:: ਸਰੂਪ ਗ਼ਾਇਬ ਮਾਮਲੇ ਸਬੰਧੀ ਮਨਜੀਤ ਸਿੰਘ ਜੀ.ਕੇ. ਨੇ SGPC ਤੇ ਬਾਦਲਾਂ ਤੇ ਸਾਧੇ ਤਿੱਖੇ ਨਿਸ਼ਾਨੇ   :: ਖੇਤੀ ਬਿੱਲ ’ਤੇ ਸਿਆਸੀ ਘਮਾਸਾਨ: ਵਿਦੇਸ਼ ਤੋਂ ਪਰਤੇ ਸੋਨੀਆ ਅਤੇ ਰਾਹੁਲ   :: ਖੇਤੀ ਬਿੱਲ ਪਾਸ ਹੋਣ ’ਤੇ ਪੀ. ਐੱਮ. ਮੋਦੀ ਨੇ ਕਿਹਾ- ਖੇਤੀਬਾੜੀ ਇਤਿਹਾਸ ’ਚ ਵੱਡਾ ਦਿਨ   :: MSP ਸੀ, ਹੈ ਤੇ ਰਹੇਗਾ, ਕਿਸਾਨਾਂ ਨਾਲ ਹਰ ਮੁੱਦੇ ਤੇ ਗੱਲ ਕਰਨ ਨੂੰ ਤਿਆਰ : ਤੋਮਰ   :: ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’   :: ਖੇਤੀ ਬਿੱਲ ’ਤੇ ਅਕਾਲੀ ਸੰਸਦ ਮੈਂਬਰ ਨਰੇਸ਼ ਗੁਜਰਾਲ ਬੋਲੇ- ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ   :: ਖੇਤੀ ਬਿੱਲ ਖ਼ਿਲਾਫ਼ ਹਰਿਆਣਾ ’ਚ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ਜਾਮ   :: ਖੇਤੀ ਬਿੱਲ ’ਤੇ ਰਾਜ ਸਭਾ ’ਚ ਜ਼ੋਰਦਾਰ ਹੰਗਾਮਾ; ਸੰਸਦ ਮੈਂਬਰਾਂ ਨੇ ਰੂਲ ਬੁੱਕ ਪਾੜੀ, ਮਾਈਕ ਤੋੜਿਆ   :: ਅੱਜ ਦੇਸ਼ ਦੇ ਇਤਿਹਾਸ ਲਈ ‘ਕਾਲਾ ਦਿਨ’ : ਪ੍ਰਤਾਪ ਬਾਜਵਾ   :: ਖੇਤੀ ਬਿੱਲ ਭਲਕੇ ਰਾਜ ਸਭਾ ’ਚ ਹੋਵੇਗਾ ਪੇਸ਼, ਸਰਕਾਰ ਨੂੰ ਸਮਰਥਨ ਦੀ ਜ਼ਰੂਰਤ   :: ਕਿਸਾਨਾਂ ਦੇ ਮਾਮਲਿਆਂ ਤੇ ਗੁਮਰਾਹ ਕਰ ਰਹੀ ਹੈ ਕਿਸਾਨ ਦੀ ਧੀ   :: ਰਾਜ ਸਭਾ ਚ ਬੋਲੇ ਰਾਜਨਾਥ- ਚੀਨ ਦੀ ਕਹਿਣੀ ਅਤੇ ਕਰਨੀ ਚ ਫ਼ਰਕ, ਭਾਰਤੀ ਫ਼ੌਜ ਹਰ ਮੁਕਾਬਲੇ ਲਈ ਤਿਆਰ   :: ਦੇਸ਼ ਚ ਬਣੇਗੀ ਨਵੀਂ ਸੰਸਦ, ਟਾਟਾ ਗਰੁੱਪ 862 ਕਰੋੜ ਰੁਪਏ ਚ ਕਰੇਗੀ ਨਵੇਂ ਪਾਰਲੀਮੈਂਟ ਹਾਊਸ ਦਾ ਨਿਰਮਾਣ   :: ਭਾਰਤ-ਚੀਨ ਸਰਹੱਦ ਮੁੱਦੇ ਤੇ ਕੱਲ ਰਾਜਸਭਾ ਚ ਬਿਆਨ ਦੇਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ   :: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਹੋਇਆ ਕੋਰੋਨਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗੁਜਰਾਤ : 68 ਲੜਕੀਆਂ ਦੇ ਉਤਰਵਾਏ ਕੱਪੜੇ, ਮਾਮਲਾ ਦਰਜ PRINT ਈ ਮੇਲ
68 girls forced to remove undergarments in gujarat collegeਨਵੀਂ ਦਿੱਲੀ :20(ਮੀਡੀਦੇਸਪੰਜਾਬ)- ਗੁਜਰਾਤ ਦੇ ਭੂਜ 'ਚ ਗਰਲਜ਼ ਕਾਲਜ 'ਚ ਪੀਰੀਅਡਸ ਚੈੱਕ ਕਰਨ ਲਈ ਵਿਦਿਆਰਥਣਾਂ ਦੇ ਕੱਪੜੇ ਉਤਰਵਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਗੁਜਰਾਤ ਪੁਲਸ ਨੇ ਕਾਲਜ ਦੀ ਪ੍ਰਿੰਸੀਪਲ ਅਤੇ ਮਹਿਲਾ ਵਾਰਡਨ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਹੈ। ਗੁਜਰਾਤ ਪੁਲਸ ਨੇ ਇਸ ਮਾਮਲੇ 'ਚ ਜਾਂਚ ਦੇ ਆਦੇਸ਼ ਦਿੱਤੇ ਹਨ। ਇਸ ਤੋਂ
ਪਹਿਲਾਂ ਇਸ ਮਾਮਲੇ 'ਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ। ਐੱਨ.ਸੀ.ਡਬਲਿਊ ਨੇ ਇਸ ਨੂੰ ਪ੍ਰੇਸ਼ਾਨ ਕਰਨ ਵਾਲੀ ਘਟਨਾ ਦੱਸਿਆ ਇਸ ਦੇ ਲਈ ਜਾਂਚ ਕਮੇਟੀ ਗਠਿਕ ਕੀਤੀ ਹੈ ਜੋ ਹਾਸਟਲ ਦਾ ਦੌਰਾ ਕਰੇਗੀ। ਨਾਲ ਹੀ ਲੜਕੀਆਂ ਨੂੰ ਅਜਿਹੀਆਂ ਘਟਨਾਵਾਂ 'ਤੇ ਅੱਗੇ ਆਉਣ ਅਤੇ ਬੋਲਣ ਲਈ ਉਤਸ਼ਾਹਿਤ ਕੀਤਾ ਜਾਵੇਗਾ।ਗੁਜਰਾਤ ਦੇ ਭੂਜ ਜ਼ਿਲੇ 'ਚ ਸ਼੍ਰੀ ਸਹਜਾਨੰਦ ਗਰਲਜ਼ ਇੰਸਟੀਚਿਊਟ 'ਚ ਇਹ ਸਨਸਨੀਖੇਜ ਘਟਨਾ ਸਾਹਮਣੇ ਆਈ ਹੈ। ਇਹ ਖਬਰ ਇਸ ਸਥਾਨਕ ਮੀਡੀਆ ਸੰਸਥਾਨ 'ਚ ਪ੍ਰਕਾਸ਼ਿਤ ਹੋਣ ਤੋਂ ਬਾਅਦ ਸਾਹਮਣੇ ਆਈ ਹੈ। ਇਸ ਮੀਡੀਆ ਸੰਸਥਾਨ ਦੀ ਰਿਪੋਰਟ ਮੁਤਾਬਕ ਲੜਕੀਆ ਨੂੰ ਕਾਲਜ 'ਚ ਪੀਰੀਅਡਸ ਦੌਰਾਨ ਕਿਸੇ ਵੀ ਹੋਰ ਵਿਦਿਆਰਥੀ ਜਾਂ ਵਿਦਿਆਰਥਣ ਨਾਲ ਹੱਥ ਮਿਲਾਉਣ ਜਾਂ ਗਲੇ ਮਿਲਣ ਦੀ ਵੀ ਮਨਜ਼ੂਰੀ ਨਹੀਂ ਹੈ।ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਹਾਸਟਲ ਦੇ ਗਾਰਡਨ 'ਚ ਇਸਤੇਮਾਲ ਕੀਤਾ ਹੋਇਆ ਸੈਨੇਟਰੀ ਪੈਡ ਮਿਲਿਆ। ਇਸ ਤੋਂ ਬਾਅਦ ਵਾਰਡਨ ਨੂੰ ਸ਼ੱਕ ਹੋਇਆ ਕਿ ਇਹ ਹਾਸਟਲ ਦੀ ਕਿਸੇ ਲੜਕੀ ਨੇ ਅਜਿਹਾ ਕੀਤਾ ਹੋਵੇਗਾ ਅਤੇ ਪੈਡ ਨੂੰ ਇਸਤੇਮਾਲ ਕਰਨ ਤੋਂ ਬਾਅਦ ਵਾਸ਼ਰੂਮ ਦੀ ਖਿੜਕੀ ਤੋਂ ਸੁੱਟ ਦਿੱਤਾ ਹੋਵੇਗਾ। ਇਹ ਪਤਾ ਲਗਾਉਣ ਲਈ ਆਖਿਰ ਕਿਸ ਲੜਕੀ ਨੇ ਅਜਿਹਾ ਕੀਤਾ ਹੈ ਵਾਰਡਨ ਨੇ ਵਾਸ਼ਰੂਮ 'ਚ ਲੜਕੀਆਂ ਦੇ ਕੱਪੜੇ ਉਤਰਵਾ ਕੇ ਚੈਕਿੰਗ ਕੀਤੀ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement