:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਚ 2 ਹਫਤਿਆਂ ਲਈ ਵਧਿਆ ਕਰਫਿਊ/ਲਾਕ ਡਾਊਨ, ਮਿਲੇਗੀ ਇਹ ਰਾਹਤ PRINT ਈ ਮੇਲ
curfew extend in punjabਚੰਡੀਗੜ੍ਹ ::20(ਮੀਡੀਆਦੇਸਪੰਜਾਬ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ ਸੂਬੇ ਅੰਦਰ 2 ਹਫਤਿਆਂ ਲਈ ਕਰਫਿਊ/ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਦਾ ਐਲਾਨ ਕੈਪਟਨ ਵਲੋਂ ਬੁੱਧਵਾਰ ਨੂੰ ਕੀਤਾ ਗਿਆ। ਹਾਲਾਂਕਿ ਇਸ ਦੌਰਾਨ ਕੈਪਟਨ ਵਲੋਂ ਦੁਕਾਨਦਾਰਾਂ ਸਮੇਤ ਲੋਕਾਂ ਨੂੰ ਵੀ ਕੁਝ ਰਾਹਤ ਦਿੱਤੀ ਗਈ ਹੈ। ਇਸ ਕਰਫਿਊ ਦੌਰਾਨ ਰੋਜ਼ਾਨਾ ਸਵੇਰੇ 7 ਵਜੇ ਤੋਂ

ਲੈ ਕੇ 11 ਵਜੇ ਤੱਕ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ ਅਤੇ ਲੋਕ ਵੀ ਆਪਣੇ ਘਰਾਂ ਤੋਂ ਬਾਹਰ ਜਾ ਸਕਣਗੇ ਪਰ 11 ਵਜੇ ਤੋਂ ਬਾਅਦ ਲੋਕਾਂ ਨੂੰ ਆਪਣੇ ਘਰਾਂ ਅੰਦਰ ਹੀ ਬੰਦ ਰਹਿਣਾ ਪਵੇਗਾ। ਇਸ ਤੋਂ ਇਲਾਵਾ ਕੈਪਟਨ ਵਲੋਂ ਉਨ੍ਹਾਂ ਇੰਡਸਟਰੀ ਨੂੰ ਵੀ ਰਾਹਤ ਦੇਣ ਦੀ ਗੱਲ ਕਹੀ ਗਈ ਹੀ, ਜਿਹੜੇ ਆਪਣੇ ਮਜ਼ਦੂਰਾਂ ਨੂੰ ਸੰਭਾਲ ਸਕਣ, ਸਮਾਜਿਕ ਦੂਰੀ ਦਾ ਪਾਲਣ ਕਰ ਸਕਣ ਅਤੇ ਉਨ੍ਹਾਂ ਦੀ ਲੇਬਰ ਉਨ੍ਹਾਂ ਦੇ ਨੇੜੇ-ਤੇੜੇ ਹੀ ਰਹੇ ਤਾਂ ਜੋ ਲੇਬਰ ਦਾ ਵੀ ਗੁਜ਼ਾਰਾ ਚੱਲ ਸਕੇ।

ਇਹ ਵੀ ਪੜ੍ਹੋ : ਪਠਾਨਕੋਟ 'ਚ ਸਾਹ ਫੁੱਲਣ ਤੋਂ ਬਾਅਦ 7 ਸਾਲਾ ਬੱਚੇ ਦੀ ਅਚਾਨਕ ਮੌਤ

PunjabKesari
ਕੋਰੋਨਾ ਦਾ ਕੋਈ ਇਲਾਜ ਨਹੀਂ, ਜਿੰਨਾ ਹੋ ਸਕੇ ਬਚੋ
ਕੈਪਟਨ ਨੇ ਇਸ ਦੇ ਨਾਲ ਹੀ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਰਗੀ ਭਿਆਨਕ ਬੀਮਾਰੀ ਦਾ ਕੋਈ ਇਲਾਜ ਨਹੀਂ ਹੈ ਅਤੇ ਇਸ ਨੇ ਵੱਡੇ-ਵੱਡੇ ਦੇਸ਼ਾਂ 'ਚ ਤਬਾਹੀ ਮਚਾਈ ਹੋਈ ਹੈ, ਇਸ ਲਈ ਲੋਕ ਬਾਹਰ ਨਿਕਲਦੇ ਸਮੇਂ ਸਮਾਜਿਕ ਦੂਰੀ ਦਾ ਧਿਆਨ ਰੱਖਣ, ਮਾਸਕ ਪਹਿਨ ਕੇ ਜਾਣ ਅਤੇ ਘਰ ਆਉਣ ਤੋਂ ਬਾਅਦ ਵੀ ਆਪਣਾ ਪੂਰਾ ਪਰਹੇਜ਼ ਰੱਖਣ। ਉਨ੍ਹਾਂ ਕਿਹਾ ਕਿ ਕਰਫਿਊ 'ਚ ਰਾਹਤ ਦੇਣ ਦਾ ਮਤਲਬ ਇਹ ਨਹੀਂ ਕਿ ਲੋਕ ਆਪਣੇ ਦੋਸਤਾਂ, ਰਿਸ਼ਤੇਦਾਰਾਂ ਨੂੰ ਘਰ ਬੁਲਾਉਣਾ ਸ਼ੁਰੂ ਕਰ ਦੇਣ।

ਇਹ ਵੀ ਪੜ੍ਹੋ : ਵੱਡੀ ਲਾਪਰਵਾਹੀ, ਪਾਜ਼ੇਟਿਵ ਮਰੀਜ਼ ਨੂੰ ਨੈਗੇਟਿਵ ਕਹਿ ਕੇ ਭੇਜਿਆ ਘਰ, ਦੇਰ ਰਾਤ ਮੁੜ ਸੱਦਿਆ ਹਸਪਤਾਲ

PunjabKesari

ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੋਵੇਗਾ ਤਾਂ ਬੀਮਾਰੀ ਵੱਧ ਸਕਦੀ ਹੈ ਅਤੇ ਪੰਜਾਬ ਦੇ ਹਾਲਾਤ ਗੜਬੜਾ ਸਕਦੇ ਹਨ। ਕੈਪਟਨ ਨੇ ਕਿਹਾ ਕਿ ਦੂਜੇ ਸੂਬਿਆਂ 'ਚ ਫਸੇ ਹੋਏ ਪੰਜਾਬੀਆਂ ਨੂੰ ਸੂਬੇ ਅੰਦਰ ਲਿਆਉਣਾ ਵੀ ਉਨ੍ਹਾਂ ਦੀ ਡਿਊਟੀ ਬਣਦੀ ਹੈ ਅਤੇ ਉਹ ਆਪਣਾ ਫਰਜ਼ ਨਿਭਾ ਰਹੇ ਹਨ। ਕੈਪਟਨ ਨੇ ਇਸ ਦੇ ਨਾਲ ਹੀ ਕਿਹਾ ਕਿ 2 ਹਫਿਤਆਂ ਬਾਅਦ ਜੋ ਹਾਲਾਤ ਹੋਣਗੇ, ਉਸ ਨੂੰ ਮੁੱਖ ਰੱਖਦਿਆਂ ਹੀ ਅੱਗੇ ਬਾਰੇ ਫੈਸਲਾ ਲਿਆ ਜਾਵੇਗਾ।
 
< Prev   Next >

Advertisements