:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੁਲਸ ਨੇ ਮਨਾਇਆ ਬੱਚੇ ਦਾ ਜਨਮ ਦਿਨ, ਕੇਕ ਲੈ ਕੇ ਪੁੱਜੀ ਘਰ PRINT ਈ ਮੇਲ
pcr police  celebrated child birthdayਸੰਗਰੂਰ, :20(ਮੀਡੀਦੇਸਪੰਜਾਬ)-ਕੋਰੋਨਾ ਵਾਇਰਸ ਕਾਰਨ ਜਿਥੇ ਦਹਿਸ਼ਤ ਦਾ ਮਾਹੌਲ ਛਾਇਆ ਹੋਇਆ ਹੈ, ਉਥੇ ਹੀ ਕਈ ਦਿਲ ਨੂੰ ਛੂਹਣ ਵਾਲੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਪੰਜਾਬ ਪੁਲਸ ਜੋ ਕਿ ਕੋਰੋਨਾ ਦੀ ਜੰਗ 'ਚ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਵੀ ਆਪਣੀ ਡਿਊਟੀ ਨਿਭਾ ਰਹੀ ਹੈ। ਉਥੇ ਹੀ ਲੋਕਾਂ ਦੀ ਖੁਸ਼ੀ 'ਚ ਵੀ ਸ਼ਾਮਲ ਹੋ ਰਹੀ ਹੈ। ਇਸ ਤਰ੍ਹਾਂ ਦਾ ਹੀ ਮਾਮਲਾ ਸੰਗਰੂਰ 'ਚ ਸਾਹਮਣੇ ਆਇਆ ਹੈ, ਜਿਥੇ ਪੀ. ਸੀ. ਆਰ. ਪੁਲਸ ਨੇ ਕਰਫਿਊ ਦੌਰਾਨ ਇਸ਼ਾਨ ਅਰੋੜਾ ਦੇ ਸਪੁੱਤਰ ਸਾਹਿਰ ਅਰੋੜਾ ਦੇ ਪਹਿਲੇ ਜਨਮ ਦਿਨ ਮੌਕੇ ਉਨ੍ਹਾਂ ਦੇ ਬੱਚੇ ਨੂੰ ਕੇਕ ਭੇਟ ਕੀਤਾ।
ਥਾਣਾ ਸਿਟੀ ਸੰਗਰੂਰ ਦੇ ਪੀ. ਸੀ. ਆਰ. ਇੰਚਾਰਜ ਸਬ ਇੰਸਪੈਕਟਰ ਪਰਮਜੀਤ ਸਿੰਘ ਪੰਮਾ ਵੱਲੋਂ ਬੱਚੇ ਨੂੰ ਕੇਕ ਅਤੇ ਗਿਫਟ ਦੇ ਕੇ ਜਨਮ ਦਿਨ ਨੂੰ ਯਾਦਗਾਰੀ ਬਣਾਉਣ ਲਈ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਬੱਚੇ ਦੇ ਪਰਿਵਾਰਕ ਮੈਬਰਾਂ ਵੱਲੋਂ ਪੀ. ਸੀ. ਆਰ. ਇੰਚਾਰਜ ਸਬ ਇੰਸਪੈਕਟਰ ਪਰਮਜੀਤ ਸਿੰਘ ਸਮੇਤ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਏ. ਐਸ. ਆਈ. ਸੰਜੇ ਕੁਮਾਰ, ਏ. ਐਸ. ਆਈ. ਬਲਵਿੰਦਰ ਸਿੰਘ, ਹੌਲਦਾਰ ਜਸਵੀਰ ਸਿੰਘ, ਕਪਿਲ ਦੇਵ, ਲੇਡੀਜ਼ ਹੌਲਦਾਰ ਸੋਨੀ ਰਾਣੀ, ਲੇਡੀਜ਼ ਕਾਂਸਟੇਬਲ ਬੇਬੀ ਬਾਂਸਲ ਨੇ ਸਾਹਿਰ ਅਰੋੜਾ ਨੂੰ ਆਸ਼ੀਰਵਾਦ ਦਿੱਤਾ।
 
< Prev   Next >

Advertisements

Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement