:: ਸਰੂਪ ਗ਼ਾਇਬ ਮਾਮਲੇ ਸਬੰਧੀ ਮਨਜੀਤ ਸਿੰਘ ਜੀ.ਕੇ. ਨੇ SGPC ਤੇ ਬਾਦਲਾਂ ਤੇ ਸਾਧੇ ਤਿੱਖੇ ਨਿਸ਼ਾਨੇ   :: ਖੇਤੀ ਬਿੱਲ ’ਤੇ ਸਿਆਸੀ ਘਮਾਸਾਨ: ਵਿਦੇਸ਼ ਤੋਂ ਪਰਤੇ ਸੋਨੀਆ ਅਤੇ ਰਾਹੁਲ   :: ਖੇਤੀ ਬਿੱਲ ਪਾਸ ਹੋਣ ’ਤੇ ਪੀ. ਐੱਮ. ਮੋਦੀ ਨੇ ਕਿਹਾ- ਖੇਤੀਬਾੜੀ ਇਤਿਹਾਸ ’ਚ ਵੱਡਾ ਦਿਨ   :: MSP ਸੀ, ਹੈ ਤੇ ਰਹੇਗਾ, ਕਿਸਾਨਾਂ ਨਾਲ ਹਰ ਮੁੱਦੇ ਤੇ ਗੱਲ ਕਰਨ ਨੂੰ ਤਿਆਰ : ਤੋਮਰ   :: ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’   :: ਖੇਤੀ ਬਿੱਲ ’ਤੇ ਅਕਾਲੀ ਸੰਸਦ ਮੈਂਬਰ ਨਰੇਸ਼ ਗੁਜਰਾਲ ਬੋਲੇ- ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ   :: ਖੇਤੀ ਬਿੱਲ ਖ਼ਿਲਾਫ਼ ਹਰਿਆਣਾ ’ਚ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ਜਾਮ   :: ਖੇਤੀ ਬਿੱਲ ’ਤੇ ਰਾਜ ਸਭਾ ’ਚ ਜ਼ੋਰਦਾਰ ਹੰਗਾਮਾ; ਸੰਸਦ ਮੈਂਬਰਾਂ ਨੇ ਰੂਲ ਬੁੱਕ ਪਾੜੀ, ਮਾਈਕ ਤੋੜਿਆ   :: ਅੱਜ ਦੇਸ਼ ਦੇ ਇਤਿਹਾਸ ਲਈ ‘ਕਾਲਾ ਦਿਨ’ : ਪ੍ਰਤਾਪ ਬਾਜਵਾ   :: ਖੇਤੀ ਬਿੱਲ ਭਲਕੇ ਰਾਜ ਸਭਾ ’ਚ ਹੋਵੇਗਾ ਪੇਸ਼, ਸਰਕਾਰ ਨੂੰ ਸਮਰਥਨ ਦੀ ਜ਼ਰੂਰਤ   :: ਕਿਸਾਨਾਂ ਦੇ ਮਾਮਲਿਆਂ ਤੇ ਗੁਮਰਾਹ ਕਰ ਰਹੀ ਹੈ ਕਿਸਾਨ ਦੀ ਧੀ   :: ਰਾਜ ਸਭਾ ਚ ਬੋਲੇ ਰਾਜਨਾਥ- ਚੀਨ ਦੀ ਕਹਿਣੀ ਅਤੇ ਕਰਨੀ ਚ ਫ਼ਰਕ, ਭਾਰਤੀ ਫ਼ੌਜ ਹਰ ਮੁਕਾਬਲੇ ਲਈ ਤਿਆਰ   :: ਦੇਸ਼ ਚ ਬਣੇਗੀ ਨਵੀਂ ਸੰਸਦ, ਟਾਟਾ ਗਰੁੱਪ 862 ਕਰੋੜ ਰੁਪਏ ਚ ਕਰੇਗੀ ਨਵੇਂ ਪਾਰਲੀਮੈਂਟ ਹਾਊਸ ਦਾ ਨਿਰਮਾਣ   :: ਭਾਰਤ-ਚੀਨ ਸਰਹੱਦ ਮੁੱਦੇ ਤੇ ਕੱਲ ਰਾਜਸਭਾ ਚ ਬਿਆਨ ਦੇਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ   :: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਹੋਇਆ ਕੋਰੋਨਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਐੱਸ. ਜੀ. ਪੀ. ਸੀ. ਨੂੰ ਤੋੜਨ ਦੀ ਇਜਾਜ਼ਤ ਕਿਸੇ ਨੂੰ ਨਹੀਂ : ਸੁਖਬੀਰ PRINT ਈ ਮੇਲ
sukhbir singh badalਚੰਡੀਗੜ੍ਹ :20(ਮੀਡੀਦੇਸਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ-ਭਾਜਪਾ ਦੇ ਇਕ ਵਫਦ ਵਲੋਂ ਸ਼ੁੱਕਰਵਾਰ ਨੂੰ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਸੁਖਬੀਰ ਬਾਦਲ ਵਲੋਂ ਐੱਚ. ਐੱਸ. ਜੀ. ਪੀ. ਸੀ. ਦਾ ਮੁੱਦਾ ਰਾਜਪਾਲ ਅੱਗੇ ਚੁੱਕਿਆ ਗਿਆ।ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਐੱਸ. ਜੀ. ਪੀ. ਸੀ. ਨੂੰ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਇਸ ਲਈ ਪੰਜਾਬ ਸਰਕਾਰ ਨੂੰ ਇਸ ਸਬੰਧੀ ਆਪਣਾ ਹਲਫਨਾਮਾ ਵਾਪਸ ਲੈਣਾ ਚਾਹੀਦਾ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਬਹਿਬਲਕਲਾਂ ਕੇਸ 'ਚ ਅਕਾਲੀ ਦਲ 'ਤੇ ਝੂਠੇ ਦੋਸ਼ ਲੱਗ ਰਹੇ ਹਨ।ਸੁਖਬੀਰ ਬਾਦਲ ਨੇ ਕਿਹਾ ਕਿ ਬਹਿਬਲਕਲਾਂ ਦੇ ਮੁੱਖ ਗਵਾਹ ਦੀ ਮੌਤ ਦੀ ਸੀ. ਬੀ. ਆਈ. ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਮੁੱਖ ਗਵਾਹ ਨੂੰ ਕਾਂਗਰਸੀ ਵਿਧਾਇਕਾਂ ਵਲੋਂ ਤੰਗ ਕੀਤਾ ਗਿਆ ਸੀ।

 
< Prev   Next >

Advertisements

Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement