:: PM ਮੋਦੀ ਨੇ ਮਹਿਲਾ ਹਾਕੀ ਟੀਮ ਦੀ ਕਪਤਾਨ ਨਾਲ ਫੋਨ ’ਤੇ ਕੀਤੀ ਗੱਲ, ਕਿਹਾ-ਜਿੱਤ ਹਾਰ ਜ਼ਿੰਦਗੀ ਦਾ ਹਿੱਸਾ   :: ‘ਸੁਨਹਿਰੀ ਜਿੱਤ ਦੀ ਮਸ਼ਾਲ’: 1971 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਮਸ਼ਾਲ ਦਾ ਹੋਇਆ ਸਵਾਗਤ   :: 7 ਸਾਲ ਦੇ ਬੱਚੇ ਕਾਰਨ ਬੰਗਾਲ ਚ ਟਲਿਆ ਵੱਡਾ ਰੇਲ ਹਾਦਸਾ   :: ਕਿਸਾਨ ਅੰਦੋਲਨ : ਪੁਲਸ ਨੇ ਹੁਣ ਤੱਕ 183 ਵਿਅਕਤੀ ਕੀਤੇ ਗ੍ਰਿਫ਼ਤਾਰ, ਸਾਰੇ ਜ਼ਮਾਨਤ ਤੇ   :: NCR ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਬਿੱਲ ਲੋਕ ਸਭਾ ’ਚ ਪਾਸ   :: ਹਿਮਾਚਲ ਸਰਕਾਰ ਨੇ ਸੈਲਾਨੀਆਂ ਲਈ RT-PCR ਨੈਗੇਟਿਵ ਰਿਪੋਰਟ ਕੀਤੀ ਜ਼ਰੂਰੀ   :: ਖਾਲਿਸਤਾਨ ਹਮਾਇਤੀਆਂ ਵਲੋਂ CM ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ   :: ਪਾਕਿ ਕੋਰੋਨਾ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ: ਸਰਕਾਰ   :: ਨਵੇਂ ਭਾਰਤ ਦਾ ਵੱਧਦਾ ਆਤਮ ਵਿਸ਼ਵਾਸ ਟੋਕੀਓ ਓਲੰਪਿਕ ’ਚ ਨਜ਼ਰ ਆਇਆ: PM ਮੋਦੀ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੇ ਦਲਾਈਲਾਮਾ ਦੇ ਨੁਮਾਇੰਦੇ ਨਾਲ ਕੀਤੀ ਮੁਲਾਕਾਤ, ਗੁੱਸੇ ’ਚ ਚੀਨ   :: ਸੰਸਦ ਦੀ ਕਾਰਵਾਈ ਸਿਰਫ 18 ਘੰਟੇ ਚੱਲੀ, 133 ਕਰੋੜ ਰੁਪਏ ਦਾ ਨੁਕਸਾਨ   :: ਰਾਹਤ: ਹਰਿਆਣਾ ’ਚ ਸਸਤੀ ਹੋਈ ਬਿਜਲੀ, ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਵੱਡਾ ਐਲਾਨ   :: ਸ਼ਾਹ ਨੇ ਆਸਾਮ-ਮਿਜ਼ੋਰਮ ਸਰਹੱਦੀ ਵਿਵਾਦ ’ਤੇ ਹਿਮੰਤ ਅਤੇ ਜੋਰਾਮਥੰਗਾ ਨਾਲ ਕੀਤੀ ਗੱਲ   :: ਮਮਤਾ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੱਛਮੀ ਬੰਗਾਲ ਚ ਇਲੈਕਟ੍ਰਿਕ ਵਾਹਨ ਉਦਯੋਗ ਤੇ ਹੋਈ ਚਰਚਾ   :: ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਨੂੰ ਮਿਲੇ ਮੋਦੀ, ਬੋਲੇ- ਭਾਰਤ-ਅਮਰੀਕਾ ਦਾ ਰਿਸ਼ਤਾ ਹੋਰ ਹੋਇਆ ਮਜ਼ਬੂਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਕਾਂਗਰਸ ਨੇ ਠੁਕਰਾਇਆ US ਰਾਸ਼ਟਰਪਤੀ ਟਰੰਪ ਦੇ ਸਨਮਾਨ ਚ ਰਾਤ ਦੇ ਖਾਣੇ ਦਾ ਸੱਦਾ PRINT ਈ ਮੇਲ
congress declines dinner invitation in honor of us president trumpਨਵੀਂ ਦਿੱਲੀ  :20(ਮੀਡੀਦੇਸਪੰਜਾਬ)-  ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਦਿੱਤੇ ਜਾਣ ਵਾਲੇ ਰਾਤ ਦੇ ਖਾਣੇ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵਿਰੋਧੀ ਨੂੰ ਸੱਦਾ ਦਿੱਤਾ ਪਰ ਕਾਂਗਰਸ ਨੇ ਇਸ ਸੱਦੇ ਨੂੰ ਇਹ ਕਹਿ ਕੇ ਠੁੱਕਰਾ ਦਿੱਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੱਦਾ ਨਹੀਂ ਦਿੱਤਾ ਗਿਆ ਹੈ। ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਮੀਡੀਆ ਨਾਲ ਗੱਲ
ਕਰਦੇ ਹੋਏ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਨੂੰ ਦਿੱਤੇ ਜਾਣ ਵਾਲੇ ਰਾਤ ਦੇ ਖਾਣੇ 'ਚ ਉਹ ਨਹੀਂ ਜਾਣਗੇ। ਉਨ੍ਹਾਂ ਨੇ ਸਰਕਾਰ ਤੋਂ ਸਵਾਲ ਕਰਦੇ ਹੋਏ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇਸ 'ਚ ਸੱਦਾ ਕਿਉਂ ਨਹੀਂ ਦਿੱਤਾ ਗਿਆ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ 25 ਫਰਵਰੀ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਰਾਸ਼ਟਰਪਤੀ ਭਵਨ 'ਚ ਰਾਤ ਦੇ ਖਾਣੇ 'ਤੇ ਸੱਦਾ ਦਿੱਤਾ ਹੈ। ਇਸ ਰਾਤ ਦੇ ਖਾਣੇ 'ਚ ਰਾਸ਼ਟਰਪਤੀ ਨੇ ਲੋਕ ਸਭਾ 'ਚ ਵਿਰੋਧ ਨੇਤਾ ਅਧੀਰ ਰੰਜਨ ਚੌਧਰੀ ਅਤੇ ਰਾਜਸਭਾ 'ਚ ਵਿਰੋਧੀ ਦੇ ਨੇਤਾ ਗੁਲਾਮ ਨਬੀ ਆਜ਼ਾਦ ਨੂੰ ਵੀ ਸੱਦਾ ਦਿੱਤਾ ਸੀ। ਦੱਸਣਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਟਰੰਪ 24 ਫਰਵਰੀ ਨੂੰ ਭਾਰਤ ਦੌਰੇ 'ਤੇ ਰਹੇ ਹਨ।ਟਰੰਪ 24 ਫਰਵਰੀ ਨੂੰ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ 'ਚ 'ਨਮਸਤੇ ਟਰੰਪ' ਪ੍ਰੋਗਰਾਮ ਨੂੰ ਸੰਬੋਧਿਤ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨਾਲ ਰਹਿਣਗੇ। ਇਸ ਤੋਂ ਇਲਾਵਾ ਟਰੰਪ ਆਪਣੀ ਪਤਨੀ ਮੇਲਾਨੀਆ ਟਰੰਪ ਨਾਲ ਦੇਸ਼ ਦੇ ਅਜੁਬਿਆਂ 'ਚ ਸ਼ਾਮ ਤਾਜ ਮਹੱਲ ਨੂੰ ਦੇਖਣ ਜਾਣਗੇ। ਉਨ੍ਹਾਂ ਨਾਲ ਉੱਤਰ ਪ੍ਰਦੇਸ਼  ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਮੌਜੂਦ ਰਹਿਣਗੇ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement