:: ਗੁਜਰਾਤ 27 ਮਾਰਚ ਤੋਂ ਕਰੇਗਾ ਜੀ-20 ਗਰੁੱਪ ਦੇ ਅਗਲੇ ਦੌਰ ਦੀ ਮੇਜ਼ਬਾਨੀ   :: ਫਾਂਸੀ ਤੋਂ ਘੱਟ ਦਰਦਨਾਕ ਮੌਤ ਦੇ ਤਰੀਕੇ ਤੇ ਗੌਰ ਕਰੇ ਕੇਂਦਰ ਸਰਕਾਰ: ਸੁਪਰੀਮ ਕੋਰਟ   :: PM ਮੋਦੀ ਨੇ ਕੋਰੋਨਾ ਨੂੰ ਲੈ ਕੇ ਕੀਤੀ ਬੈਠਕ, ਜਨਤਕ ਸਿਹਤ ਤਿਆਰੀਆਂ ਦੀ ਕੀਤੀ ਸਮੀਖਿਆ   :: ਅੰਮ੍ਰਿਤਪਾਲ ਪਾਕਿ ਜਾਂ ਨੇਪਾਲ ਭੱਜ ਗਿਆ ਤਾਂ ਉਸ ਨੂੰ ਫੜਨਾ ਹੋ ਜਾਵੇਗਾ ਔਖਾ   :: 2 ਮਹੀਨਿਆਂ ਚ ਰਿਕਾਰਡ 2.5 ਲੱਖ ਸੈਲਾਨੀਆਂ ਕਸ਼ਮੀਰ ਪਹੁੰਚੇ, ਖ਼ੂਬਸੂਰਤ ਵਾਦੀਆਂ ਦਾ ਮਾਣਿਆ ਆਨੰਦ   :: UP ਚ ਲਗਾਤਾਰ 6 ਸਾਲ ਤੱਕ ਮੁੱਖ ਮੰਤਰੀ ਰਹਿਣ ਦਾ ਯੋਗੀ ਨੇ ਬਣਾਇਆ ਰਿਕਾਰਡ, ਰਾਮਲਲਾ ਦੇ ਕੀਤੇ ਦਰਸ਼ਨ   :: ਕੇਂਦਰੀ ਏਜੰਸੀਆਂ ਦੀ ਗਲਤ ਵਰਤੋਂ ਕਰਨ ਕਾਰਨ ਖ਼ਤਮ ਹੋ ਜਾਵੇਗੀ ਭਾਜਪਾ : ਅਖਿਲੇਸ਼ ਯਾਦਵ   :: ਦੇਸ਼ ਭਰ ਦੇ ਲੱਖਾਂ ਕਿਸਾਨਾਂ ਨੇ ਦਿੱਲੀ ਵੱਲ ਕੀਤੀ ਕੂਚ, ਹਜ਼ਾਰਾਂ ਦੀ ਗਿਣਤੀ ਚ ਪੁਲਸ ਮੁਲਾਜ਼ਮ ਤਾਇਨਾਤ   :: ਰਾਮ ਰਹੀਮ FIR ਮਾਮਲਾ : ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ   :: ਮਹਿਲਾ ਕਮਿਸ਼ਨ ਵਾਂਗ ਮਰਦਾਂ ਲਈ ਵੀ ਬਣੇ ਰਾਸ਼ਟਰੀ ਪੁਰਸ਼ ਕਮਿਸ਼ਨ, ਸੁਪਰੀਮ ਕੋਰਟ ਚ ਪਟੀਸ਼ਨ ਦਾਇਰ   :: ਭੋਪਾਲ ਗੈਸ ਤ੍ਰਾਸਦੀ: SC ਨੇ ਕੇਂਦਰ ਦੀ ਇਸ ਪਟੀਸ਼ਨ ਨੂੰ ਕੀਤਾ ਖਾਰਜ, ਘਟਨਾ ਚ ਵੱਡੀ ਗਿਣਤੀ ਚ ਮਾਰੇ ਗਏ ਸੀ ਲੋਕ   :: ਪੰਜਾਬ ਚ PM ਮੋਦੀ ਦੀ ਸੁਰੱਖਿਆ ਚ ਕੁਤਾਹੀ ਦਾ ਮਾਮਲਾ : ਕੇਂਦਰ ਨੂੰ ਜਲਦ ਜਵਾਬ ਭੇਜੇਗੀ ਮਾਨ ਸਰਕਾਰ   :: ਭੋਪਾਲ ਚ ਗਰਜੇ CM ਮਾਨ, ਬੋਲੇ- ਜੇਕਰ ਨੀਅਤ ਸਾਫ਼ ਹੋਵੇ ਤਾਂ ਬਹੁਤ ਕੁਝ ਹੋ ਸਕਦੈ   :: ਭੋਪਾਲ ਰੈਲੀ ਚ CM ਕੇਜਰੀਵਾਲ ਦਾ ਸੂਬੇ ਦੇ ਲੋਕਾਂ ਲਈ ਵੱਡਾ ਐਲਾਨ   :: ਹਿਮਾਚਲ ਚ ਐਂਟਰੀ ਹੋਵੇਗੀ ਮਹਿੰਗੀ, ਘੁੰਮਣ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਇਹ ਖ਼ਬਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਯੁੱਧਿਆ, ਧਾਰਾ 370 ਤੇ ਬੋਲੇ PM ਮੋਦੀ : ਵੱਡੇ-ਵੱਡੇ ਫੈਸਲਿਆਂ ਨੂੰ ਦੇਸ਼ ਨੇ ਸਵੀਕਾਰਿਆ PRINT ਈ ਮੇਲ
ayodhya article 370 narendra modi date courtਨਵੀਂ ਦਿੱਲੀ :20(ਮੀਡੀਦੇਸਪੰਜਾਬ)-  ਸੰਵਿਧਾਨ ਅਤੇ ਅਦਾਲਤ 'ਤੇ ਦੇਸ਼ ਵਾਸੀਆਂ ਦੇ ਭਰੋਸੇ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਰੀਫ਼ ਕੀਤੀ ਹੈ। ਉਨ੍ਹਾਂ ਨੇ ਕਿਸੇ ਵਿਸ਼ੇਸ਼ ਕੇਸ ਦਾ ਜ਼ਿਕਰ ਕੀਤੇ ਬਿਨਾਂ ਕਿਹਾ ਕਿ ਪਿਛਲੇ ਦਿਨੀਂ ਅਦਾਲਤ ਵਲੋਂ ਕਈ ਵੱਡੇ ਫੈਸਲੇ ਲਏ ਗਏ, ਜਿਨ੍ਹਾਂ 'ਤੇ ਦੁਨੀਆ ਦੀਆਂ ਨਜ਼ਰਾਂ ਸਨ ਪਰ ਸਾਰੇ ਭਾਰਤੀਆਂ ਨੇ ਉਨ੍ਹਾਂ ਨੂੰ ਪੂਰੀ ਸਹਿਮਤੀ ਨਾਲ ਸਵੀਕਾਰ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਗੱਲ ਇੰਟਰਨੈਸ਼ਨਲ ਜੁਡੀਸ਼ਲ ਕਾਨਫਰੰਸ 2020 'ਚ ਕਹੀ। ਇਹ ਪ੍ਰੋਗਰਾਮ ਨਵੀਂ ਦਿੱਲੀ 'ਚ ਹੋਇਆ।
ਪ੍ਰੋਗਰਾਮ 'ਚ ਮੋਦੀ ਨੇ ਕਿਹਾ,''ਭਾਰਤੀਆਂ ਦੀ ਅਦਾਲਤ 'ਚ ਬਹੁਤ ਆਸਥਾ ਹੈ। ਹਾਲ 'ਚ ਅਜਿਹੇ ਕੁਝ ਵੱਡੇ ਫੈਸਲੇ ਹੋਏ ਹਨ, ਜਿਨ੍ਹਾਂ ਨੂੰ ਲੈ ਕੇ ਪੂਰੀ ਦੁਨੀਆ 'ਚ ਚਰਚਾ ਸੀ, ਫੈਸਲੇ ਤੋਂ ਪਹਿਲਾਂ ਕਈ ਸ਼ੱਕ ਜ਼ਾਹਰ ਕੀਤੇ ਜਾ ਰਹੇ ਸਨ ਪਰ 130 ਕਰੋੜ ਭਾਰਤੀਆਂ ਨੇ ਪੂਰੀ ਸਹਿਮਤੀ ਨਾਲ ਸਵੀਕਾਰ ਕੀਤਾ। ਹਜ਼ਾਰਾਂ ਸਾਲਾਂ ਤੋਂ ਭਾਰਤ ਇਨ੍ਹਾਂ ਮੁੱਲਾਂ ਨੂੰ ਲੈ ਕੇ ਅੱਗੇ ਵਧ ਰਿਹਾ ਹੈ। ਪ੍ਰੋਗਰਾਮ 'ਚ ਮੋਦੀ ਨੇ ਮਹਾਤਮਾ ਗਾਂਧੀ ਨਾਲ ਜੁੜਿਆ ਇਕ ਕਿੱਸਾ ਵੀ ਦੱਸਿਆ। ਉਨ੍ਹਾਂ ਨੇ ਦੱਸਿਆ ਕਿ ਜਦੋਂ ਗਾਂਧੀ ਜੀ ਨੂੰ ਵਕਾਲਤ ਦਾ ਪਹਿਲਾ ਕੇਸ ਮਿਲਿਆ ਸੀ, ਉਦੋਂ ਉਨ੍ਹਾਂ ਤੋਂ ਕੇਸ ਦੇ ਬਦਲੇ ਕਮਿਸ਼ਨ ਮੰਗਿਆ ਜਾ ਰਿਹਾ ਸੀ ਪਰ ਗਾਂਧੀ ਨੇ ਸਾਫ਼ ਕਹਿ ਦਿੱਤਾ ਸੀ ਕਿ ਕੇਸ ਮਿਲੇ ਨਾ ਮਿਲੇ ਉਹ ਕਮਿਸ਼ਨ ਨਹੀਂ ਦੇਣਗੇ। ਪ੍ਰੋਗਰਾਮ 'ਚ ਮੋਦੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਕਰੀਬ 1500 ਕਾਨੂੰਨ ਖਤਮ ਕੀਤੇ ਹਨ, ਜਿਨ੍ਹਾਂ ਦੀ ਪ੍ਰਾਸੰਗਿਤਾ ਖਤਮ ਹੋ ਗਈ ਸੀ। ਮੋਦੀ ਨੇ ਅੱਗੇ ਕਿਹਾ ਕਿ ਸਮਾਜ 'ਚ ਤਬਦੀਲੀ ਲਿਆਉਣ ਵਾਲੇ ਨਵੇਂ ਕਾਨੂੰਨ ਵੀ ਬਣਾਏ ਗਏ ਹਨ। ਇੱਥੇ ਉਨ੍ਹਾਂ ਨੇ ਤਿੰਨ ਤਲਾਕ ਕਾਨੂੰਨ ਦਾ ਜ਼ਿਕਰ ਕੀਤਾ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement