:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ PRINT ਈ ਮੇਲ
maharashtra uddhav thackeray yogi adityanath monk murderਮੁੰਬਈ  :20(ਮੀਡੀਆਦੇਸਪੰਜਾਬ)-  ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਉੱਤਰ ਪ੍ਰਦੇਸ਼ ਦੇ ਆਪਣੇ ਹਮਅਹੁਦੇਦਾਰ ਯੋਗੀ ਆਦਿੱਤਿਯਨਾਥ ਨੂੰ ਮੰਗਲਵਾਰ ਨੂੰ ਫੋਨ ਕਰ ਕੇ ਬੁਲੰਦਸ਼ਹਿਰ 'ਚ 2 ਪੁਜਾਰੀਆਂ ਦੇ ਕਤਲ ਨੂੰ ਲੈ ਕੇ ਚਿੰਤਾ ਜਤਾਈ। ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੇ ਇਹ ਜਾਣਕਾਰੀ ਦਿੱਤੀ। ਰਾਊਤ ਨੇ ਭਾਜਪਾ 'ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਉੱਤਰ ਪ੍ਰਦੇਸ਼ 'ਚ 2 ਪੁਜਾਰੀਆਂ ਦੇ ਕਤਲ ਨੂੰ ਮਹਾਰਾਸ਼ਟਰ ਦੇ ਪਾਲਘਰ ਦੀ
 à¨˜à¨Ÿà¨¨à¨¾ ਦੀ ਤਰਾਂ ਫਿਰਕੂ ਰੰਗ ਨਾ ਦਿੱਤਾ ਜਾਵੇ। ਉਨਾਂ ਨੇ ਦੱਸਿਆ ਕਿ ਠਾਕਰੇ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਫੋਨ ਕਰ ਕੇ ਬੁਲੰਦਸ਼ਹਿਰ ਦੀ ਘਟਨਾ 'ਤੇ ਚਿੰਤਾ ਜਤਾਈ ਹੈ। ਰਾਊਤ ਨੇ ਕਿਹਾ,''ਅਜਿਹੀਆਂ ਘਟਨਾਵਾਂ 'ਤੇ ਸਾਨੂੰ ਰਾਜਨੀਤੀ ਕਰਨ ਤੋਂ ਬਚਣਾ ਚਾਹੀਦਾ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ।''

ਇਸ ਤੋਂ ਪਹਿਲਾਂ ਰਾਊਤ ਨੇ ਟਵੀਟ ਕਰ ਕੇ ਬੁਲੰਦਸ਼ਹਿਰ 'ਚ 2 ਪੁਜਾਰੀਆਂ ਦੇ ਕਤਲ ਦੀ ਘਟਨਾ ਨੂੰ ਅਣਮਨੁੱਖੀ ਕਰਾਰ ਦਿੱਤਾ। ਉਨਾਂ ਨੇ ਟਵੀਟ ਕੀਤਾ,''ਭਿਆਨਕ ਉੱਤਰ ਪ੍ਰਦੇਸ਼ 'ਚ ਬੁਲੰਦਸ਼ਹਿਰ ਦੇ ਇਕ ਮੰਦਰ 'ਚ 2 ਸਾਧੂਆਂ ਦਾ ਕਤਲ ਪਰ ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਨੂੰ ਫਿਰਕੂ ਨਾ ਬਣਾਉਣ, ਜਿਸ ਤਰਾਂ ਨਾਲ ਕੁਝ ਲੋਕਾਂ ਨੇ ਮਹਾਰਾਸ਼ਟਰ ਦੇ ਪਾਲਘਰ ਮਾਮਲੇ 'ਚ ਕਰਨ ਦੀ ਕੋਸ਼ਿਸ਼ ਕੀਤੀ।'' ਉਨਾਂ ਨੇ ਲਿਖਿਆ,''ਸ਼ਾਂਤੀ ਬਣਾਏ ਰੱਖੋ। ਦੇਸ਼ ਕੋਰੋਨਾ ਵਾਇਰਸ ਮਹਾਮਾਰੀ ਨਾਲ ਲੜ ਰਿਹਾ ਹੈ ਅਤੇ ਯੋਗੀ ਆਦਿੱਤਿਯਨਾਥ ਨੂੰ ਸਜ਼ਾ ਦਿਵਾਉਣਗੇ।'' ਦੱਸਣਯੋਗ ਹੈ ਕਿ ਮਹਾਰਾਸ਼ਟਰ ਦੇ ਪਾਲਘਰ 'ਚ 16 ਅਪ੍ਰੈਲ ਨੂੰ ਭੀੜ ਨੇ 2 ਸੰਤਾਂ ਅਤੇ ਉਨਾਂ ਦੇ ਕਾਰ ਚਾਲਕ ਨੂੰ ਕਥਿਤ ਤੌਰ 'ਤੇ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਦੋਵੇਂ ਸੰਤ ਅੰਤਿਮ ਸੰਸਕਾਰ ਦੇ ਸਿਲਸਿਲੇ 'ਚ ਮੁੰਬਈ ਤੋਂ ਗੁਜਰਾਤ ਦੇ ਸੂਰਤ ਵੱਲ ਜਾ ਰਹੇ ਸਨ। ਇਸ ਦੌਰਾਨ ਉਨਾਂ ਦੇ ਵਾਹਨ ਨੂੰ ਪਾਲਘਰ ਨੇੜੇ ਇਕ ਪਿੰਡ 'ਚ ਰੋਕ ਲਿਆ ਗਿਆ। ਇਸ ਤੋਂ ਬਾਅਦ ਭੀੜ ਨੇ ਉਨਾਂ ਨੂੰ ਬਾਹਰ ਕੱਢਿਆ ਅਤੇ ਬੱਚਾ ਚੋਰ ਹੋਣ ਦੇ ਸ਼ੱਕ 'ਚ ਡੰਡਿਆਂ ਨਾਲ ਕੁੱਟ-ਕੁੱਟ ਕੇ ਉਨਾਂ ਨੂੰ ਮਾਰਿਆ।
 
< Prev   Next >

Advertisements