:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਪੁਲਸ ਦੀ ਅਸਫ਼ਲਤਾ ਦਿਖਾਉਂਦੀ ਹੈ ਹਿੰਸਾ : ਚਿਦਾਂਬਰਮ PRINT ਈ ਮੇਲ
delhi police congress p chidambaram violence tweetਨਵੀਂ ਦਿੱਲੀ:20(ਮੀਡੀਆਦੇਸਪੰਜਾਬ)- ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਬੁੱਧਵਾਰ ਨੂੰ ਕਿਹਾ ਕਿ ਉੱਤਰ-ਪੂਰਬੀ ਦਿੱਲੀ ਦੇ ਕਈ ਇਲਾਕਿਆਂ ’ਚ ਹਿੰਸਾ ਸਥਾਨਕ ਪੁਲਸ ਦੀ ਅਸਫ਼ਲਤਾ ਨੂੰ ਦਿਖਾਉਂਦਾ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,‘‘ਉੱਤਰ-ਪੂਰਬੀ ਦਿੱਲੀ ’ਚ ਹਿੰਸਾ ਭਾਵੇਂ (ਗ੍ਰਹਿ ਰਾਜ ਮੰਤਰੀ ਅਨੁਸਾਰ) ਭੜਕਾਈ ਗਈ ਜਾਂ ਖੁਦ ਭੜਕੀ ਹੋਵੇ, ਸਰਕਾਰ ਦਾ ਕਰਤੱਵ ਹੈ ਕਿ ਹਿੰਸਾ ਨੂੰ ਖਤਮ ਕਰੋ।’’

PunjabKesariਚਿਦਾਂਬਰਮ ਨੇ ਦਾਅਵਾ ਕੀਤਾ,‘‘ਹਿੰਸਾ ਸੋਮਵਾਰ ਤੋਂ ਜਾਰੀ ਹੈ ਅਤੇ ਹੁਣ ਵੀ ਹਿੰਸਾ ਦੀਆਂ ਘਟਨਾਵਾਂ ਹੋ ਰਹੀਆਂ ਹਨ। ਇਹ ਦਿੱਲੀ ਪੁਲਸ ਦੀ ਭਾਰੀ ਅਸਫ਼ਲਤਾ ਨੂੰ ਦਰਸਾਉਂਦਾ ਹੈ।’’ ਉਨ੍ਹਾਂ ਨੇ ਕਿਹਾ,‘‘ਹਾਈ ਕੋਰਟ ਦੇ 2 ਜੱਜਾਂ ਨੂੰ ਜ਼ਖਮੀ ਵਿਅਕਤੀਆਂ ਨੂੰ ਸੁਰੱਖਿਅਤ ਹਸਪਤਾਲ ਲਿਜਾਉਣਾ ਯਕੀਨੀ ਕਰਨ ਲਈ ਮੰਗਲਵਾਰ ਨੂੰ ਅੱਧੀ ਰਾਤ ਨੂੰ ਸੁਣਵਾਈ ਕਰਨੀ ਪਈ। ਦਿੱਲੀ ਪੁਲਸ ਦੇ ਪ੍ਰਦਰਸ਼ਨ ਬਾਰੇ ਕੀ ਕਹਿਣਾ ਹੈ?’’ ਦੱਸਣਯੋਗ ਹੈ ਕਿ ਉੱਤਰ-ਪੂਰਬੀ ਦਿੱਲੀ ਦੇ ਕਈ ਇਲਾਕਿਆਂ ’ਚ ਭੜਕੀ ਹਿੰਸਾ ’ਚ 20 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।

 
< Prev   Next >

Advertisements