:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੇਜਰੀਵਾਲ ਨੇ ਪੀ.ਐੱਮ. ਮੋਦੀ ਨੂੰ ਦਿੱਤਾ ਸੱਦਾ, 16 ਫਰਵਰੀ ਨੂੰ ਚੁੱਕਣਗੇ ਸਹੁੰ PRINT ਈ ਮੇਲ
narendra modi arvind kejriwal oath 16 februaryਨਵੀਂ ਦਿੱਲੀ:20(ਮੀਡੀਆਦੇਸਪੰਜਾਬ)- ਆਮ ਆਦਮੀ ਪਾਰਟੀ (ਆਪ) ਦੇ ਸਹੁੰ ਚੁੱਕ ਸਮਾਰੋਹ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦਿੱਤਾ ਗਿਆ ਹੈ। ਪਾਰਟੀ ਦੇ ਮੁਖੀਆ ਅਰਵਿੰਦ ਕੇਜਰੀਵਾਲ ਨੇ ਪੀ.ਐੱਮ. ਮੋਦੀ ਨੂੰ ਸਹੁੰ ਚੁੱਕ ਸਮਾਰੋਹ ਲਈ ਬੁਲਾਇਆ ਹੈ। ਦੱਸਣਯੋਗ ਹੈ ਕਿ ਕੇਜਰੀਵਾਲ ਲਗਾਤਾਰ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। 11 ਫਰਵਰੀ ਯਾਨੀ
ਮੰਗਲਵਾਰ ਨੂੰ ਦਿੱਲੀ ਚੋਣ ਨਤੀਜੇ ਆਉਣ ਦੇ ਬਾਅਦ ਤੋਂ ਹੀ ਆਮ ਆਦਮੀ ਪਾਰਟੀ ਸਹੁੰ ਚੁੱਕ ਸਮਾਰੋਹ ਦੀਆਂ ਤਿਆਰੀਆਂ 'ਚ ਜੁਟੀ ਹੋਈ ਹੈ। ਜਾਣਕਾਰੀ ਅਨੁਸਾਰ ਕੇਜਰੀਵਾਲ ਨੇ 16 ਫਰਵਰੀ ਨੂੰ ਹੋਣ ਵਾਲੀ ਸਹੁੰ ਚੁੱਕ ਸਮਾਰੋਹ ਲਈ ਪੀ.ਐੱਮ. ਮੋਦੀ ਨੂੰ ਵੀ ਬੁਲਾਇਆ ਹੈ। ਹਾਲੇ ਇਹ ਪਤਾ ਨਹੀਂ ਲੱਗਾ ਹੈ ਕਿ ਪੀ.ਐਮ. ਮੋਦੀ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋਣਗੇ ਜਾਂ ਨਹੀਂ। ਇਹ ਸਹੁੰ ਚੁੱਕ ਸਮਾਰੋਹ ਰਾਮਲੀਲਾ ਮੈਦਾਨ 'ਚ ਹੋਵੇਗਾ। ਦਿੱਲੀ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਜਨਾਦੇਸ਼ ਮਿਲਿਆ ਅਤੇ ਪਾਰਟੀ ਨੇ 70 'ਚੋਂ 62 ਸੀਟਾਂ ਹਾਸਲ ਕਰ ਕੇ ਬੰਪਰ ਜਿੱਤ ਦਰਜ ਕੀਤੀ। ਦਿੱਲੀ ਦੀ ਜਨਤਾ ਨੇ ਇਕ ਵਾਰ ਫਿਰ ਕੇਜਰੀਵਾਲ ਨੂੰ ਮੁੱਖ ਮੰਤਰੀ ਵਜੋਂ ਚੁਣਿਆ। ਕੇਜਰੀਵਾਲ ਦਾ ਮੁੱਖ ਮੰਤਰੀ ਦੇ ਤੌਰ 'ਤੇ ਇਹ ਲਗਾਤਾਰ ਤੀਜਾ ਕਾਰਜਕਾਲ ਹੋਵੇਗਾ। ਇਸ ਤੋਂ ਪਹਿਲਾਂ 2015 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਦਿੱਲੀ ਸਰਕਾਰ ਦਾ ਸਹੁੰ ਚੁੱਕ ਸਮਾਰੋਹ ਹੋਇਆ ਸੀ।
 
< Prev   Next >

Advertisements