲੀ ਸੰਸਦ ਮੈਂਬਰ ਨਰੇਸ਼ ਗੁਜਰਾਲ ਬੋਲੇ- ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ   :: ਖੇਤੀ ਬਿੱਲ ਖ਼ਿਲਾਫ਼ ਹਰਿਆਣਾ ’ਚ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ਜਾਮ   :: ਖੇਤੀ ਬਿੱਲ ’ਤੇ ਰਾਜ ਸਭਾ ’ਚ ਜ਼ੋਰਦਾਰ ਹੰਗਾਮਾ; ਸੰਸਦ ਮੈਂਬਰਾਂ ਨੇ ਰੂਲ ਬੁੱਕ ਪਾੜੀ, ਮਾਈਕ ਤੋੜਿਆ   :: ਅੱਜ ਦੇਸ਼ ਦੇ ਇਤਿਹਾਸ ਲਈ ‘ਕਾਲਾ ਦਿਨ’ : ਪ੍ਰਤਾਪ ਬਾਜਵਾ   :: ਖੇਤੀ ਬਿੱਲ ਭਲਕੇ ਰਾਜ ਸਭਾ ’ਚ ਹੋਵੇਗਾ ਪੇਸ਼, ਸਰਕਾਰ ਨੂੰ ਸਮਰਥਨ ਦੀ ਜ਼ਰੂਰਤ   :: ਕਿਸਾਨਾਂ ਦੇ ਮਾਮਲਿਆਂ ਤੇ ਗੁਮਰਾਹ ਕਰ ਰਹੀ ਹੈ ਕਿਸਾਨ ਦੀ ਧੀ   :: ਰਾਜ ਸਭਾ ਚ ਬੋਲੇ ਰਾਜਨਾਥ- ਚੀਨ ਦੀ ਕਹਿਣੀ ਅਤੇ ਕਰਨੀ ਚ ਫ਼ਰਕ, ਭਾਰਤੀ ਫ਼ੌਜ ਹਰ ਮੁਕਾਬਲੇ ਲਈ ਤਿਆਰ   :: ਦੇਸ਼ ਚ ਬਣੇਗੀ ਨਵੀਂ ਸੰਸਦ, ਟਾਟਾ ਗਰੁੱਪ 862 ਕਰੋੜ ਰੁਪਏ ਚ ਕਰੇਗੀ ਨਵੇਂ ਪਾਰਲੀਮੈਂਟ ਹਾਊਸ ਦਾ ਨਿਰਮਾਣ   :: ਭਾਰਤ-ਚੀਨ ਸਰਹੱਦ ਮੁੱਦੇ ਤੇ ਕੱਲ ਰਾਜਸਭਾ ਚ ਬਿਆਨ ਦੇਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ   :: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਹੋਇਆ ਕੋਰੋਨਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਵਨੀਤ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ PRINT ਈ ਮੇਲ
ravneet bittu  threat  captain amarinder singhਲੁਧਿਆਣਾ :20(ਮੀਡੀਦੇਸਪੰਜਾਬ)- ਕਾਂਗਰਸ ਦੇ ਲੁਧਿਆਣਾ ਤੋਂ ਐੱਮ. ਪੀ. ਅਤੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਨੂੰ ਵਿਦੇਸ਼ ਤੋਂ ਇੰਟਰਨੈੱਟ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਰਵਨੀਤ ਬਿੱਟੂ ਨੂੰ ਸਿੱਧੇ ਤੌਰ 'ਤੇ ਨਹੀਂ ਸਗੋਂ ਤੀਜੇ ਸ਼ਖਸ ਰਾਹੀਂ ਦਿੱਤੀ ਗਈ ਹੈ। ਇਸ ਇੰਟਰਨੈੱਟ ਕਾਲ ਰਾਹੀਂ ਬਿੱਟੂ ਨੂੰ ਧਮਕੀ ਦਿੰਦੇ ਹੋਏ ਮੰਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਹੋਏ ਦਾਦੇ ਬੇਅੰਤ ਸਿੰਘ ਵਾਂਗ ਨਤੀਜੇ ਭੁਗਤਣ ਲਈ ਕਿਹਾ ਗਿਆ ਹੈ। ਇਸ ਧਮਕੀ 'ਤੇ ਬੋਲਦੇ ਹੋਏ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਦਾ ਆਖਣਾ ਹੈ ਕਿ ਉਹ ਇਹ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਚੁੱਕਣ ਦੇ ਨਾਲ-ਨਾਲ ਪੁਲਸ ਕੋਲ ਵੀ ਲੈ ਕੇ ਜਾਣਗੇ। ਬਿੱਟੂ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਉਨ੍ਹਾਂ ਨੂੰ ਸੋਧਾ ਲਾਉਣ ਦੇ ਦਿੱਤੇ ਬਿਆਨ ਤੋਂ ਹੀ ਬਾਅਦ ਹੀ ਅਜਿਹੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਕੁਝ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਹੋਵੇਗੀ।
 
< Prev   Next >

Advertisements


Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement