:: AAP ਨੇਤਾ ਸੰਜੀਵ ਕੁਮਾਰ ਨੇ ਫੜਿਆ ਕਾਂਗਰਸ ਦਾ ਹੱਥ   :: ਦਿੱਲੀ ਹਿੰਸਾ ਚ AAP ਕੌਂਸਲਰ ਤਾਹਿਰ ਹੁਸੈਨ ਤੇ ਡਿੱਗੀ ਗਾਜ ?   :: ਹਾਈਕਮਾਨ ਦੇ ਦਰਬਾਰ ਪੁੱਜੇ ਨਵਜੋਤ ਸਿੱਧੂ, ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ   :: ਦਿੱਲੀ ਹਿੰਸਾ ਪੀੜਤਾਂ ਲਈ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਚ ਹੋ ਰਹੀਆਂ ਨੇ ਅਰਦਾਸਾਂ   :: ਦਿੱਲੀ ਦੇ ਗੁਰਦੁਆਰਿਆਂ ਨੇ ਦੰਗਾ ਪੀੜਤਾਂ ਲਈ ਖੋਲ੍ਹੇ ਦਰਵਾਜ਼ੇ   :: ਮੋਦੀ ਕੈਬਨਿਟ ਬੈਠਕ ਦੇ 3 ਵੱਡੇ ਫੈਸਲੇ, ਆਮ ਆਦਮੀ ਤੇ ਹੋਵੇਗਾ ਇਨ੍ਹਾਂ ਦਾ ਸਿੱਧਾ ਅਸਰ   :: ਫੜਨਵੀਸ ਨੇ ਵਾਰਿਸ ਪਠਾਨ ਦੀ ਟਿੱਪਣੀ ’ਤੇ ਪੁੱਛਿਆ, ਕੀ ਸ਼ਿਵ ਸੈਨਾ ਨੇ ਚੂੜੀਆਂ ਪਾਈਆਂ ਹੋਈਆਂ ਹਨ?   :: ਦਿੱਲੀ ਹਿੰਸਾ: ਤਸਵੀਰਾਂ ਦੇਖ ਭੱਜੀ ਹੋਏ ਹੈਰਾਨ, ਕਿਹਾ- ਆਪਣਿਆਂ ਨੂੰ ਕਿਉਂ ਮਾਰ ਰਹੇ ਹੋ   :: ਦਿੱਲੀ ਪੁਲਸ ਦੀ ਅਸਫ਼ਲਤਾ ਦਿਖਾਉਂਦੀ ਹੈ ਹਿੰਸਾ : ਚਿਦਾਂਬਰਮ   :: ਪਤਨੀ ਅਤੇ ਬੇਟੇ ਸਮੇਤ ਆਜ਼ਮ ਖਾਨ ਨੂੰ ਅਦਾਲਤ ਨੇ ਭੇਜਿਆ ਜੇਲ   :: ਦਿੱਲੀ ਹਿੰਸਾ ਨੂੰ ਲੈ ਕੇ ਵਿਦਿਆਰਥੀਆਂ ਨੇ ਕੇਜਰੀਵਾਲ ਦੇ ਘਰ ਦਾ ਕੀਤਾ ਘਿਰਾਓ   :: ਦਿੱਲੀ ਹਿੰਸਾ ’ਚ 20 ਲੋਕਾਂ ਦੀ ਮੌਤ, ਕੇਜਰੀਵਾਲ ਬੋਲੇ- ਤਾਇਨਾਤ ਕੀਤੀ ਜਾਵੇ ਫੌਜ   :: ਦਿੱਲੀ ਹਿੰਸਾ: ਅਦਾਲਤ ਨੇ ਅੱਧੀ ਰਾਤ ਕੀਤੀ ਸੁਣਵਾਈ, ਐਬੂਲੈਂਸ ਨੂੰ ਸੁਰੱਖਿਅਤ ਰਸਤਾ ਦੇਣ ਦਾ ਦਿੱਤਾ ਆਦੇਸ਼   :: ਅਮਰੀਕੀ ਨਹੀਂ ਭਾਰਤੀ ਲਿਬਾਸ ਚ ਨਜ਼ਰ ਆਈ ਇਵਾਂਕਾ ਟਰੰਪ, ਖਿੱਚਿਆ ਸਭ ਦਾ ਧਿਆਨ   :: ਦਿੱਲੀ ਨੂੰ ਬਚਾਉਣਾ ਹੈ ਤਾਂ ਫੌਜ ਨੂੰ ਕਰੋ ਤਾਇਨਾਤ : ਓਵੈਸੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਸਟ੍ਰੇਲੀਆ ਦੇ ਸਿੱਖਿਆ ਖੇਤਰ ਲਈ ਅਰਬਾਂ ਡਾਲਰ ਦਾ ਝਟਕਾ ਬਣਿਆ ਕੋਰੋਨਾਵਾਇਰਸ PRINT ਈ ਮੇਲ
australia  education sectorਸਿਡਨੀ :20(ਮੀਡੀਦੇਸਪੰਜਾਬ)- ਆਸਟ੍ਰੇਲੀਆ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ਨੇ ਸ਼ੁੱਕਰਵਾਰ ਨੂੰ ਚਿਤਾਵਨੀ ਦਿੱਤੀ ਕਿ ਚੀਨੀ ਵਿਦਿਆਰਥੀ ਆਸਟ੍ਰੇਲੀਆ ਜਾਂ ਨਿਊਜ਼ੀਲੈਂਡ ਵਿਚ ਪੜ੍ਹਾਈ ਛੱਡ ਸਕਦੇ ਹਨ। ਉੱਧਰ ਕੈਨਬਰਾ ਨੇ ਕੋਰੋਨਾਵਾਇਰਸ ਦੇ ਕਾਰਨ ਲਗਾਈ ਗਈ ਯਾਤਰਾ ਪਾਬੰਦੀ ਦੀ ਮਿਆਦ ਵਧਾ ਦਿੱਤੀ ਹੈ ਜੋ ਅਰਬਾਂ ਡਾਲਰਾਂ ਦੇ ਇਸ ਖੇਤਰ ਲਈ ਵੱਡਾ ਝਟਕਾ
ਹੈ। ਯੂਨੀਵਰਸਿਟੀਆਂ ਦੀ ਨੁਮਾਇੰਦਗੀ ਕਰਨ ਵਾਲੇ 'ਗਰੁੱਪ ਆਫ ਐਟ' ਦੇ ਮੁੱਖ ਕਾਰਜਕਾਰੀ ਵਿਕੀ ਥਾਮਸਨ ਨੇ ਕਿਹਾ ਕਿ ਕਰੀਬ 70,000 ਚੀਨੀ ਵੀਜ਼ਾ ਧਾਰਕਾਂ ਨੇ 8 ਚੋਟੀ ਦੀਆਂ ਯੂਨੀਵਰਸਿਟੀਆਂ ਵਿਚ ਆਪਣੀ ਪੜ੍ਹਾਈ ਸ਼ੁਰੂ ਕਰਨੀ ਹੈ ਪਰ 1 ਫਰਵਰੀ ਤੋਂ ਸ਼ੁਰੂ ਹੋਈਆਂ ਪਾਬੰਦੀਆਂ ਦੇ ਕਾਰਨ ਉਹ ਫਸ ਗਏ ਹਨ। ਥਾਮਸਨ ਨੇ ਕਿਹਾ,''ਅਸੀਂ ਆਪਣੇ ਵਿਦਿਆਰਥੀਆਂ ਨੂੰ ਯਕੀਨ ਨਾਨ ਨਹੀਂ ਕਹਿ ਸਕਦੇ ਕਿ ਉਹ ਅਸਲ ਵਿਚ ਕਦੋਂ ਤੱਕ ਇੱਥੇ ਆ ਸਕਦੇ ਹਨ। ਅਸੀਂ ਅਨਿਸ਼ਚਿਤ ਦੌਰ ਵਿਚ ਜੀਅ ਰਹੇ ਹਾਂ।'' ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਵੀਰਵਾਰ ਨੂੰ ਐਲਾਨ ਕੀਤਾ ਸੀ ਕਿ ਪਾਬੰਦੀਆਂ ਨੂੰ ਘੱਟੋ-ਘੱਟ ਇਕ ਹੋਰ ਹਫਤੇ ਲਈ ਵਧਾਇਆ ਜਾਵੇਗਾ, ਜਿਸ 'ਤੇ ਚੀਨ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement

Advertisement