:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
CAA ਅਤੇ ਰਾਖਵਾਂਕਰਨ ਨੂੰ ਲੈ ਕੇ ਭੀਮ ਆਰਮੀ ਨੇ ਕੀਤਾ ਭਾਰਤ ਬੰਦ, ਬਿਹਾਰ ਚ ਰੋਕੀ ਟ੍ਰੇਨ PRINT ਈ ਮੇਲ
chandrashekhar bharat band reservation in promotion biharਪਟਨਾ :20(ਮੀਡੀਆਦੇਸਪੰਜਾਬ)- ਦੇਸ਼ ਭਰ 'ਚ ਜਿੱਥੇ ਇੱਕ ਪਾਸੇ ਨਾਗਰਿਕ ਸੋਧ ਕਾਨੂੰਨ (ਸੀ.ਏ.ਏ) ਨੂੰ ਲੈ ਕੇ ਕਾਫੀ ਵਿਰੋਧ ਹੋ ਰਿਹਾ ਹੈ, ਉੱਥੇ ਹੀ ਅੱਜ ਭਾਵ ਐਤਵਾਰ ਨੂੰ ਪ੍ਰਮੋਸ਼ਨ 'ਚ ਰਾਖਵਾਂਕਰਨ ਨੂੰ ਲੈ ਕੇ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਨੇ ਬਿਹਾਰ ਬੰਦ ਦੀ ਅਪੀਲ ਕੀਤੀ ਹੈ, ਜਿਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਬਿਹਾਰ ਦੇ ਦਰਭੰਗਾ 'ਚ ਪ੍ਰਦਰਸ਼ਨਕਾਰੀਆਂ ਨੇ ਟ੍ਰੇਨ ਰੋਕ ਦਿੱਤੀ। ਇਸ ਦੌਰਾਨ ਪਟਨਾ 'ਚ ਇਕ ਮਾਲਗੱਡੀ ਵੀ ਰੋਕ ਕੇ ਪ੍ਰਦਰਸ਼ਨ ਕੀਤਾ ਗਿਆ।
ਦੱਸਣਯੋਗ ਹੈ ਕਿ ਭਾਰਤ ਬੰਦ ਦੌਰਾਨ ਆਰ.ਜੇ.ਡੀ-ਕਾਂਗਰਸ ਅਤੇ ਨੈਸ਼ਨਲ ਲੋਕਸਮਤਾ ਪਾਰਟੀ ਹਿੰਦੁਸਤਾਨੀ ਆਵਾਮ ਮੋਰਚਾ ਆਦਿ ਪਾਰਟੀਆਂ ਵੱਲੋਂ ਪੂਰੀ ਤਰ੍ਹਾਂ ਨਾਲ ਸਮਰਥਨ ਦਿੱਤਾ ਗਿਆ ਹੈ। ਦੱਸਿਆ ਜਾਂਦਾ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ ਕਿ ਸਰਕਾਰ ਪ੍ਰਮੋਸ਼ਨ 'ਚ ਰਾਖਵਾਂਕਰਨ ਲਈ ਆਰਡੀਨੈਂਸ ਲਿਆਏ। ਇਸ ਦੇ ਨਾਲ ਹੀ ਨਾਗਰਿਕ ਸੋਧ ਕਾਨੂੰਨ (ਸੀ.ਏ.ਏ), ਰਾਸ਼ਟਰੀ ਨਾਗਰਿਕ ਰਜਿਸਟਰ (ਐੱਨ.ਆਰ.ਸੀ) ਅਤੇ ਰਾਸ਼ਟਰੀ ਜਨਸੰਖਿਆ ਰਜਿਸਟਰ (ਐੱਨ.ਪੀ.ਆਰ) ਨੂੰ ਹਟਾਏ ਜਾਣ ਦੀ ਮੰਗ ਕਰ ਰਹੇ ਹਨ।

ਭੀਮ ਆਰਮੀ ਚੀਫ ਚੰਦਰਸ਼ੇਖਰ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਰਾਖਵਾਂਕਰਨ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਜੇਕਰ ਕੇਂਦਰ ਸਰਕਾਰ ਨੇ ਆਰਡੀਨੈਂਸ ਲਿਆ ਕੇ ਸੁਪਰੀਮ ਕੋਰਟ ਦੇ ਰਾਖਵਾਂਕਰਨ 'ਤੇ ਦਿੱਤੇ ਫੈਸਲੇ ਨੂੰ ਨਾ ਪਲਟਿਆ ਤਾਂ ਐੱਸ.ਸੀ-ਐੱਸ.ਟੀ ਐਕਟ ਨੂੰ ਲੈ ਕੇ ਪਹਿਲਾਂ ਤੋਂ ਆਏ ਫੈਸਲੇ ਖਿਲਾਫ ਜਿਵੇ ਪ੍ਰਦਰਸ਼ਨ ਹੋਇਆ ਸੀ, ਉਵੇਂ ਹੀ ਪ੍ਰਦਰਸ਼ਨ ਇਸ ਵਾਰ ਹੋਵੇਗਾ। ਇਸ ਦੇ ਨਾਲ ਹੀ ਚੰਦਰਸ਼ੇਖਰ ਨੇ ਓ.ਬੀ.ਸੀ, ਐੱਸ.ਸੀ-ਐੱਸ.ਟੀ ਅਤੇ ਘੱਟ ਗਿਣਤੀਆਂ ਵਰਗ ਦੇ ਨੇਤਾਵਾਂ ਨੂੰ ਭਾਰਤ ਬੰਦ ਕਰਨ ਦੀ ਬੇਨਤੀ ਕੀਤੀ ਹੈ।
 
< Prev   Next >

Advertisements