:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਰਮਨ ਦਵਾਈ ਕੰਪਨੀ ਨੇ ਕੋਵਿਡ-19 ਦੇ ਸੰਭਾਵਿਤ ਟੀਕੇ ਦਾ ਪ੍ਰੀਖਣ ਕੀਤਾ ਸ਼ੁਰੂ PRINT ਈ ਮੇਲ
germany begins human trial of covid 19 vaccineਬਰਲਿਨ- :20(ਮੀਡੀਦੇਸਪੰਜਾਬ)-ਜਰਮਨ ਦਵਾਈ ਕੰਪਨੀ ਬਾਇਓਐਨਟੈਕ ਨੇ ਕਿਹਾ ਹੈ ਕਿ ਉਸ ਨੇ ਸਵੈ-ਸੇਵਕਾਂ 'ਤੇ ਕੋਵਿਡ-19 ਦੇ ਇਕ ਸੰਭਾਵਿਤ ਟੀਕੇ ਦਾ ਪ੍ਰੀਖਣ ਸ਼ੁਰੂ ਕਰ ਦਿੱਤਾ ਹੈ। ਅਮਰੀਕੀ ਦਵਾਈ ਕੰਪਨੀ ਫਾਈਜ਼ਰ ਦੇ ਨਾਲ ਕੰਮ ਕਰ ਰਹੀ ਬਾਇਓਐਨਟੈਕ ਨੇ ਬੁੱਧਵਾਰ ਨੂੰ ਕਿਹਾ ਕਿ ਜਰਮਨੀ ਵਿਚ 23 ਅਪ੍ਰੈਲ ਤੋਂ 12 ਸਵੈ-ਸੇਵਕਾਂ 'ਤੇ ਬੀ.ਐਨ.ਟੀ. 126 ਟੀਕੇ ਦਾ ਮੈਡੀਕਲ ਪ੍ਰੀਖਣ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਗਲੋਬਲ ਮਹਾਮਾਰੀ ਦਾ ਕਾਰਣ ਬਣੇ ਕੋਰੋਨਾ ਵਾਇਰਸ ਦੇ ਟੀਕੇ ਵਿਕਸਿਤ ਕਰਨ ਵਿਚ ਕਈ ਦਵਾਈ ਕੰਪਨੀਆਂ ਲੱਗੀਆਂ ਹੋਈਆਂ ਹਨ। ਇਸ ਗਲੋਬਲ ਮਹਾਮਾਰੀ ਨਾਲ ਹੁਣ ਤੱਕ ਦੁਨੀਆ ਭਰ ਵਿਚ 2,15,000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਗਈ ਹੈ ਤੇ 30 ਲੱਖ ਤੋਂ ਵਧੇਰੇ ਲੋਕ ਇਨਫੈਕਟਡ ਹੋਏ ਹਨ। ਬਾਇਓਐਨਟੈਕ ਨੇ ਇਕ ਬਿਆਨ ਵਿਚ ਕਿਹਾ ਹੈ ਕਿ ਅਗਲੇ ਕਦਮ ਦੇ ਤੌਰ 'ਤੇ ਉਹ ਪ੍ਰੀਖਣ ਵਿਚ ਬੀ.ਐਨ.ਟੀ. ਦੀ ਖੁਰਾਕ ਵਧਾਉਣਾ ਸ਼ੁਰੂ ਕਰੇਗਾ। ਪ੍ਰੀਖਣ ਵਿਚ ਤਕਰੀਬਨ 200 ਲੋਕ ਸ਼ਾਮਲ ਹੋ ਰਹੇ ਹਨ, ਜਿਹਨਾਂ ਦੀ ਉਮਰ 18 ਤੋਂ 55 ਸਾਲ ਦੇ ਵਿਚਾਲੇ ਹੈ। ਕੰਪਨੀ ਨੇ ਕਿਹਾ ਹੈ ਕਿ ਉਸ ਨੂੰ ਜਲਦੀ ਹੀ ਅਮਰੀਕਾ ਵਿਚ ਪ੍ਰੀਖਣ ਸ਼ੁਰੂ ਕਰਨ ਦੀ ਆਗਿਆ ਮਿਲਣ ਦੀ ਉਮੀਦ ਹੈ।
 
Next >

Advertisements

Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement