:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਐਸ਼ ਨੂੰ ਕਰਨਾ ਪਿਆ ਮੋਬਾਇਲ ਬੰਦ PRINT ਈ ਮੇਲ

ਬ੍ਰਹਿਮੰਡ ਸੁੰਦਰੀ ਐਸ਼ਵਰਿਆ ਰਾਏ ਆਪਣੇ ਨਿਰਦੇਸ਼ਕਾਂ ਦੀ ਪੂਰੀ ਇੱਜ਼ਤ ਕਰਦੀ ਹੈ ਤੇ ਉਨ੍ਹਾਂ ਦੀ ਹਰ ਗੱਲ ਮੰਨਦੀ ਹੈ। ਕਦੇ ਵੀ ਤੇ ਰਾਤ ਨੂੰ ਵੀ ਆਪਣਾ ਮੋਬਾਇਲ ਬੰਦ ਨਾ ਕਰਨ ਵਾਲੀ ਐਸ਼ਵਰਿਆ ਨੂੰ ਫ਼ਿਲਮ 'ਰਾਵਣ' ਦੀ ਸ਼ੂਟਿੰਗ ਦੌਰਾਨ ਵੀਹ-ਵੀਹ ਘੰਟੇ ਆਪਣਾ ਮੋਬਾਇਲ ਫੋਨ ਬੰਦ ਕਰਨਾ ਪਿਆ ਕਿਉਂਕਿ ਮਣੀਰਤਨਮ ਨੂੰ ਸ਼ੂਟਿੰਗ ਤੇ ਮੋਬਾਇਲ ਬਿਲਕੁਲ ਹੀ ਪਸੰਦ ਨਹੀਂ ਹੈ।




ਇਥੋਂ ਤੱਕ ਕਿ ਦ੍ਰਿਸ਼ ਤੋਂ ਬਾਅਦ ਵੀ ਮੋਬਾਇਲ ਚਾਲੂ ਨਹੀਂ ਕੀਤਾ ਜਾ ਸਕਦਾ। ਐਸ਼ਵਰਿਆ ਜਾਣਦੀ ਸੀ ਕਿ ਮਣੀ ਸਰ ਕੋਲ ਜੈਮਰ ਨਾਂਅ ਦੀ ਅਜਿਹੀ ਮਸ਼ੀਨ ਹੈ ਜਿਹੜੀ ਪੂਰੀ ਯੂਨਿਟ ਦੇ ਮੋਬਾਇਲ ਫੋਨ ਜਾਮ ਕਰ ਦਿੰਦੀ ਹੈ ਤੇ ਕੋਈ ਵੀ ਮੋਬਾਇਲ ਮੀਲ ਤੱਕ ਕੰਮ ਨਹੀਂ ਕਰਦਾ, ਇਸ ਲਈ ਐਸ਼ਵਰਿਆ ਆਪ ਹੀ ਆਪਣਾ ਮੋਬਾਇਲ ਬੰਦ ਕਰਕੇ ਮਣੀ ਦੀਆਂ ਨਜ਼ਰਾਂ 'ਚ ਸਾਊ ਅਭਿਨੇਤਰੀ ਬਣ ਗਈ।
 
< Prev   Next >

Advertisements