:: ਸਰੂਪ ਗ਼ਾਇਬ ਮਾਮਲੇ ਸਬੰਧੀ ਮਨਜੀਤ ਸਿੰਘ ਜੀ.ਕੇ. ਨੇ SGPC ਤੇ ਬਾਦਲਾਂ ਤੇ ਸਾਧੇ ਤਿੱਖੇ ਨਿਸ਼ਾਨੇ   :: ਖੇਤੀ ਬਿੱਲ ’ਤੇ ਸਿਆਸੀ ਘਮਾਸਾਨ: ਵਿਦੇਸ਼ ਤੋਂ ਪਰਤੇ ਸੋਨੀਆ ਅਤੇ ਰਾਹੁਲ   :: ਖੇਤੀ ਬਿੱਲ ਪਾਸ ਹੋਣ ’ਤੇ ਪੀ. ਐੱਮ. ਮੋਦੀ ਨੇ ਕਿਹਾ- ਖੇਤੀਬਾੜੀ ਇਤਿਹਾਸ ’ਚ ਵੱਡਾ ਦਿਨ   :: MSP ਸੀ, ਹੈ ਤੇ ਰਹੇਗਾ, ਕਿਸਾਨਾਂ ਨਾਲ ਹਰ ਮੁੱਦੇ ਤੇ ਗੱਲ ਕਰਨ ਨੂੰ ਤਿਆਰ : ਤੋਮਰ   :: ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’   :: ਖੇਤੀ ਬਿੱਲ ’ਤੇ ਅਕਾਲੀ ਸੰਸਦ ਮੈਂਬਰ ਨਰੇਸ਼ ਗੁਜਰਾਲ ਬੋਲੇ- ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ   :: ਖੇਤੀ ਬਿੱਲ ਖ਼ਿਲਾਫ਼ ਹਰਿਆਣਾ ’ਚ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ਜਾਮ   :: ਖੇਤੀ ਬਿੱਲ ’ਤੇ ਰਾਜ ਸਭਾ ’ਚ ਜ਼ੋਰਦਾਰ ਹੰਗਾਮਾ; ਸੰਸਦ ਮੈਂਬਰਾਂ ਨੇ ਰੂਲ ਬੁੱਕ ਪਾੜੀ, ਮਾਈਕ ਤੋੜਿਆ   :: ਅੱਜ ਦੇਸ਼ ਦੇ ਇਤਿਹਾਸ ਲਈ ‘ਕਾਲਾ ਦਿਨ’ : ਪ੍ਰਤਾਪ ਬਾਜਵਾ   :: ਖੇਤੀ ਬਿੱਲ ਭਲਕੇ ਰਾਜ ਸਭਾ ’ਚ ਹੋਵੇਗਾ ਪੇਸ਼, ਸਰਕਾਰ ਨੂੰ ਸਮਰਥਨ ਦੀ ਜ਼ਰੂਰਤ   :: ਕਿਸਾਨਾਂ ਦੇ ਮਾਮਲਿਆਂ ਤੇ ਗੁਮਰਾਹ ਕਰ ਰਹੀ ਹੈ ਕਿਸਾਨ ਦੀ ਧੀ   :: ਰਾਜ ਸਭਾ ਚ ਬੋਲੇ ਰਾਜਨਾਥ- ਚੀਨ ਦੀ ਕਹਿਣੀ ਅਤੇ ਕਰਨੀ ਚ ਫ਼ਰਕ, ਭਾਰਤੀ ਫ਼ੌਜ ਹਰ ਮੁਕਾਬਲੇ ਲਈ ਤਿਆਰ   :: ਦੇਸ਼ ਚ ਬਣੇਗੀ ਨਵੀਂ ਸੰਸਦ, ਟਾਟਾ ਗਰੁੱਪ 862 ਕਰੋੜ ਰੁਪਏ ਚ ਕਰੇਗੀ ਨਵੇਂ ਪਾਰਲੀਮੈਂਟ ਹਾਊਸ ਦਾ ਨਿਰਮਾਣ   :: ਭਾਰਤ-ਚੀਨ ਸਰਹੱਦ ਮੁੱਦੇ ਤੇ ਕੱਲ ਰਾਜਸਭਾ ਚ ਬਿਆਨ ਦੇਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ   :: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਹੋਇਆ ਕੋਰੋਨਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮਿੱਤਲ ਨੇ ਕੀਤਾ ਵੱਡਾ ਖੁਲਾਸਾ, ਨਵਜੋਤ ਸਿੱਧੂ ਨੇ ਕਿਉਂ ਛੱਡੀ ਸੀ ਭਾਜਪਾ PRINT ਈ ਮੇਲ
madan mohan mittal  navjot sidhu  bjpਚੰਡੀਗੜ੍ਹ :20(ਮੀਡੀਦੇਸਪੰਜਾਬ)- ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਦਾ ਕਹਿਣਾ ਹੈ ਕਿ ਨਵਜੋਤ ਸਿੱਧੂ ਭਾਜਪਾ ਸਿਰਫ ਇਸ ਕਰਕੇ ਛੱਡ ਕੇ ਗਏ ਸਨ ਕਿਉਂਕਿ ਉਹ ਮੁੱਖ ਮੰਤਰੀ ਬਣਨਾ ਚਾਹੁੰਦੇ ਸਨ। ਇਸੇ ਕਾਰਨ ਉਨ੍ਹਾਂ ਦਾ ਝੁਕਾਅ ਪਹਿਲਾਂ ਆਮ ਆਦਮੀ ਪਾਰਟੀ ਵੱਲ ਹੋਇਆ ਅਤੇ ਉਥੇ ਜਦੋਂ ਗੱਲ ਨਾ ਬਣੀ ਤਾਂ ਉਹ ਕਾਂਗਰਸ ਵਿਚ ਸ਼ਾਮਲ ਹੋ ਗਏ। ਹਾਲਾਂਕਿ ਉਨ੍ਹਾਂ
ਸਾਫ ਕੀਤਾ ਕਿ ਸਿੱਧੂ ਨੇ ਭਾਜਪਾ ਹਾਈਕਮਾਂਡ ਕੋਲ ਅਜਿਹੀ ਕੋਈ ਮੰਗ ਨਹੀਂ ਸੀ ਰੱਖੀ ਪਰ ਉਹ ਇਸੇ ਕਾਰਨ ਪਹਿਲਾਂ ਆਮ ਆਦਮੀ ਪਾਰਟੀ ਵੱਲ ਗਏ ਪਰ ਉਥੇ ਉਨ੍ਹਾਂ ਦੀ ਗੱਲ ਨਹੀਂ ਬਣੀ। 'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਮਿੱਤਲ ਨੇ ਕਿਹਾ ਕਿ ਅਰੁਣ ਜੇਟਲੀ ਸਿੱਧੂ ਨੂੰ ਸਿਆਸਤ ਵਿਚ ਲੈ ਕੇ ਆਏ ਸਨ ਅਤੇ ਇਸੇ ਕਾਰਨ ਸਿੱਧੂ ਮੈਂਬਰ ਪਾਰਲੀਮੈਂਟ ਬਣੇ। ਜੇਟਲੀ ਨੂੰ ਗੁਰੂ ਆਖਣ ਵਾਲੇ ਨਵਜੋਤ ਸਿੰਘ ਸਿੱਧੂ ਨੇ ਉਸ ਸਮੇਂ ਜੇਟਲੀ ਦਾ ਸਾਥ ਛੱਡਿਆ ਜਦੋਂ ਉਨ੍ਹਾਂ ਨੂੰ ਸਿੱਧੂ ਦੀ ਲੋੜ ਸੀ। ਮਿੱਤਲ ਨੇ ਕਿਹਾ ਕਿ ਕਿਸੇ ਵੀ ਲੀਡਰ ਨੂੰ ਪਾਰਟੀ ਦੀ ਪਾਲਿਸੀ ਮੁਤਾਬਕ ਚੱਲਣਾ ਪੈਂਦਾ ਹੈ ਪਰ ਨਵਜੋਤ ਸਿੱਧੂ ਪਾਰਟੀ ਮੁਤਾਬਕ ਨਹੀਂ ਚੱਲਦੇ, ਜੇਕਰ ਸਿੱਧੂ ਪਾਰਟੀ ਵਿਚ ਰਹਿੰਦੇ ਤਾਂ ਹੋ ਸਕਦਾ ਹੈ ਕਿ ਉਨ੍ਹਾਂ ਦੀ ਗੱਲ ਵੀ ਮੰਨ ਲਈ ਜਾਂਦੀ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement