:: AAP ਨੇਤਾ ਸੰਜੀਵ ਕੁਮਾਰ ਨੇ ਫੜਿਆ ਕਾਂਗਰਸ ਦਾ ਹੱਥ   :: ਦਿੱਲੀ ਹਿੰਸਾ ਚ AAP ਕੌਂਸਲਰ ਤਾਹਿਰ ਹੁਸੈਨ ਤੇ ਡਿੱਗੀ ਗਾਜ ?   :: ਹਾਈਕਮਾਨ ਦੇ ਦਰਬਾਰ ਪੁੱਜੇ ਨਵਜੋਤ ਸਿੱਧੂ, ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ   :: ਦਿੱਲੀ ਹਿੰਸਾ ਪੀੜਤਾਂ ਲਈ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਚ ਹੋ ਰਹੀਆਂ ਨੇ ਅਰਦਾਸਾਂ   :: ਦਿੱਲੀ ਦੇ ਗੁਰਦੁਆਰਿਆਂ ਨੇ ਦੰਗਾ ਪੀੜਤਾਂ ਲਈ ਖੋਲ੍ਹੇ ਦਰਵਾਜ਼ੇ   :: ਮੋਦੀ ਕੈਬਨਿਟ ਬੈਠਕ ਦੇ 3 ਵੱਡੇ ਫੈਸਲੇ, ਆਮ ਆਦਮੀ ਤੇ ਹੋਵੇਗਾ ਇਨ੍ਹਾਂ ਦਾ ਸਿੱਧਾ ਅਸਰ   :: ਫੜਨਵੀਸ ਨੇ ਵਾਰਿਸ ਪਠਾਨ ਦੀ ਟਿੱਪਣੀ ’ਤੇ ਪੁੱਛਿਆ, ਕੀ ਸ਼ਿਵ ਸੈਨਾ ਨੇ ਚੂੜੀਆਂ ਪਾਈਆਂ ਹੋਈਆਂ ਹਨ?   :: ਦਿੱਲੀ ਹਿੰਸਾ: ਤਸਵੀਰਾਂ ਦੇਖ ਭੱਜੀ ਹੋਏ ਹੈਰਾਨ, ਕਿਹਾ- ਆਪਣਿਆਂ ਨੂੰ ਕਿਉਂ ਮਾਰ ਰਹੇ ਹੋ   :: ਦਿੱਲੀ ਪੁਲਸ ਦੀ ਅਸਫ਼ਲਤਾ ਦਿਖਾਉਂਦੀ ਹੈ ਹਿੰਸਾ : ਚਿਦਾਂਬਰਮ   :: ਪਤਨੀ ਅਤੇ ਬੇਟੇ ਸਮੇਤ ਆਜ਼ਮ ਖਾਨ ਨੂੰ ਅਦਾਲਤ ਨੇ ਭੇਜਿਆ ਜੇਲ   :: ਦਿੱਲੀ ਹਿੰਸਾ ਨੂੰ ਲੈ ਕੇ ਵਿਦਿਆਰਥੀਆਂ ਨੇ ਕੇਜਰੀਵਾਲ ਦੇ ਘਰ ਦਾ ਕੀਤਾ ਘਿਰਾਓ   :: ਦਿੱਲੀ ਹਿੰਸਾ ’ਚ 20 ਲੋਕਾਂ ਦੀ ਮੌਤ, ਕੇਜਰੀਵਾਲ ਬੋਲੇ- ਤਾਇਨਾਤ ਕੀਤੀ ਜਾਵੇ ਫੌਜ   :: ਦਿੱਲੀ ਹਿੰਸਾ: ਅਦਾਲਤ ਨੇ ਅੱਧੀ ਰਾਤ ਕੀਤੀ ਸੁਣਵਾਈ, ਐਬੂਲੈਂਸ ਨੂੰ ਸੁਰੱਖਿਅਤ ਰਸਤਾ ਦੇਣ ਦਾ ਦਿੱਤਾ ਆਦੇਸ਼   :: ਅਮਰੀਕੀ ਨਹੀਂ ਭਾਰਤੀ ਲਿਬਾਸ ਚ ਨਜ਼ਰ ਆਈ ਇਵਾਂਕਾ ਟਰੰਪ, ਖਿੱਚਿਆ ਸਭ ਦਾ ਧਿਆਨ   :: ਦਿੱਲੀ ਨੂੰ ਬਚਾਉਣਾ ਹੈ ਤਾਂ ਫੌਜ ਨੂੰ ਕਰੋ ਤਾਇਨਾਤ : ਓਵੈਸੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਜਨਾਲਾ ਪਰਿਵਾਰ ਦੀ ਅਕਾਲੀ ਦਲ ਚ ਵਾਪਸੀ ਤੇ ਮੰਤਰੀ ਬਾਜਵਾ ਦਾ ਵੱਡਾ ਬਿਆਨ PRINT ਈ ਮੇਲ
ajnala family cabinet minister tripit rajinder singh bajwa big statement ਅੰਮ੍ਰਿਤਸਰ :20(ਮੀਡੀਦੇਸਪੰਜਾਬ)- ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸੀਨੀਅਰ ਮੀਤ ਪ੍ਰਧਾਨ ਡਾ.ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਪੁੱਤਰ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਦੇ ਮੁੜ ਤੋਂ ਅਕਾਲੀ ਦਲ 'ਚ ਸ਼ਾਮਲ ਹੋਣ ਤੋਂ ਬਾਅਦ ਸਿਆਸਤ ਕਾਫੀ ਗਰਮਾ ਚੁੱਕੀ ਹੈ। ਇਸ ਸਬੰਧੀ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਰਤਨ ਸਿੰਘ ਅਜਨਾਲਾ ਅਤੇ
ਬੋਨੀ ਅਜਨਾਲਾ ਨੂੰ ਘੇਰਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਕਿ ਰਤਨ ਸਿੰਘ ਅਜਨਾਲਾ ਅਤੇ ਬੋਨੀ ਅਜਨਾਲਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਹਮਣੇ ਖੜ੍ਹੇ ਹੋ ਕੇ ਨਵਾਂ ਅਕਾਲੀ ਦਲ ਬਣਾਉਣ ਲਈ ਸਹੁੰ ਖਾਧੀ ਸੀ ਪਰ ਲੱਗਦਾ ਹੈ ਕਿ ਉਨ੍ਹਾਂ ਨੂੰ ਅਕਾਲ ਤਖਤ ਸਾਹਿਬ ਦਾ ਕੋਈ ਡਰ ਨਹੀਂ ਹੈ। ਉਨ੍ਹਾਂ ਕਿਹਾ ਕਿ ਬੋਨੀ ਸਾਹਿਬ ਨੇ ਇਕ ਬਿਆਨ ਦਿੱਤਾ ਸੀ ਕਿ ਮਜੀਠੀਆ ਸਾਹਿਬ ਨਸ਼ੇ ਦੇ ਸਭ ਤੋਂ ਵੱਡੇ ਸੌਦਾਗਰ ਹਨ ਤੇ ਅੱਜ ਉਸੇ ਨੂੰ ਭਰਾ ਕਹਿ ਰਿਹੇ ਹੈ। ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਆਪਣੀ ਲੀਡਰਸ਼ਿਪ ਫੇਲ ਹੁੰਦੀ ਨਜ਼ਰ ਆਈ ਹੈ ਤਾਂ ਉਹ ਰਤਨ ਸਿੰਘ ਅਜਨਾਲਾ ਨੂੰ ਮਨਾਂ ਕੇ ਲਿਆਏ ਹਨ। ਇਸ ਮੌਕੇ ਉਨ੍ਹਾਂ ਕਿਹਾ ਪ੍ਰਕਾਸ਼ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਨਹੀਂ ਟੇਕ ਸਕੇ ਅਤੇ ਰੈਲੀ ਦੌਰਾਨ ਖੜ੍ਹੇ ਹੋ ਕੇ ਭਾਸ਼ਣ ਵੀ ਨਹੀਂ ਦੇ ਸਕੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਤੇ ਮਜੀਠੀਆ ਨੂੰ ਪਤਾ ਲੱਗ ਗਿਆ ਹੈ ਕਿ ਬਾਬੇ ਬਿਨ੍ਹਾਂ ਬੱਕਰੀਆਂ ਨਹੀਂ ਚਰ ਰਹੀਆਂ ਤਾਂ ਇਸ ਲਈ ਉਹ ਪ੍ਰਕਾਸ਼ ਸਿੰਘ ਬਾਦਲ ਨੂੰ ਨਾਲ ਲੈ ਕੇ ਲੋਕਾਂ 'ਚ ਪੁੱਜੇ ਸਨ। ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਸਲਾਹ ਦਿੱਤੀ ਕਿ ਉਹ ਪ੍ਰਕਾਸ਼ ਸਿੰਘ ਬਾਦਲ ਨੂੰ ਆਰਾਮ ਕਰਨ ਦੇਣ।ਇਥੇ ਦੱਸ ਦੇਈਏ ਕਿ ਕੈਬਨਿਟ ਮੰਤਰੀ ਬਾਜਵਾ ਅੱਜ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਲਿਖਤੀ ਸ਼ਿਕਾਇਤ ਦੇਣ ਪੁੱਜੇ ਸਨ, ਜਿਸ 'ਚ ਉਨ੍ਹਾਂ ਨੇ ਕਿਹਾ ਉਹ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਜਾਰੀ ਕਰਨ ਕਿ ਸ੍ਰੀ ਦਰਬਾਰ ਸਾਹਿਬ ਤੋਂ ਸ਼ਬਦ ਕੀਰਤਨ ਦੇ ਸਿੱਧੇ ਪ੍ਰਸਾਰਨ ਦਾ ਹੱਕ ਇਕ ਟੀ. ਵੀ. ਚੈਨਲ ਦੀ ਥਾਂ ਦੁਨੀਆ ਦੇ ਹਰ ਉਸ ਟੀ. ਵੀ. ਅਤੇ ਰੇਡੀਓ ਚੈਨਲ ਦਿੱਤਾ ਜਾਵੇ ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement

Advertisement