:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਾਈਕਮਾਨ ਦੇ ਦਰਬਾਰ ਪੁੱਜੇ ਨਵਜੋਤ ਸਿੱਧੂ, ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ PRINT ਈ ਮੇਲ
navjot singh sidhuਚੰਡੀਗੜ੍ਹ :20(ਮੀਡੀਆਦੇਸਪੰਜਾਬ)- ਕਾਂਗਰਸ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦਿੱਲੀ ਵਿਖੇ ਹਾਈਕਮਾਨ ਦੇ ਦਰਬਾਰ ਪਹੁੰਚ ਚੁੱਕੇ ਹਨ। ਨਵਜੋਤ ਸਿੱਧੂ ਨੇ ਇਸ ਸਬੰਧੀ ਇਕ ਪ੍ਰੈਸ ਨੋਟ ਜਾਰੀ ਕੀਤਾ ਹੈ, ਜਿਸ 'ਚ ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਨਵਜੋਤ ਸਿੱਧੂ ਮੁਤਾਬਕ ਉਨ੍ਹਾਂ ਨੂੰ ਕਾਂਗਰਸ ਹਾਈਕਮਾਨ ਵਲੋਂ ਦਿੱਲੀ ਤਲਬ ਕੀਤਾ ਗਿਆ ਸੀ।ਦਿੱਲੀ ਵਿਖੇ ਨਵਜੋਤ ਸਿੱਧੂ ਨੇ 25 ਫਰਵਰੀ ਨੂੰ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਅਗਲੇ ਦਿਨ 10 ਜਨਪਥ 'ਤੇ ਕਾਂਗਰਸ ਪ੍ਰਧਾਨ ਅਤੇ ਜਨਰਲ ਸਕੱਤਰ ਸੋਨੀਆ ਗਾਂਧੀ ਨਾਲ ਇਕ ਘੰਟੇ ਤੋਂ ਵੱਧ ਸਮੇਂ ਲਈ ਮੁਲਾਕਾਤ ਕੀਤੀ। ਨਵਜੋਤ ਸਿੱਧੂ ਨੇ ਲਿਖਿਆ ਕਿ ਦੋਹਾਂ ਨੇਤਾਵਾਂ ਨੇ ਬਹੁਤ ਧੀਰਜ ਨਾਲ ਉਨ੍ਹਾਂ ਦੀ ਗੱਲ ਸੁਣੀ ਅਤੇ ਉਨ੍ਹਾਂ ਨੇ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਦੋਹਾਂ ਨੇਤਾਵਾਂ ਨੂੰ ਜਾਣੂੰ ਕਰਵਾਇਆ। ਨਵਜੋਤ ਸਿੱਧੂ ਨੇ ਦੋਹਾਂ ਨੇਤਾਵਾਂ ਅੱਗੇ ਪੰਜਾਬ ਨੂੰ ਆਤਮ ਨਿਰਭਰ ਬਣਾਉਣ ਲਈ ਇਕ ਰੋਡਮੈਪ ਵੀ ਸਾਂਝਾ ਕੀਤਾ।
 
< Prev   Next >

Advertisements