:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸ਼ਾਹੀਨ ਬਾਗ : ਵਾਰਤਾਕਾਰਾਂ ਨੇ ਕੋਰਟ ਨੂੰ ਸੌਂਪੀ ਰਿਪੋਰਟ, ਅਗਲੀ ਸੁਣਵਾਈ 26 ਫਰਵਰੀ ਨੂੰ ਹੋਵੇਗੀ PRINT ਈ ਮੇਲ
caa supreme court interlocutors report hearing 26 february

ਨਵੀਂ ਦਿੱਲੀ :20(ਮੀਡੀਆਦੇਸਪੰਜਾਬ)-  ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਵਿਰੁੱਧ ਸ਼ਾਹੀਨ ਬਾਗ 'ਚ ਜਾਰੀ ਪ੍ਰਦਰਸ਼ਨ ਦੇ ਮਾਮਲੇ 'ਚ ਸੋਮਵਾਰ ਨੂੰ ਵੀ ਸੁਪਰੀਮ ਕੋਰਟ 'ਚ ਫੈਸਲਾ ਨਹੀਂ ਹੋ ਸਕਿਆ। ਕੋਰਟ ਵਲੋਂ ਨਿਯੁਕਤ ਵਾਰਤਾਕਾਰਾਂ ਨੇ ਸੁਪਰੀਮ ਕੋਰਟ ਨੂੰ ਸੀਲਬੰਦ ਲਿਫਾਫੇ 'ਚ ਰਿਪੋਰਟ ਸੌਂਪੀ। ਵਾਰਤਾਕਾਰ ਨਿਯੁਕਤ ਕੀਤੀ ਗਈ ਵਕੀਲ ਸਾਧਨਾ ਰਾਮਚੰਦਰਨ ਨੇ ਸੀਨੀਅਰ ਵਕੀਲ ਸੰਜੇ ਹੇਗੜੇ ਨਾਲ ਜੱਜ ਐੱਸ. ਕੇ. ਪਾਲ

ਅਤੇ ਜੱਜ ਕੇ.ਐੱਮ. ਜੋਸੇਫ ਦੀ ਬੈਂਚ ਨੂੰ ਰਿਪੋਰਟ ਸੌਂਪੀ। ਬੈਂਚ ਨੇ ਕਿਹਾ ਕਿ ਉਹ ਵਾਰਤਾਕਾਰਾਂ ਦੀ ਰਿਪੋਰਟ ਦਾ ਅਧਿਐਨ ਕਰਨਗੇ ਅਤੇ ਮਾਮਲੇ ਦੀ ਅਗਲੀ ਸੁਣਵਾਈ 26 ਫਰਵਰੀ ਨੂੰ ਕਰੇਗੀ। ਬੈਂਚ ਨੇ ਕਿਹਾ ਕਿ ਵਾਰਤਾਕਾਰਾਂ ਵਲੋਂ ਸੌਂਪੀ ਗਈ ਰਿਪੋਰਟ ਇਸ ਪੱਧਰ 'ਤੇ ਕੇਂਦਰ ਅਤੇ ਦਿੱਲੀ ਪੁਲਸ ਦਾ ਪ੍ਰਤੀਨਿਧੀਤੱਵ ਕਰਨ ਵਾਲੇ ਵਕੀਲਾਂ ਅਤੇ ਪਟੀਸ਼ਨਕਰਤਾਵਾਂ ਨਾਲ ਸਾਂਝੀ ਨਹੀਂ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਸ਼ਾਹੀਨ ਬਾਗ 2 ਮਹੀਨਿਆਂ ਤੋਂ ਵਧ ਸਮੇਂ ਤੋਂ ਪ੍ਰਦਰਸ਼ਨਕਾਰੀਆਂ ਨੇ ਬੰਦ ਕਰ ਰੱਖਿਆ ਹੈ। ਇਸ ਨਾਲ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਹੋ ਰਹੀ ਹੈ।

 
< Prev   Next >

Advertisements