:: ਸਰੂਪ ਗ਼ਾਇਬ ਮਾਮਲੇ ਸਬੰਧੀ ਮਨਜੀਤ ਸਿੰਘ ਜੀ.ਕੇ. ਨੇ SGPC ਤੇ ਬਾਦਲਾਂ ਤੇ ਸਾਧੇ ਤਿੱਖੇ ਨਿਸ਼ਾਨੇ   :: ਖੇਤੀ ਬਿੱਲ ’ਤੇ ਸਿਆਸੀ ਘਮਾਸਾਨ: ਵਿਦੇਸ਼ ਤੋਂ ਪਰਤੇ ਸੋਨੀਆ ਅਤੇ ਰਾਹੁਲ   :: ਖੇਤੀ ਬਿੱਲ ਪਾਸ ਹੋਣ ’ਤੇ ਪੀ. ਐੱਮ. ਮੋਦੀ ਨੇ ਕਿਹਾ- ਖੇਤੀਬਾੜੀ ਇਤਿਹਾਸ ’ਚ ਵੱਡਾ ਦਿਨ   :: MSP ਸੀ, ਹੈ ਤੇ ਰਹੇਗਾ, ਕਿਸਾਨਾਂ ਨਾਲ ਹਰ ਮੁੱਦੇ ਤੇ ਗੱਲ ਕਰਨ ਨੂੰ ਤਿਆਰ : ਤੋਮਰ   :: ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’   :: ਖੇਤੀ ਬਿੱਲ ’ਤੇ ਅਕਾਲੀ ਸੰਸਦ ਮੈਂਬਰ ਨਰੇਸ਼ ਗੁਜਰਾਲ ਬੋਲੇ- ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ   :: ਖੇਤੀ ਬਿੱਲ ਖ਼ਿਲਾਫ਼ ਹਰਿਆਣਾ ’ਚ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ਜਾਮ   :: ਖੇਤੀ ਬਿੱਲ ’ਤੇ ਰਾਜ ਸਭਾ ’ਚ ਜ਼ੋਰਦਾਰ ਹੰਗਾਮਾ; ਸੰਸਦ ਮੈਂਬਰਾਂ ਨੇ ਰੂਲ ਬੁੱਕ ਪਾੜੀ, ਮਾਈਕ ਤੋੜਿਆ   :: ਅੱਜ ਦੇਸ਼ ਦੇ ਇਤਿਹਾਸ ਲਈ ‘ਕਾਲਾ ਦਿਨ’ : ਪ੍ਰਤਾਪ ਬਾਜਵਾ   :: ਖੇਤੀ ਬਿੱਲ ਭਲਕੇ ਰਾਜ ਸਭਾ ’ਚ ਹੋਵੇਗਾ ਪੇਸ਼, ਸਰਕਾਰ ਨੂੰ ਸਮਰਥਨ ਦੀ ਜ਼ਰੂਰਤ   :: ਕਿਸਾਨਾਂ ਦੇ ਮਾਮਲਿਆਂ ਤੇ ਗੁਮਰਾਹ ਕਰ ਰਹੀ ਹੈ ਕਿਸਾਨ ਦੀ ਧੀ   :: ਰਾਜ ਸਭਾ ਚ ਬੋਲੇ ਰਾਜਨਾਥ- ਚੀਨ ਦੀ ਕਹਿਣੀ ਅਤੇ ਕਰਨੀ ਚ ਫ਼ਰਕ, ਭਾਰਤੀ ਫ਼ੌਜ ਹਰ ਮੁਕਾਬਲੇ ਲਈ ਤਿਆਰ   :: ਦੇਸ਼ ਚ ਬਣੇਗੀ ਨਵੀਂ ਸੰਸਦ, ਟਾਟਾ ਗਰੁੱਪ 862 ਕਰੋੜ ਰੁਪਏ ਚ ਕਰੇਗੀ ਨਵੇਂ ਪਾਰਲੀਮੈਂਟ ਹਾਊਸ ਦਾ ਨਿਰਮਾਣ   :: ਭਾਰਤ-ਚੀਨ ਸਰਹੱਦ ਮੁੱਦੇ ਤੇ ਕੱਲ ਰਾਜਸਭਾ ਚ ਬਿਆਨ ਦੇਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ   :: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਹੋਇਆ ਕੋਰੋਨਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦੁਬਈ ਚ ਸੜਕ ਤੇ 28 ਨੌਜਵਾਨ ਲਈ ਰੱਬ ਬਣ ਬਹੁੜਿਆ ਓਬਰਾਏ PRINT ਈ ਮੇਲ
dubai  youth  s  p singh oberoi ਪਟਿਆਲਾ :20(ਮੀਡੀਦੇਸਪੰਜਾਬ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਇਕ ਵਾਰ ਫਿਰ ਵਿਦੇਸ਼ੀ ਧਰਤੀ 'ਤੇ ਬੇਸਹਾਰਾ ਨੌਜਵਾਨਾਂ ਲਈ ਮਸੀਹਾ ਬਣ ਕੇ ਸਾਹਮਣੇ ਆਏ ਹਨ। ਦੁਬਈ ਵਿਚ ਇਕ ਸਕਿਓਰਿਟੀ ਕੰਪਨੀ ਬੰਦ ਹੋਣ ਨਾਲ ਉਥੇ ਸਕਿਓਰਿਟੀ ਗਾਰਡ ਦੇ ਤੌਰ 'ਤੇ ਕੰਮ ਕਰਨ ਵਾਲੇ ਨੌਜਵਾਨ ਬੇਸਹਾਰਾ ਹੋ ਗਏ ਹਨ। ਕੰਪਨੀ ਬੰਦ
ਹੋਣ ਨਾਲ ਬੇਰੁਜ਼ਗਾਰਾਂ ਵਿਚ ਬਹੁਗਿਣਤੀ ਪੰਜਾਬੀਆਂ ਦੀ ਹੈ। ਵਿਦੇਸ਼ੀ ਧਰਤੀ 'ਤੇ ਆਰਥਿਕ ਤੰਗੀ ਦਾ ਸ਼ਿਕਾਰ ਹੋਏ ਨੌਜਵਾਨ ਆਪਣੇ ਦੇਸ਼ ਪਰਤਣ ਲਈ ਦਰ-ਦਰ ਦੀਆਂ ਠੋਕਰਾਂ ਖਾਣ ਨੂੰ ਮਜਬੂਰ ਹੋ ਰਹੇ ਹਨ। ਦੁਬਈ ਵਿਚ ਫਸੇ ਅਜਿਹੇ ਨੌਜਵਾਨਾਂ ਦੀ ਗਿਣਤੀ 28 ਤੱਕ ਦੱਸੀ ਜਾ ਰਹੀ ਹੈ। ਕਰੀਬ ਚਾਰ ਮਹੀਨੇ ਪਹਿਲਾਂ ਇਹ ਨੌਜਵਾਨ ਨੌਕਰੀ ਲਈ ਦੁਬਈ ਗਏ ਸਨ। ਜਿਥੇ ਇਕ ਸਕਿਓਰਿਟੀ ਕੰਪਨੀ ਵਿਚ ਕੰਮ ਤਾਂ ਮਿਲਿਆ ਪਰ ਤਨਖਾਹ ਨਹੀਂ ਮਿਲੀ, ਆਖਰ ਚਾਰ ਮਹੀਨੇ ਬਾਅਦ ਮਾਲਕ ਕੰਪਨੀ ਬੰਦ ਕਰਕੇ ਫਰਾਰ ਹੋ ਗਿਆ। ਜਿਸ ਤੋਂ ਬਾਅਦ ਨੌਜਵਾਨ ਸੜਕਾਂ 'ਤੇ ਆ ਗਏ। ਫਿਲਹਾਲ ਇਨ੍ਹਾਂ ਨੌਜਵਾਨਾਂ ਕੋਲ ਨਾ ਰਹਿਣ ਲਈ ਕੋਈ ਠਿਕਾਣਾ ਰਿਹਾ ਤੇ ਨਾ ਹੀ ਖਾਣ ਲਈ ਜੇਬ ਵਿਚ ਕੋਈ ਧੇਲਾ ਰਿਹਾ ਹੈ।ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਦੇ ਇਹ ਮਾਮਲਾ ਧਿਆਨ ਵਿਚ ਆਇਆ ਤਾਂ ਉਨ੍ਹਾਂ ਨੌਜਵਾਨਾਂ ਨੂੰ ਆਪਣੇ ਘਰ ਤੱਕ ਪਹੁੰਚਾਉਣ ਦਾ ਜ਼ਿੰਮਾ ਚੁੱਕ ਲਿਆ। ਡਾ. ਓਬਰਾਏ 28 ਨੌਜਵਾਨਾਂ 'ਚੋਂ 8 ਨੂੰ ਦੁਬਈ ਤੋਂ ਹਵਾਈ ਜਹਾਜ਼ ਰਾਹੀਂ ਪੰਜਾਬ ਲਿਆਉਣਗੇ। 8 ਨੌਜਵਾਨਾਂ ਸਮੇਤ ਡਾ. ਓਬਰਾਏ 15 ਫਰਵਰੀ ਨੂੰ ਮੁਹਾਲੀ ਏਅਰਪੋਰਟ 'ਤੇ ਪੁੱਜਣਗੇ। ਇਨ੍ਹਾਂ ਤੋਂ ਇਲਾਵਾ ਹੋਰ ਨੌਜਵਾਨਾਂ ਨੂੰ ਵੀ ਆਪਣੇ ਘਰ ਤੱਕ ਪਹੁੰਚਾਉਣ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਤੇ ਸਾਰੀ ਕਾਰਵਾਈ ਪੂਰੀ ਹੋਣ 'ਤੇ ਬਾਕੀਆਂ ਨੂੰ ਵੀ ਪੰਜਾਬ ਲਿਆਂਦਾ ਜਾਵੇਗਾ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement