:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿ ਚ ਕੋਵਿਡ-19 ਦੇ ਮਾਮਲੇ 15,759, ਹੁਣ ਤੱਕ 346 ਲੋਕਾਂ ਦੀ ਹੋਈ ਮੌਤ PRINT ਈ ਮੇਲ
15 759 cases of covid 19 in pakistan  346 deaths so farਇਸਲਾਮਾਬਾਦ  :20(ਮੀਡੀਦੇਸਪੰਜਾਬ)-  ਪਾਕਿਸਤਾਨ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ ਦੀ ਗਿਣਤੀ ਵੀਰਵਾਰ ਨੂੰ 15,759 'ਤੇ ਪਹੁੰਚ ਗਈ, ਜਦਕਿ ਇਸ ਮਹਾਮਾਰੀ ਕਾਰਣ ਮਰਨ ਵਾਲੇ ਲੋਕਾਂ ਦਾ ਕੁੱਲ ਅੰਕੜਾ 346 ਹੋ ਗਿਆ ਹੈ। ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ 874 ਨਵੇਂ ਮਾਮਲੇ ਸਾਹਮਣੇ ਆਏ ਹਨ।
ਸਿਹਤ ਮੰਤਰਾਲਾ ਦੀ ਰਾਸ਼ਟਰੀ ਸਿਹਤ ਸੇਵਾ ਨੇ ਵੀਰਵਾਰ ਨੂੰ ਦੱਸਿਆ ਕਿ ਪੰਜਾਬ, ਬਲੋਚਿਸਤਾਨ ਤੇ ਹੋਰ ਸੂਬਿਆਂ ਵਿਚ 19 ਹੋਰ ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 346 ਹੋ ਗਈ ਹੈ। ਮੰਤਰਾਲਾ ਨੇ ਇਕ ਬਿਆਨ ਵਿਚ ਦੱਸਿਆ ਕਿ ਪੰਜਾਬ ਵਿਚ 6,061, ਸਿੰਧ ਵਿਚ 5,695, ਖੈਬਰ ਪਖਤੂਨਖਵਾ ਵਿਚ 2,313, ਬਲੋਚਿਸਤਾਨ ਵਿਚ 978, ਗਿਲਗਿਤ ਬਾਲਟਿਸਤਾਨ ਵਿਚ 333, ਇਸਲਾਮਾਬਾਦ ਵਿਚ, 313 ਤੇ ਮਕਬੂਜਾ ਕਸ਼ਮੀਰ ਵਿਚ 66 ਮਾਮਲੇ ਦਰਜ ਕੀਤੇ ਗਏ ਹਨ। ਹੁਣ ਤੱਕ 4,052  ਮਰੀਜ਼ਾ ਠੀਕ ਹੋਏ ਹਨ ਤੇ 11,361 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਘੱਟ ਤੋਂ ਘੱਟ 153 ਮਰੀਜ਼ਾਂ ਦੀ ਹਾਲਤ ਗੰਭੀਰ ਹੈ।

ਅਧਿਕਾਰੀਆਂ ਨੇ ਹੁਣ ਤੱਕ 1,74,160 ਲੋਕਾਂ ਦੀ ਜਾਂਚ ਕੀਤੀ ਹੈ, ਜਿਹਨਾਂ ਵਿਚੋਂ 8,249 ਟੈਸਟ 29 ਅਪ੍ਰੈਲ ਨੂੰ ਕੀਤੇ ਗਏ। ਮੰਤਰਾਲਾ ਨੇ ਇਹ ਵੀ ਕਿਹਾ ਕਿ ਇਨਫੈਕਸ਼ਨ 84 ਫੀਸਦੀ ਸਥਾਨਕ ਹੈ ਤੇ 16 ਫੀਸਦੀ ਵਿਦੇਸ਼ੀ।
 
< Prev   Next >

Advertisements

Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement