:: ਸਰੂਪ ਗ਼ਾਇਬ ਮਾਮਲੇ ਸਬੰਧੀ ਮਨਜੀਤ ਸਿੰਘ ਜੀ.ਕੇ. ਨੇ SGPC ਤੇ ਬਾਦਲਾਂ ਤੇ ਸਾਧੇ ਤਿੱਖੇ ਨਿਸ਼ਾਨੇ   :: ਖੇਤੀ ਬਿੱਲ ’ਤੇ ਸਿਆਸੀ ਘਮਾਸਾਨ: ਵਿਦੇਸ਼ ਤੋਂ ਪਰਤੇ ਸੋਨੀਆ ਅਤੇ ਰਾਹੁਲ   :: ਖੇਤੀ ਬਿੱਲ ਪਾਸ ਹੋਣ ’ਤੇ ਪੀ. ਐੱਮ. ਮੋਦੀ ਨੇ ਕਿਹਾ- ਖੇਤੀਬਾੜੀ ਇਤਿਹਾਸ ’ਚ ਵੱਡਾ ਦਿਨ   :: MSP ਸੀ, ਹੈ ਤੇ ਰਹੇਗਾ, ਕਿਸਾਨਾਂ ਨਾਲ ਹਰ ਮੁੱਦੇ ਤੇ ਗੱਲ ਕਰਨ ਨੂੰ ਤਿਆਰ : ਤੋਮਰ   :: ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’   :: ਖੇਤੀ ਬਿੱਲ ’ਤੇ ਅਕਾਲੀ ਸੰਸਦ ਮੈਂਬਰ ਨਰੇਸ਼ ਗੁਜਰਾਲ ਬੋਲੇ- ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ   :: ਖੇਤੀ ਬਿੱਲ ਖ਼ਿਲਾਫ਼ ਹਰਿਆਣਾ ’ਚ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ਜਾਮ   :: ਖੇਤੀ ਬਿੱਲ ’ਤੇ ਰਾਜ ਸਭਾ ’ਚ ਜ਼ੋਰਦਾਰ ਹੰਗਾਮਾ; ਸੰਸਦ ਮੈਂਬਰਾਂ ਨੇ ਰੂਲ ਬੁੱਕ ਪਾੜੀ, ਮਾਈਕ ਤੋੜਿਆ   :: ਅੱਜ ਦੇਸ਼ ਦੇ ਇਤਿਹਾਸ ਲਈ ‘ਕਾਲਾ ਦਿਨ’ : ਪ੍ਰਤਾਪ ਬਾਜਵਾ   :: ਖੇਤੀ ਬਿੱਲ ਭਲਕੇ ਰਾਜ ਸਭਾ ’ਚ ਹੋਵੇਗਾ ਪੇਸ਼, ਸਰਕਾਰ ਨੂੰ ਸਮਰਥਨ ਦੀ ਜ਼ਰੂਰਤ   :: ਕਿਸਾਨਾਂ ਦੇ ਮਾਮਲਿਆਂ ਤੇ ਗੁਮਰਾਹ ਕਰ ਰਹੀ ਹੈ ਕਿਸਾਨ ਦੀ ਧੀ   :: ਰਾਜ ਸਭਾ ਚ ਬੋਲੇ ਰਾਜਨਾਥ- ਚੀਨ ਦੀ ਕਹਿਣੀ ਅਤੇ ਕਰਨੀ ਚ ਫ਼ਰਕ, ਭਾਰਤੀ ਫ਼ੌਜ ਹਰ ਮੁਕਾਬਲੇ ਲਈ ਤਿਆਰ   :: ਦੇਸ਼ ਚ ਬਣੇਗੀ ਨਵੀਂ ਸੰਸਦ, ਟਾਟਾ ਗਰੁੱਪ 862 ਕਰੋੜ ਰੁਪਏ ਚ ਕਰੇਗੀ ਨਵੇਂ ਪਾਰਲੀਮੈਂਟ ਹਾਊਸ ਦਾ ਨਿਰਮਾਣ   :: ਭਾਰਤ-ਚੀਨ ਸਰਹੱਦ ਮੁੱਦੇ ਤੇ ਕੱਲ ਰਾਜਸਭਾ ਚ ਬਿਆਨ ਦੇਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ   :: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਹੋਇਆ ਕੋਰੋਨਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬੋਨੀ ਭਾਵੇਂ ਬਣਿਆ ਅਕਾਲੀ ਪਰ ਅਜਨਾਲਾ ਅਜੇ ਵੀ ਟਕਸਾਲੀ PRINT ਈ ਮੇਲ
ratan singh ajnala akali dal sukhbir badalਅੰਮ੍ਰਿਤਸਰ :20(ਮੀਡੀਦੇਸਪੰਜਾਬ)- ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਭਾਵੇਂ ਅਕਾਲੀ ਦਲ ਵਿਚ ਵਾਪਸੀ ਕਰ ਗਏ ਹਨ ਪਰ ਉਨ੍ਹਾਂ ਦੇ ਪਿਤਾ ਡਾ. ਰਤਨ ਸਿੰਘ ਅਜਨਾਲਾ ਅਜੇ ਵੀ ਟਕਸਾਲੀ ਹਨ। ਡਾ. ਰਤਨ ਸਿੰਘ ਅਜਨਾਲਾ ਦਾ ਕਹਿਣਾ ਹੈ ਕਿ ਬੋਨੀ ਸਮਝਦਾਰ ਹੋ ਗਏ ਹਨ ਅਤੇ ਆਪਣੇ ਫੈਸਲੇ ਖੁਦ ਲੈ ਸਕਦੇ ਨਹ। ਡਾ. ਅਜਨਾਲਾ ਨੇ ਕਿਹਾ ਕਿ ਅਕਾਲੀ ਦਲ
ਵਿਚ ਵਾਪਸੀ ਵਰਗੀ ਕੋਲੀ ਗੱਲ ਨਹੀਂ ਹੈ, ਸੁਖਬੀਰ ਬਾਦਲ ਬਸ ਮੇਰਾ ਹਾਲ ਜਾਨਣ ਘਰ ਆਏ ਸਨ ਕਿਉਂਕਿ ਮੈਂ ਠੀਕ ਨਹੀਂ ਰਹਿੰਦਾ, ਇਸ ਤੋਂ ਇਲਾਵਾ ਹੋਰ ਕੋਈ ਗੱਲ ਨਹੀਂ ਹੋਈ ਹੈ। ਦੂਜੇ ਪਾਸੇ ਬੋਨੀ ਅਜਨਾਲਾ ਨੇ ਕਿਹਾ ਕਿ ਸੁਖਬੀਰ ਬਾਦਲ ਜਦੋਂ ਉਨ੍ਹਾਂ ਦੇ ਘਰ ਆਏ ਸੀ ਤਾਂ ਉਨ੍ਹਾਂ ਨੇ ਪਿਤਾ ਰਤਨ ਅਜਨਾਲਾ ਦਾ ਹਾਲ-ਚਾਲ ਪੁੱਛਿਆ ਸੀ। ਭਾਵੇਂ ਬੋਨੀ ਅਜਨਾਲਾ ਵਲੋਂ ਅਕਾਲੀ ਦਲ ਵਿਚ ਵਾਪਸੀ ਕਰ ਲਈ ਗਈ ਹੈ ਪਰ ਡਾ. ਰਤਨ ਸਿੰਘ ਦੀ ਅਕਾਲੀ ਦਲ ਨਾਲ ਨਾਰਾਜ਼ਗੀ ਜਿਉਂ ਦੀ ਤਿਉਂ ਹੈ। ਇਸ ਤੋਂ ਇਲਾਵਾ ਟਕਸਾਲੀ ਦਲ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਵੀ ਡਾ. ਰਤਨ ਸਿੰਘ ਅਜਨਾਲਾ ਦੇ ਉਨ੍ਹਾਂ ਨਾਲ ਹੋਣ ਦੀ ਗੱਲ ਕਹੀ ਸੀ।
 
< Prev   Next >

Advertisements


Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement